ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬCurrent UpdatesOctober 1, 2026 October 1, 2026 ਚੰਡੀਗੜ੍ਹ- ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ...
ਖਾਸ ਖ਼ਬਰਰਾਸ਼ਟਰੀਲਹੂ-ਲੁਹਾਣ ਹੋਣ ਦੇ ਬਾਵਜੂਦ ਨਹੀਂ ਹਾਰੀ ਹਿੰਮਤ: ਭਾਰਤੀ ਪਾਇਲਟ ਸਮਿਤ ਮੱਛਾਰ ਨੇ ਬਚਾਈਆਂ 174 ਜਾਨਾਂCurrent UpdatesOctober 1, 2026 October 1, 2026 ਨਵੀਂ ਦਿੱਲੀ: ਇੱਕ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਵੱਡੇ ਖਤਰੇ ਦਰਮਿਆਨ ਭਾਰਤੀ ਪਾਇਲਟ ਸਮਿਤ ਮੱਛਾਰ ਨੇ ਅਤਿਅੰਤ ਬਹਾਦਰੀ ਅਤੇ ਮਾਨਵਤਾ ਦੀ ਮਿਸਾਲ ਕਾਇਮ ਕੀਤੀ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਕਾਨੂੰਨ ਅੱਗੇ ਸਾਰੇ ਬਰਾਬਰ’, ਸਾਬਕਾ ਜੁਡੀਸ਼ੀਅਲ ਅਧਿਕਾਰੀ ਦੀ ਅਰਜ਼ੀ ਖਾਰਜCurrent UpdatesOctober 1, 2026 October 1, 2026 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਸੁਣਵਾਈ ਦੌਰਾਨ “ਕਾਨੂੰਨ ਅੱਗੇ ਸਾਰੇ ਬਰਾਬਰ ਹਨ” ਦੇ ਸਿਧਾਂਤ ਨੂੰ ਦੁਹਰਾਉਂਦੇ ਹੋਏ ਇੱਕ ਸਾਬਕਾ ਜੁਡੀਸ਼ੀਅਲ ਅਧਿਕਾਰੀ ਵੱਲੋਂ ਦਾਇਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਾ ਵੜਿੰਗ ਤੋਂ ਬਾਅਦ ਕੌਣ? ਪੰਜਾਬ ਦੇ ਆਗੂਆਂ ਦਾ ਰਾਹੁਲ ਅਤੇ ਖੜਗੇ ਕੋਲ ਦਿੱਲੀ ’ਚ ਡੇਰਾCurrent UpdatesOctober 1, 2026 October 1, 2026 ਚੰਡੀਗੜ੍ਹ- ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਨਵਾਂ ਚਿਹਰਾ ਮਿਲਣ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਰਾਜਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਿੱਲੀ-ਹਲਵਾਰਾ ਉਡਾਣਾਂ ਦੀ ਸਮਾਂ-ਸਾਰਨੀ ’ਚ ਬਦਲਾਅ; ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤCurrent UpdatesOctober 1, 2026 October 1, 2026 ਚੰਡੀਗੜ੍ਹ- ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਏਅਰ ਇੰਡੀਆ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਲਈ ਚੱਲ ਰਹੀਆਂ ਉਡਾਣਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਂਗਰਸ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਦੀ ਛੁੱਟੀ ! ਵੜਿੰਗ ਨੇ ਖ਼ੁਦ ਨੂੰ ਸਾਬਕਾ ਪ੍ਰਧਾਨ ਐਲਾਨਿਆCurrent UpdatesOctober 1, 2026 October 1, 2026 ਚੰਡੀਗੜ੍ਹ- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਨਵੀਂ ਕਮਾਨ ਦੇ ਐਲਾਨ ਤੋਂ ਐਨ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਹੀ ਆਪਣੇ ਆਪ ਨੂੰ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ“मेहता की पुकार, मिलावट को इनकार” मुहिम के तहत लगातार तीन दूध शुद्धता जांच कैंपCurrent UpdatesOctober 1, 2026 October 1, 2026 पटियाला- “मेहता की पुकार, मिलावट को इनकार” मुहिम के तहत जिला योजना कमेटी के चेयरमैन तेजिंदर मेहता द्वारा डेयरी विकास विभाग के सहयोग से पटियाला...
ਖਾਸ ਖ਼ਬਰਪੰਜਾਬਰਾਸ਼ਟਰੀ“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਤਹਿਤ ਲਗਾਤਾਰ ਤਿੰਨ ਦੁੱਧ ਸ਼ੁੱਧਤਾ ਜਾਂਚ ਕੈਂਪCurrent UpdatesOctober 1, 2026 October 1, 2026 ਪਟਿਆਲਾ- “ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਪਟਿਆਲਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਅਮਿਤ ਸ਼ਾਹ ਦਾ ਵੱਡਾ ਐਲਾਨ: 2029 ਦੇ ਅੰਤ ਤੱਕ ਪੰਜਾਬ ‘ਚੋਂ ਪੂਰੀ ਤਰ੍ਹਾਂ ਖ਼ਤਮ ਹੋਵੇਗਾ ‘ਚਿੱਟਾ’Current UpdatesSeptember 30, 2026 September 30, 2026 ਜਲੰਧਰ- ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਮੰਚ ਤੋਂ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਕਿ ਭਾਜਪਾ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਜਲੰਧਰ ਰੈਲੀ: ਉੱਜੜੇ ਪਰਿਵਾਰਾਂ ਦੇ ਦੁੱਖ ਸੁਣਨਗੇ ਅਮਿਤ ਸ਼ਾਹ;ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨਾਲ ਕਰਨਗੇ ਮਿਲਣੀCurrent UpdatesSeptember 30, 2026 September 30, 2026 ਜਲੰਧਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਪੰਜਾਹ ਦੇ ਕਰੀਬ ਦੁਖੀ ਪਰਿਵਾਰਾਂ ਨੂੰ ਮਿਲਣਗੇ, ਜਿਨ੍ਹਾਂ ਦੇ ਜੀਅ ਨਸ਼ਿਆਂ ਕਾਰਨ ਇਸ ਜਹਾਨੋਂ ਚਲੇ ਗਏ...