ਖਾਸ ਖ਼ਬਰਮਨੋਰੰਜਨਰਾਸ਼ਟਰੀAI ਤੋਂ ਡਰੇ ਬਾਲੀਵੁੱਡ ਸਿਤਾਰਿਆਂ ਨੇ ‘ਸ਼ਖਸੀਅਤ ਅਧਿਕਾਰਾਂ’ ਦੀ ਲੜਾਈ ਵਿੱਚ ਗੂਗਲ ਨੂੰ ਘੜੀਸਿਆCurrent UpdatesOctober 1, 2025 October 1, 2025 ਮੁੰਬਈ- ਭਾਰਤ ਵਿੱਚ ਬਾਲੀਵੁੱਡ ਸਿਤਾਰੇ ਮਸਨੂਈ ਬੁੱਧੀ (AI) ਦੇ ਯੁੱਗ ਵਿੱਚ ਆਪਣੀ ਆਵਾਜ਼ ਅਤੇ ਸ਼ਖਸੀਅਤ (persona) ਦੀ ਸੁਰੱਖਿਆ ਲਈ ਹੁਣ ਕੋਰਟ ਤੱਕ ਪਹੁੰਚ ਕਰਨ ਲੱਗੇ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆCurrent UpdatesOctober 1, 2025 October 1, 2025 ਪਟਿਆਲਾ- ਜਬਰ ਜਨਾਹ ਕੇਸ ਵਿੱਚ ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਹਾਲ ਹੀ ਵਿੱਚ ਜਾਰੀ ਕੀਤੇ ਇੱਕ ਤਿੰਨ ਮਿੰਟ ਦੇ ਵੀਡੀਓ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਦੀ ਲਾਪ੍ਰਵਾਹੀ ਕਾਰਨ ਹਵਾਲਾਤੀ ਫਰਾਰCurrent UpdatesOctober 1, 2025 October 1, 2025 ਫਿਰੋਜ਼ਪੁਰ- ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਕੈਦੀ ਵਾਰਡ ਵਿੱਚੋਂ ਇਲਾਜ ਅਧੀਨ ਇਕ ਹਵਾਲਾਤੀ ਪੁਲੀਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲੀਸ ਵੱਲੋਂ ਲਾਪ੍ਰਵਾਹੀ ਵਰਤਣ...
ਖਾਸ ਖ਼ਬਰਪੰਜਾਬਰਾਸ਼ਟਰੀਲੱਖੋ ਕੇ ਬਹਿਰਾਮ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤCurrent UpdatesOctober 1, 2025 October 1, 2025 ਫਿਰੋਜ਼ਪੁਰ- ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਦੀਪ ਸਿੰਘ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲCurrent UpdatesOctober 1, 2025 October 1, 2025 ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਸਿਆਸਤਦਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਜੋਸ਼ੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਦਿੱਲੀ ’ਚ ਦੁਸਹਿਰੇ ਦੇ ਜਸ਼ਨਾਂ ਵਿੱਚ ਹੋਣਗੇ ਸ਼ਾਮਲ; ਸੁਰੱਖਿਆ ਦੇ ਪੁਖ਼ਤਾ ਪ੍ਰਬੰਧCurrent UpdatesOctober 1, 2025 October 1, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਕਤੂਬਰ, 2025 ਨੂੰ ਪੂਰਬੀ ਦਿੱਲੀ ਦੇ ਪਟਪੜਗੰਜ ਵਿੱਚ ਦੁਸਹਿਰੇ ਦੇ ਜਸ਼ਨਾਂ ਵਿੱਚ ਸ਼ਾਮਲ ਹੋਣਗੇ, ਇਸੇ ਕਰਕੇ ਇਸ ਖੇਤਰ...
ਖਾਸ ਖ਼ਬਰਰਾਸ਼ਟਰੀਵਾਂਗਚੁੱਕ ਦੀ ਗ੍ਰਿਫ਼ਤਾਰੀ ਪਿੱਛੋਂ ਨੌਜਵਾਨ ਨੇ ਦਿੱਤੀ ਜਾਨ; LBA ਨੇ ਕੀਤਾ ਦਾਅਵਾCurrent UpdatesOctober 1, 2025 October 1, 2025 ਲੇਹ ਲੱਦਾਖ- ਲੱਦਾਖ ਬੋਧੀ ਸੰਘ (Ladakh Buddhist Association) ਦੇ ਇੱਕ ਮੈਂਬਰ ਨੂੰ ਲੇਹ ਵਿੱਚ ਉਸਦੇ ਘਰ ਵਿੱਚ ਮ੍ਰਿਤਕ ਪਾਇਆ ਗਿਆ। ਉਸਦੇ ਪਰਿਵਾਰ ਨੇ ਸਥਾਨਕ ਭਾਈਚਾਰੇ...
ਖਾਸ ਖ਼ਬਰਰਾਸ਼ਟਰੀਕੇਂਦਰ ਦਾ ਵੱਡਾ ਫੈਸਲਾ: ਮਹਿੰਗਾਈ ਭੱਤੇ ’ਚ ਤਿੰਨ ਫੀਸਦ ਵਾਧਾ; ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭCurrent UpdatesOctober 1, 2025 October 1, 2025 ਨਵੀਂ ਦਿੱਲੀ- ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਡੀਏ ਅਤੇ ਡੀਆਰ ਵਿੱਚ...
ਖਾਸ ਖ਼ਬਰਰਾਸ਼ਟਰੀਦੁਰਗਾ ਪੰਡਾਲ ਵਿੱਚ ਰਾਖਸ਼ਸ ਮਹਿਸ਼ਾਸੁਰ ਦੀ ਥਾਂ ਲਾਇਆ ਟਰੰਪ ਦਾ ਬੁੱਤ, ਪੂਜਾ ਪੰਡਾਲ ਦੀ ਵੀਡੀਓ ਵਾਇਰਲCurrent UpdatesSeptember 30, 2025 September 30, 2025 ਬੰਗਾਲ- ਪੱਛਮੀ ਬੰਗਾਲ ਦਾ ਇੱਕ ਦੁਰਗਾ ਪੂਜਾ ਪੰਡਾਲ ਡੋਨਲਡ ਟਰੰਪ ਨੂੰ ਰਾਖਸ਼ ਮਹਿਸ਼ਾਸੁਰ ਵਜੋਂ ਦਰਸਾਉਣ ਕਾਰਨ ਵਾਇਰਲ ਹੋ ਗਿਆ ਹੈ। ਖਾਗਰਾ ਸ਼ਮਸ਼ਾਨ ਘਾਟ ਪੂਜਾ ਕਮੇਟੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਪਤੀਆਂ ਨਾਲ ਮੁਲਾਕਾਤCurrent UpdatesSeptember 30, 2025 September 30, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਨਿਵੇਸ਼ ਲਈ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ...