September 27, 2026

#aap

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਦੀ ਕਾਂਗਰਸ ’ਚ ਸ਼ਾਮਲ ਹੋਣ ਦੀ ਤਿਆਰੀ

Current Updates
ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਬਦਲਾਅ ਹੋਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਅੰਮ੍ਰਿਤਸਰ (ਉੱਤਰੀ) ਤੋਂ ਦੋ ਵਾਰ ਵਿਧਾਇਕ ਰਹੇ...
ਖਾਸ ਖ਼ਬਰਰਾਸ਼ਟਰੀ

ਲੱਦਾਖ ਹਿੰਸਾ: ਰਾਹੁਲ ਨੇ ਪੁਲੀਸ ਫਾਇਰਿੰਗ ਵਿੱਚ ਮੌਤਾਂ ਦੀ ਨਿਆਂਇਕ ਜਾਂਚ ਮੰਗੀ

Current Updates
ਲੇਹ ਲੱਦਾਖ- ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦੇ ਲੋਕਾਂ ਨਾਲ ਧੋਖਾ ਕੀਤਾ ਹੈ।...
ਖਾਸ ਖ਼ਬਰਰਾਸ਼ਟਰੀ

ਕੌਮੀ ਰਾਜਧਾਨੀ ਵਿੱਚ ਭਾਰੀ ਮੀਂਹ; ਕਈ ਥਾਈਂ ਆਵਾਜਾਈ ਜਾਮ

Current Updates
ਨਵੀਂ ਦਿੱਲੀ- ਕੌਮੀ ਰਾਜਧਾਨੀ ਵਿੱਚ ਅੱਜ ਭਾਰੀ ਮੀਂਹ ਪਿਆ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ, ਅੰਡਰਪਾਸ ਪਾਣੀ ਨਾਲ ਭਰ ਗਏ ਅਤੇ ਹਜ਼ਾਰਾਂ ਯਾਤਰੀ ਦਿੱਲੀ ਦੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਜਵੰਦਾ ਦੀ ਸਿਹਤ ’ਚ ਸੁਧਾਰ ਨਹੀਂ; 4 ਦਿਨ ਬਾਅਦ ਵੀ ਹਾਲਤ ਨਾਜ਼ੁਕ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ...
ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹ ਪੀੜਤਾਂ ਲਈ ਮੁਆਵਜ਼ਾ ਵਧਾਉਣ ਵਾਸਤੇ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਦੇ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ

Current Updates
ਅਨਾਜ ਦੀ ਚੱਲ ਰਹੀ ਖ਼ਰੀਦ ਦੌਰਾਨ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਕੀਤੀ ਅਪੀਲ ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾ

Current Updates
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ‘ਅਣਐਲਾਨਿਆ ਰਾਸ਼ਟਰਪਤੀ ਰਾਜ’ ਲਾਗੂ ਕਰਨ ਦੀ ਸਖ਼ਤ ਆਲੋਚਨਾ ਚੰਡੀਗੜ੍ਹ: ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ

Current Updates
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸਿਹਤਯਾਬੀ ਲਈ ਪੰਜਾਬੀ ਮਨੋਰੰਜਨ ਜਗਤ ਇੱਕਜੁੱਟ ਹੋ ਕੇ ਦੁਆ ਕਰ ਰਿਹਾ ਹੈ। ਕਈ ਨਾਮਵਰ ਕਲਾਕਾਰਾਂ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

18 ਸਾਲ ਬਾਅਦ ਮੁੜ ਭੰਸਾਲੀ ਨਾਲ ਕੰਮ ਕਰ ਰਹੇ ਰਣਬੀਰ; ਬੋਲੇ ‘ਇਹੀ ਮੇਰੇ ਅਸਲ ਗੁਰੂ’

Current Updates
ਮੁੰਬਈ- ਬਾਲੀਵੁੱਡ ਅਦਾਕਾਰ ਰਣਬੀਰ ਕਪੂਰ 18 ਸਾਲਾਂ ਬਾਅਦ ਪ੍ਰਸਿੱਧ ਫਿਲਮਸਾਜ਼ ਸੰਜੈ ਲੀਲਾ ਭੰਸਾਲੀ ਨਾਲ ਫਿਰ ਤੋਂ ਕੰਮ ਕਰ ਰਹੇ ਹਨ। ਇਸ ਦੌਰਾਨ ਰਣਬੀਰ ਕਪੂਰ ਨੇ...
ਖਾਸ ਖ਼ਬਰਰਾਸ਼ਟਰੀ

ਜੰਮੂ ਲਈ ਰੱਦ 16 ਰੇਲ ਗੱਡੀਆਂ 2 ਅਕਤੂਬਰ ਤੋਂ ਫਿਰ ਚੱਲਣਗੀਆਂ

Current Updates
ਅੰਬਾਲਾ- ਉੱਤਰੀ ਰੇਲਵੇ ਨੇ ਜੰਮੂ ਲਈ ਰੱਦ ਕੀਤੀਆਂ ਹੋਈਆਂ 16 ਰੇਲ ਗੱਡੀਆਂ 2 ਅਕਤੂਬਰ ਤੋਂ ਮੁੜ ਚਾਲੂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਡੀਆਰਐਮ ਅੰਬਾਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਧੂ ਮੂਸੇਵਾਲਾ ਦੇ ਪਿਤਾ ਲੜਣਗੇ ਵਿਧਾਨਸਭਾ ਚੋਣਾਂ; ਕਿਹਾ- ‘ਜਿਤਾਂਗੇ ਜ਼ਰੂਰ਼’

Current Updates
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਐਤਵਾਰ ਨੂੰ ਮਾਨਸਾ ਵਿੱਚ...