ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬCurrent UpdatesMay 3, 2025 May 3, 2025 ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਅੱਜ ਦੀ ਮੀਟਿੰਗ ’ਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਲੰਘੇ ਕੱਲ੍ਹ ਦਿੱਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀCurrent UpdatesMay 2, 2025 May 2, 2025 ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾCurrent UpdatesMay 2, 2025 May 2, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਉੱਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਦਬਾਅ ਬਣਾਉਣ ਦੀ ਕੋਸ਼ਿਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂCurrent UpdatesMay 2, 2025 May 2, 2025 ਚੰਡੀਗੜ੍ਹ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਰਾਸ਼ਟਰੀਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹੇCurrent UpdatesMay 2, 2025 May 2, 2025 ਕੇਦਾਰਨਾਥ- ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ...
ਖਾਸ ਖ਼ਬਰਰਾਸ਼ਟਰੀਦਿੱਲੀ ’ਚ ਖਰਾਬ ਮੌਸਮ ਕਰਕੇ ਤਿੰਨ ਉਡਾਨਾਂ ਡਾਇਵਰਟ, 100 ਤੋਂ ਵੱਧ ਵਿਚ ਦੇਰੀCurrent UpdatesMay 2, 2025 May 2, 2025 ਨਵੀਂ ਦਿੱਲੀ- ਇਥੇ ਦਿੱਲੀ ਹਵਾਈ ਅੱਡੇ ’ਤੇ ਸ਼ੁੱਕਰਵਾਰ ਸਵੇਰੇ ਤੂਫ਼ਾਨ ਅਤੇ ਤੇਜ਼ ਹਵਾਵਾਂ ਕਾਰਨ ਤਿੰਨ ਉਡਾਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦੋਂਕਿ 100 ਤੋਂ ਵੱਧ...
ਖਾਸ ਖ਼ਬਰਪੰਜਾਬਰਾਸ਼ਟਰੀਡੀਜੀਪੀ ਵੱਲੋਂ ਮਨਦੀਪ ਸਿੱਧੂ ਦਾ ਸਨਮਾਨCurrent UpdatesApril 30, 2025 April 30, 2025 ਪਟਿਆਲਾ- ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦਾ 37 ਸਾਲਾਂ ਦੀ ਸ਼ਾਨਦਾਰ ਪੁਲੀਸ ਸੇਵਾਵਾਂ ਬਦਲੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨੁੱਕੜ ਨਾਟਕ ‘ਹੁਣ ਤਾਂ ਸੁਧਰੋ ਯਾਰੋ’ ਖੇਡਿਆCurrent UpdatesApril 30, 2025 April 30, 2025 ਪਟਿਆਲਾ: ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਮਨਾਏ ਜਾ ਰਹੇ ਵਿਰਾਸਤੀ ਇਮਾਰਤਾਂ ਨਾਲ ਸਬੰਧਤ ਸਵੱਛਤਾ ਪਖਵਾੜੇ ਤਹਿਤ ਰੰਗ ਮੰਚ ਦੇ ਕਲਾਕਾਰ ਅਤੇ ਪੰਜਾਬ ਸਟੇਟ ਥੀਏਟਰ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਣ ਮਗਰੋਂ ਮੁੜ ਸੰਭਲਿਆCurrent UpdatesApril 30, 2025 April 30, 2025 ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਵਿੱਚ ਲਗਾਤਾਰ ਵਾਧੇ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਨਿਘਾਰ ਤੋਂ ਬਾਅਦ, ਇਕੁਇਟੀ ਬੈਂਚਮਾਰਕ ਸੂਚਕ...
ਖਾਸ ਖ਼ਬਰਰਾਸ਼ਟਰੀਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 14 ਦੀ ਮੌਤCurrent UpdatesApril 30, 2025 April 30, 2025 ਕੋਲਕਾਤਾ: ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਇਕ...