ਖਾਸ ਖ਼ਬਰਰਾਸ਼ਟਰੀਮਨੂ ਸਮ੍ਰਿਤੀ ਨੇ ਨਹੀਂ, ਸਗੋਂ ਸੰਵਿਧਾਨ ਨੇ ਸਾਨੂੰ ਬੋਲਣ ਦਾ ਹੱਕ ਦਿੱਤਾ: ਖੜਗੇCurrent UpdatesFebruary 4, 2025 February 4, 2025 ਨਵੀਂ ਦਿੱਲੀ-`ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਮਜ਼ਬੂਤ ਬਣਾਉਣ ’ਚ ਸੰਵਿਧਾਨ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮਨੂ ਸਮ੍ਰਿਤੀ ਨੇ...
ਖਾਸ ਖ਼ਬਰਰਾਸ਼ਟਰੀਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾCurrent UpdatesFebruary 4, 2025 February 4, 2025 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਅੱਜ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਯਮੁਨਾ ਨੂੰ ਸਾਫ਼ ਕਰਨ ’ਚ ਸਰਕਾਰ...
ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ ਘਰ-ਘਰ ਜਾ ਕੇ ਪ੍ਰਚਾਰCurrent UpdatesFebruary 4, 2025 February 4, 2025 ਨਵੀਂ ਦਿੱਲੀ-ਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਿੱਲੀ ਦੇ ਜੰਗਪੁਰਾ ਵਿਧਾਨ ਸਭਾ ਹਲਕੇ ’ਚ ਪਾਰਟੀ ਉਮੀਦਵਾਰ ਫਰਹਾਦ ਸੂਰੀ ਦੀ ਹਮਾਇਤ ’ਚ ਘਰ-ਘਰ...
ਖਾਸ ਖ਼ਬਰਰਾਸ਼ਟਰੀਬੇਅਦਬੀ ਮਾਮਲੇ: ਡੇਰਾ ਮੁਖੀ ਵੱਲੋਂ ਸੁਪਰੀਮ ਕੋਰਟ ਤੋਂ ਸੁਣਵਾਈ ’ਤੇ ਰੋਕ ਲਾਉਣ ਦੀ ਮੰਗCurrent UpdatesFebruary 4, 2025 February 4, 2025 ਨਵੀਂ ਦਿੱਲੀ-ਡੇਰਾ ਸੱਚਾ ਸੌਦਾ ਦੇ ਮੁਖੀ ਗਰਮੀਤ ਰਾਮ ਰਹੀਮ ਨੇ ਅੱਜ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਪੰਜਾਬ ਵਿਚਲੀ ਹੇਠਲੀ ਅਦਾਲਤ ਨੂੰ 2015 ਦੇ ਬੇਅਦਬੀ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਮਹਿਲਾ ਕੇਂਦਰਿਤ ਕਾਨੂੰਨਾਂ ਦੀ ਗਲਤ ਵਰਤੋਂ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ਖਾਰਜCurrent UpdatesFebruary 4, 2025 February 4, 2025 ਨਵੀਂ ਦਿੱਲੀ –ਸੁਪਰੀਮ ਕੋਰਟ ਨੇ ਦਾਜ ਦੀ ਰੋਕਥਾਮ ਸਬੰਧੀ ਕਾਨੂੰਨ ਦੇ ਕੁਝ ਪ੍ਰਬੰਧਾਂ ਨੂੰ ਚੁਣੌਤੀ ਦੇਣ ਵਾਲੀ ਅਤੇ ਮਹਿਲਾ ਕੇਂਦਰਿਤ ਕਾਨੂੰਨਾਂ ਦੇ ਗਲਤ ਇਸਤੇਮਾਲ ਦਾ...
ਖਾਸ ਖ਼ਬਰਰਾਸ਼ਟਰੀਅਰਬ ਸਾਗਰ ’ਚ ਸਰਵੇਖਣ ਲਈ ਪੁੱਜੇ ਦੋ ਚੀਨੀ ਬੇੜੇCurrent UpdatesFebruary 4, 2025 February 4, 2025 ਨਵੀਂ ਦਿੱਲੀ-ਅਰਬ ਸਾਗਰ ਵਿੱਚ ਕੌਮਾਂਤਰੀ ਪਾਣੀਆਂ ਵਿੱਚ ਦੋ ਚੀਨੀ ਸਰਵੇਖਣ ਜਹਾਜ਼ਾਂ ਦੀ ਮੌਜੂਦਗੀ ਦਰਜ ਕੀਤੀ ਗਈ ਹੈ। ਇਹ ਜਦੋ ਜਹਾਜ਼ਾਂ ਨੇ ਪਿਛਲੇ ਸਾਲ ਨਵੰਬਰ ਤੋਂ...
ਖਾਸ ਖ਼ਬਰਰਾਸ਼ਟਰੀਚੋਣ ਨੇਮਾਂ ’ਚ ਸੋਧ: ਸੁਪਰੀਮ ਕੋਰਟ ਨੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆCurrent UpdatesFebruary 4, 2025 February 4, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਚੋਣਾਂ ਕਰਵਾਉਣ ਸਬੰਧੀ ਨੇਮਾਂ, 1961 ਵਿੱਚ ਹਾਲ ’ਚ ਕੀਤੀਆਂ ਗਈਆਂ ਸੋਧਾਂ ਨੂੰ ਚੁਣੌਤੀ ਦਿੰਦੀ ਇਕ ਪਟੀਸ਼ਨ ’ਤੇ ਅੱਜ ਕੇਂਦਰ ਤੇ ਭਾਰਤੀ...
ਖਾਸ ਖ਼ਬਰਰਾਸ਼ਟਰੀਰਾਸ਼ਟਰਪਤੀ ਬਾਰੇ ਟਿੱਪਣੀ: ਸੋਨੀਆ ਖ਼ਿਲਾਫ਼ ਮਰਿਆਦਾ ਨੋਟਿਸCurrent UpdatesFebruary 4, 2025 February 4, 2025 ਨਵੀਂ ਦਿੱਲੀ-ਰਾਜ ਸਭਾ ’ਚ ਭਾਜਪਾ ਮੈਂਬਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ‘ਮਾੜੀ ਗੱਲ’ ਟਿੱਪਣੀ ਲਈ ਸੀਨੀਅਰ ਕਾਂਗਰਸ ਆਗੂ ਸੋਨੀਆ ਗਾਂਧੀ ਖ਼ਿਲਾਫ਼ ਮਰਿਆਦਾ ਨੋਟਿਸ ਦਿੱਤਾ ਹੈ...
ਖਾਸ ਖ਼ਬਰਰਾਸ਼ਟਰੀਪਿਤਾ ਦੇ ਸਸਕਾਰ ਲਈ ਦੋ ਭਰਾਵਾਂ ਵਿਚਾਲੇ ਵਿਵਾਦ, ਅੱਧੀ ਲਾਸ਼ ਮੰਗੀCurrent UpdatesFebruary 4, 2025 February 4, 2025 ਮੱਧ ਪ੍ਰਦੇਸ਼-ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਜ਼ਿਲ੍ਹੇ ਵਿੱਚ ਦੋ ਭਰਾਵਾਂ ਵਿਚਾਲੇ ਆਪਣੇ ਪਿਤਾ ਦੇ ਸਸਕਾਰ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇੱਕ ਭਰਾ ਨੇ ਪਿਤਾ...
ਖਾਸ ਖ਼ਬਰਰਾਸ਼ਟਰੀਯੂਪੀਏ ਤੇ ਐੱਨਡੀਏ ਬੇਰੁਜ਼ਗਾਰੀ ਨਾਲ ਸਿੱਝਣ ’ਚ ਨਾਕਾਮ ਰਹੇ: ਰਾਹੁਲCurrent UpdatesFebruary 4, 2025 February 4, 2025 ਨਵੀਂ ਦਿੱਲੀ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ਉੱਤੇ ਬਹਿਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ...