ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਜਪਾ ਵਿਰੁੱਧ ਮੁਜ਼ਾਹਰਾ ਕਰ ਰਹੇ ਯੂਥ ਕਾਂਗਰਸ ਦੇ ਆਗੂਆਂ ‘ਤੇ ਲਾਠੀਚਾਰਜCurrent UpdatesFebruary 9, 2025February 9, 2025 February 9, 2025February 9, 2025 ਚੰਡੀਗੜ੍ਹ-ਚੰਡੀਗੜ੍ਹ ਵਿਖੇ ਭਾਜਪਾ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ’ਤੇ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਦੇਸ਼...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕੈਬਨਿਟ ਦੀ ਮੀਟਿੰਗ ਅਚਨਚੇਤ ਮੁਲਤਵੀ, ਨਵੀਂ ਤਰੀਕ ਹੋਈ ਤੈਅCurrent UpdatesFebruary 9, 2025 February 9, 2025 ਪੰਜਾਬ –ਪੰਜਾਬ ਕੈਬਨਿਟ ਦੀ ਭਲਕੇ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਅਚਨਚੇਤ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਹੁਣ ਇਹ ਮੀਟਿੰਗ ਆਗਾਮੀ...
ਖਾਸ ਖ਼ਬਰਰਾਸ਼ਟਰੀਪ੍ਰੀਖਿਆ ਯੋਧਿਆਂ ਦੀ ਨਵੀਂ ਪਰਿਭਾਸ਼ਾ : ਪ੍ਰੀਖਿਆ ਦੇ ਯੁੱਧ ਖੇਤਰ ਤੋਂ ਪਰ੍ਹੇCurrent UpdatesFebruary 9, 2025 February 9, 2025 ਕੁਦਰਤ ਨੇ ਆਪਣੀ ਅਸੀਮ ਬੁੱਧੀ ਨਾਲ ਹਰ ਇੱਕ ਮਨੁੱਖ ਨੂੰ ਇੱਕ ਵੱਖਰੀ ਪਹਿਚਾਣ ਦਿੱਤੀ ਹੈ – ਸਾਡੀਆਂ ਉਂਗਲਾਂ ਦੇ ਨਿਸ਼ਾਨ ਤੋਂ ਲੈ ਕੇ ਅੱਖਾਂ ਦੀਆਂ...
ਖਾਸ ਖ਼ਬਰਰਾਸ਼ਟਰੀਨਵੇਂ ਚੁਣੇ ਗਏ ‘ਆਪ’ ਵਿਧਾਇਕਾਂ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤCurrent UpdatesFebruary 9, 2025 February 9, 2025 ਨਵੀਂ ਦਿੱਲੀ-ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ (AAP supremo Arvind...
ਖਾਸ ਖ਼ਬਰਰਾਸ਼ਟਰੀਨਵਾਂ ਇਨਕਮ ਟੈਕਸ ਬਿੱਲ ਅਗਲੇ ਹਫ਼ਤੇ ਸੰਸਦ ’ਚ ਕੀਤਾ ਜਾਵੇਗਾ ਪੇਸ਼Current UpdatesFebruary 8, 2025 February 8, 2025 ਨਵੀਂ ਦਿੱਲੀ: ਮੱਧ ਵਰਗ ਦੇ ਹੱਥਾਂ ਵਿੱਚ ਵੱਧ ਤੋਂ ਵੱਧ ਪੈਸਾ ਰੱਖਣ ਅਤੇ ਫਾਈਲਿੰਗ ਦੀ ਪੂਰੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਨਵਾਂ ਇਨਕਮ...
ਖਾਸ ਖ਼ਬਰਰਾਸ਼ਟਰੀ‘‘ਪਤਾ ਨਹੀਂ, ਅਜੇ ਤੱਕ ਨਤੀਜੇ ਨਹੀਂ ਦੇਖੇ’’: ਪ੍ਰਿਅੰਕਾ ਗਾਂਧੀCurrent UpdatesFebruary 8, 2025 February 8, 2025 ਕੇਰਲ: ਸ਼ਨਿੱਚਰਵਾਰ ਸਵੇਰੇ ਕੰਨੂਰ ਹਵਾਈ ਅੱਡੇ ’ਤੇ ਪਹੁੰਚੀ ਕਾਂਗਰਸੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਵੋਟਾਂ...
ਖਾਸ ਖ਼ਬਰਰਾਸ਼ਟਰੀ‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇCurrent UpdatesFebruary 8, 2025 February 8, 2025 ਦਿੱਲੀ-ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼...
ਖਾਸ ਖ਼ਬਰਰਾਸ਼ਟਰੀਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ, ‘ਆਪ’ 27 ਅਤੇ ਕਾਂਗਰਸ ਨੂੰ 1 ਸੀਟCurrent UpdatesFebruary 8, 2025 February 8, 2025 ਨਵੀਂ ਦਿੱਲੀ:ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਉਮੀਦਵਾਰ 42 ਸੀਟਾਂ ’ਤੇੇ ਅੱਗੇ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀਅੰਤਰਰਾਜੀ ਨਸ਼ਾ ਤਸਕਰੀ ਗਰੋਹ ਦੇ 6 ਮੈਂਬਰ Baleno ਕਾਰ ਤੇ ਹੋਰ ਵਾਹਨਾਂ ਸਣੇ ਕਾਬੂCurrent UpdatesFebruary 7, 2025 February 7, 2025 ਫ਼ਤਹਿਗੜ੍ਹ ਸਾਹਿਬ-ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲੀਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 2,56,846 ਨਸ਼ੀਲੀਆਂ ਗੋਲੀਆਂ-ਕੈਪਸੂਲ,...
ਖਾਸ ਖ਼ਬਰਰਾਸ਼ਟਰੀਆਸਾਰਾਮ ਬਾਪੂ ‘ਤੇ ਦਸਤਾਵੇਜ਼ੀ: SC ਵੱਲੋਂ ਡਿਸਕਵਰੀ ਇੰਡੀਆ ਦੇ ਅਧਿਕਾਰੀਆਂ ਨੂੰ ਅੰਤਰਿਮ ਪੁਲੀਸ ਸੁਰੱਖਿਆCurrent UpdatesFebruary 7, 2025 February 7, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅਖੌਤੀ ਸਾਧ ਆਸਾਰਾਮ ਬਾਪੂ ਬਾਰੇ ਦਸਤਾਵੇਜ਼ੀ “ਕਲਟ ਆਫ਼ ਫੀਅਰ: ਆਸਾਰਾਮ ਬਾਪੂ” ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਲਈ ਡਿਸਕਵਰੀ ਇੰਡੀਆ ਦੇ...