ਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.
ਚੰਡੀਗੜ੍ਹ:ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਅੱਧੇ ਅਧੂਰੇ ਕੇਂਦਰੀ ਤਨਖ਼ਾਹ ਕਮਿਸ਼ਨ ਤਹਿਤ ਮਿਲਦੇ ਨਵੇਂ ਸਕੇਲਾਂ ਨੂੰ ਅਦਾਲਤੀ...
