ਖਾਸ ਖ਼ਬਰਖੇਡਾਂਰਾਸ਼ਟਰੀਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨCurrent UpdatesJanuary 18, 2025 January 18, 2025 ਮੁੰਬਈ-ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰ ਸੈਫ਼ ਅਲੀ ਖ਼ਾਨ ’ਤੇ ਘਰ ’ਚ ਚਾਕੂ ਨਾਲ ਹਮਲਾCurrent UpdatesJanuary 17, 2025 January 17, 2025 ਮੁੰਬਈ-ਇਥੇ ਬਾਂਦਰਾ ਇਲਾਕੇ ਵਿਚ ਅੱਜ ਵੱਡੇ ਤੜਕੇ ਅਣਪਛਾਤੇ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਦੇ ‘ਸਤਗੁਰੂ ਸ਼ਰਨ’ ਇਮਾਰਤ ਦੀ 12ਵੀਂ ਮੰਜ਼ਿਲ ਵਿਚਲੇ ਅਪਾਰਟਮੈਂਟ ਵਿਚ ਦਾਖ਼ਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਅਲੀ ਖਾਨ ’ਤੇ ਹਮਲਾ: ਮੁੰਬਈ ਪੁਲੀਸ ਨੇ ਪੁੱਛ ਪੜਤਾਲ ਲਈ ਇਕ ਵਿਅਕਤੀ ਨੂੰ ਹਿਰਾਸਤ ’ਚ ਲਿਆCurrent UpdatesJanuary 17, 2025 January 17, 2025 ਮੁੰਬਈ-ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਤੇ ਉਸ ਦੀ ਪਤਨੀ ’ਤੇ ਹਮਲੇ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਪੁੱਛ ਪੜਤਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਖ਼ੂਨ ਨਾਲ ਲਿਬੜਿਆ ਹੋਣ ਦੇ ਬਾਵਜੂਦ ਛੋਟੇ ਬੱਚੇ ਨਾਲ ਸ਼ੇਰ ਵਾਂਗ ਚੱਲ ਕੇ ਹਸਪਤਾਲ ’ਚ ਦਾਖ਼ਲ ਹੋਇਆ ਸੈਫ: ਡਾਕਟਰCurrent UpdatesJanuary 17, 2025 January 17, 2025 ਮੁੰਬਈ-ਚਾਕੂ ਨਾਲ ਕੀਤੇ ਹਮਲੇ ਵਿੱਚ ਜ਼ਖ਼ਮੀ ਹੋਏ ਅਦਾਕਾਰ ਸੈਫ ਅਲੀ ਖਾਨ ਦਾ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਇਲਾਜ ਕਰ ਰਹੇ ਡਾਕਟਰਾਂ ਨੇ ਅੱਜ ਕਿਹਾ ਕਿ...
ਖਾਸ ਖ਼ਬਰਰਾਸ਼ਟਰੀਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ ਰਿਹੈ: ਮੋਦੀCurrent UpdatesJanuary 16, 2025 January 16, 2025 ਮੁੰਬਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ ਰਿਹਾ ਹੈ ਅਤੇ ਵਿਸ਼ਵ ਵਿੱਚ ਇਕ ਭਰੋਸੇਮੰਦ ਤੇ ਜ਼ਿੰਮੇਵਾਰ ਭਾਈਵਾਲ ਵਜੋਂ ਪਛਾਣਿਆ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ਼ ਅਲੀ ਖ਼ਾਨ ’ਤੇ ਘਰ ’ਚ ਵੜ ਕੇ ਹਮਲਾ, ਚਾਕੂ ਲੱਗਣ ਕਾਰਨ ਹਸਪਤਾਲ ਜ਼ੇਰੇ ਇਲਾਜCurrent UpdatesJanuary 16, 2025 January 16, 2025 ਮੁੰਬਈ: ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਵੀਰਵਾਰ ਤੜਕੇ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਚਾਕੂ...
ਖਾਸ ਖ਼ਬਰਮਨੋਰੰਜਨਰਾਸ਼ਟਰੀਛੇਤੀ ਹੀ ਕੰਮ ’ਤੇ ਆਵਾਂਗੀ: ਰਸ਼ਮਿਕਾ ਮੰਦਾਨਾCurrent UpdatesJanuary 14, 2025 January 14, 2025 ਨਵੀਂ ਦਿੱਲੀ: ਫ਼ਿਲਮ ‘ਪੁਸ਼ਪਾ 2: ਦਿ ਰੂਲ’ ਦੀ ਅਦਾਕਾਰਾ ਰਸ਼ਮਿਕਾ ਮੰਦਾਨਾ ਨੇ ਕਿਹਾ ਕਿ ਹੁਣੇ ਜਿਹੇ ਉਸ ਦੇ ਪੈਰ ’ਤੇ ਸੱਟ ਵੱਜ ਗਈ ਸੀ। ਉਸ...
ਖਾਸ ਖ਼ਬਰਮਨੋਰੰਜਨਰਾਸ਼ਟਰੀਤਾਪਸੀ ਪੰਨੂ ਨੇ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈCurrent UpdatesJanuary 14, 2025 January 14, 2025 ਮੁੰਬਈ:ਬੌਲੀਵੁਡ ਅਦਾਕਾਰਾ ਤਾਪਸੀ ਪੰਨੂ ਨੇ ਅੱਜ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈ। ਤਾਪਸੀ ਪੰਨੂ ਨੇ ਸਾਲ ਦੀ ਸ਼ੁਰੂਆਤ ਆਪਣੀ ਅਗਲੀ ਫਿਲਮ ‘ਗੰਧਾਰੀ’ ਦੀ ਸ਼ੂਟਿੰਗ ਨਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਵੀਨਾ ਟੰਡਨ ਤੇ ਸੁਨੀਲ ਸ਼ੈੱਟੀ ਵੱਲੋਂ ਲੋਹੜੀ ਦੀਆਂ ਮੁਬਾਰਕਾਂCurrent UpdatesJanuary 14, 2025 January 14, 2025 ਮੁੰਬਈ:ਲੋਹੜੀ ਦੇ ਮੌਕੇ ’ਤੇ ਬੌਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਸ ਨੇ ਇਸ ਸਬੰਧੀ ਇੰਸਟਾਗ੍ਰਾਮ ’ਤੇ ਤਸਵੀਰਾਂ ਤੇ ਵੀਡੀਓਜ਼ ਅਪਲੋਡ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਿਤਿਕ ਰੋਸ਼ਨ ਨੇ 51ਵਾਂ ਜਨਮ ਦਿਨ ਮਨਾਇਆCurrent UpdatesJanuary 11, 2025 January 11, 2025 ਮੁੰਬਈ:ਬੌਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨੇ ਸ਼ੁੱਕਰਵਾਰ ਨੂੰ ਆਪਣਾ 51ਵਾਂ ਜਨਮ ਦਿਨ ਮਨਾਇਆ। ਅਦਾਕਾਰ ਵੱਲੋਂ ਜਨਮ ਦਿਨ ਦੀ ਖ਼ੁਸ਼ੀ ਵਿੱਚ ਕਰਵਾਏ ਸਮਾਗਮ ਵਿੱਚ ਉਸ ਦੀ ਪ੍ਰੇਮਿਕਾ...