ਖਾਸ ਖ਼ਬਰਤਕਨਾਲੋਜੀਰਾਸ਼ਟਰੀਮਾਰੂਤੀ ਸੁਜ਼ੂਕੀ ਆਲਟੋ ਕੇ 10, ਵੈਗਨਆਰ ਵਿੱਚ ਦੇਵੇਗੀ ਛੇ ਏਅਰਬੈਗCurrent UpdatesMay 12, 2025 May 12, 2025 ਨਵੀਂ ਦਿੱਲੀ- ਮਾਰੂਤੀ ਸੁਜ਼ੂਕੀ ਇੰਡੀਆ ਨੇ ਅੱਜ ਕਿਹਾ ਹੈ ਕਿ ਉਹ ਵੈਗਨਆਰ, ਆਲਟੋ ਕੇ10, ਸਲੈਰੀਓ ਅਤੇ ਈਕੋ ਵਰਗੇ ਮਾਡਲਾਂ ਵਿੱਚ ਸਟੈਂਡਰਡ ਉਪਕਰਣ ਵਜੋਂ ਛੇ ਏਅਰਬੈਗ...
ਖਾਸ ਖ਼ਬਰਰਾਸ਼ਟਰੀਸੱਪਾਂ ਦੇ ਜ਼ਹਿਰ ਦਾ ਮਾਮਲਾ: ਅਲਾਹਾਬਾਦ ਹਾਈਕੋਰਟ ਵੱਲੋਂ ਐਲਵਿਸ਼ ਯਾਦਵ ਦੀ ਪਟੀਸ਼ਨ ਖਾਰਜCurrent UpdatesMay 12, 2025 May 12, 2025 ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਦੀ ਉਸ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ, ਜਿਸ ਵਿੱਚ ਸੱਪ ਦੇ ਜ਼ਹਿਰ ਦੇ ਸੇਵਨ ਦੇ ਮਾਮਲੇ...
ਖਾਸ ਖ਼ਬਰਰਾਸ਼ਟਰੀਵਪਾਰਭਾਰਤ-ਪਾਕਿਸਤਾਨ: ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰਾਂ ’ਚ ਇਕ ਦਿਨ ’ਚ ਸਭ ਤੋਂ ਵੱਡਾ ਵਾਧਾ ਦਰਜCurrent UpdatesMay 12, 2025 May 12, 2025 ਮੁੰਬਈ- ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਟਲਣ ਤੋਂ ਬਾਅਦ ਭਾਰਤੀ ਸਟਾਕ ਮਾਰਕੀਟ ਚਾਰ ਫੀਸਦੀ ਦੇ ਵਾਧੇ ’ਤੇ ਬੰਦ ਹੋਈ। ਇਸ ਤੋਂ ਇਲਾਵਾ ਅਮਰੀਕਾ ਅਤੇ ਚੀਨ...
ਖਾਸ ਖ਼ਬਰਰਾਸ਼ਟਰੀਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ: ਏਅਰ ਮਾਰਸ਼ਲ ਭਾਰਤੀCurrent UpdatesMay 12, 2025 May 12, 2025 ਨਵੀਂ ਦਿੱਲੀ- ਏਅਰ ਮਾਰਸ਼ਲ ਏਕੇ ਭਾਰਤੀ ਨੇ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਦਹਿਸ਼ਤੀ ਟਿਕਾਣਿਆਂ ਅਤੇ ਦਹਿਸ਼ਤਗਰਦਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਸਨ, ਪਰ ਪਾਕਿਸਤਾਨੀ ਫੌਜ ਨੇ...
ਖਾਸ ਖ਼ਬਰਰਾਸ਼ਟਰੀਸੂਬਿਆਂ ਨੂੰ ਅਪਰਾਧਾਂ ਦੀ ਤੇਜ਼ੀ ਨਾਲ ਸੁਣਵਾਈ ਲਈ ਵਿਸ਼ੇਸ਼ ਅਦਾਲਤਾਂ ਦੀ ਲੋੜ: ਸੁਪਰੀਮ ਕੋਰਟCurrent UpdatesMay 12, 2025 May 12, 2025 ਨਵੀਂ ਦਿੱਲੀ- ਦੇਸ਼ ਦੀ ਸਰਵਉਚ ਅਦਾਲਤ ਨੇ ਵਿਸ਼ੇਸ਼ ਕਾਨੂੰਨਾਂ ਤਹਿਤ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਲਈ ਕੇਂਦਰ ਅਤੇ ਸੂਬਿਆਂ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ’ਤੇ ਜ਼ੋਰ...
ਖਾਸ ਖ਼ਬਰਰਾਸ਼ਟਰੀਭਾਰਤ ਅਤੇ ਪਾਕਿਸਤਾਨ ਦੇ ਮਿਲਟਰੀ ਅਪਰੇਸ਼ਨ ਦੇ ਮੁਖੀਆਂ ਵੱਲੋਂ ਫ਼ੋਨ ’ਤੇ ਗੱਲਬਾਤCurrent UpdatesMay 12, 2025 May 12, 2025 ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਦੇ ਫੌਜੀ ਕਾਰਵਾਈਆਂ ਦੇ ਮੁਖੀਆਂ ਨੇ ਅੱਜ ਸ਼ਾਮ ਵੇਲੇ ਫੋਨ ’ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਸੀਐਨਐਨ-ਨਿਊਜ਼ 18 ਨੇ ਦਿੰਦਿਆਂ ਕਿਹਾ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇCurrent UpdatesMay 12, 2025 May 12, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਅਪਰੇਸ਼ਨ ਸਿੰਧੂਰ ਦੀ ਸ਼ੁਰੂਆਤ ਤੋਂ ਬਾਅਦ ਪਹਿਲਾ ਮੌਕਾ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆCurrent UpdatesMay 11, 2025 May 11, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਜੰਗਬੰਦੀ ਦੇ ਬਾਵਜੂਦ ਕਈ ਥਾਈਂ ਦਿਖੇ ਡਰੋਨ, ਉਮਰ ਅਬਦੁੱਲਾ ਨੇ ਸਾਂਝੀ ਕੀਤੀ ਵੀਡੀਓCurrent UpdatesMay 11, 2025 May 11, 2025 ਸ੍ਰੀਨਗਰ- ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਜੰਗਬੰਦੀ ਦੇ ਸਮਝੌਤੇ ਦੀ ਪਾਕਿਸਤਾਨ ਵੱਲੋਂ ਉਲੰਘਣਾ ਕਰਦੇ ਹੋਏ ਕੁੱਝ ਹੀ ਘੰਟਿਆਂ ਬਾਅਦ ਸ਼ਨਿਚਰਵਾਰ ਰਾਤ ਨੂੰ ਜੰਮੂ-ਕਸ਼ਮੀਰ ਵਿਚ ਕਈ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਮਿਤਾਭ ਬੱਚਨ ਵੱਲੋਂ ਐਕਸ ’ਤੇ ‘ਆਪ੍ਰੇਸ਼ਨ ਸਿੰਦੂਰ’ ਦੀ ਸ਼ਲਾਘਾ, ਕਿਹਾ ਪਹਿਲਗਾਮ ਹਮਲੇ ਨੂੰ ਨਹੀਂ ਭੁੱਲ ਸਕਦੇCurrent UpdatesMay 11, 2025 May 11, 2025 ਨਵੀਂ ਦਿੱਲੀ- ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਐਤਵਾਰ ਸਵੇਰੇ ‘ਆਪ੍ਰੇਸ਼ਨ ਸਿੰਦੂਰ’ ਬਾਰੇ ਇਕ ਲੰਮੀ ਚੌੜੀ ਪੋਸਟ ਨਾਲ ਸੋਸ਼ਲ ਮੀਡੀਆ ਵਿਚ ਵਾਪਸੀ ਕੀਤੀ ਹੈ। ਇਸ...