September 27, 2026

#aap

ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਲਾਗੂ ਸਿਹਤ ਬੀਮਾ ਸਕੀਮਾਂ ਬਾਰੇ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਇੱਕ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜੋ ਸੂਬੇ ਭਰ ਵਿੱਚ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ...
ਖਾਸ ਖ਼ਬਰਰਾਸ਼ਟਰੀ

ਪੈਟਰੋਲ ਵਿੱਚ ਈਥਾਨੌਲ: ਮੇਰੇ ਫੈਸਲਿਆਂ ਤੋਂ ਨਾਰਾਜ਼ ਤਾਕਤਵਰ ਲਾਬੀ ਲਵਾ ਰਹੀ ਖ਼ਬਰਾਂ: ਗਡਕਰੀ

Current Updates
ਨਾਗਪੁਰ- ਆਵਾਜਾਈ ਅਤੇ ਰਾਜਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਪੈਟਰੋਲ ਈਥਾਨੌਲ ਮਿਲਾਉਣ ਦੇ ਸਬੰਧ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ...
ਖਾਸ ਖ਼ਬਰਰਾਸ਼ਟਰੀ

ਤਾਮਿਲਨਾਡੂ ਭਗਦੜ: ਐਫਆਈਆਰ ਵਿੱਚ ਅਦਾਕਾਰ ਵਿਜੇ ’ਤੇ ‘ਜਾਣਬੁੱਝ ਦੇਰੀ ਕਰਨ’ ਦੇ ਦੋਸ਼

Current Updates
ਤਾਮਿਲਨਾਡੂ-  ਪੁਲੀਸ ਕੋਲ ਦਰਜ FIR ਵਿੱਚ ਕਿਹਾ ਗਿਆ ਕਿ ਕਿ ਟੀਵੀਕੇ ਮੁਖੀ ਅਤੇ ਅਦਾਕਾਰ-ਰਾਜਨੇਤਾ ਵਿਜੇ ‘ਜਾਣਬੁੱਝ’ ਕਰੂਰ ਜ਼ਿਲ੍ਹੇ ਦੇ ਵੇਲੂਸਾਮੀਪੁਰਮ ਵਿੱਚ ਦੇਰ ਨਾਲ ਪਹੁੰਚੇ, ਜਿਸ...
ਖਾਸ ਖ਼ਬਰਰਾਸ਼ਟਰੀ

ਦੇਸ਼ ਵਿਚ ਚਾਂਦੀ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ; ਪਹਿਲੀ ਵਾਰ ਡੇਢ ਲੱਖ ਰੁਪਏ ਪ੍ਰਤੀ ਕਿਲੋਗ੍ਰਾਮ

Current Updates
ਨਵੀਂ ਦਿੱਲੀ- ਕੌਮੀ ਰਾਜਧਾਨੀ ਵਿੱਚ ਅੱਜ ਚਾਂਦੀ ਦੀਆਂ ਕੀਮਤਾਂ 7,000 ਰੁਪਏ ਵਧ ਕੇ 1.5 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਤੇ ਫ਼ਸਲਾਂ ਦੇ ਖਰਾਬੇ ਲਈ ਪ੍ਰਤੀ ਏਕੜ 18,800 ਰੁਪਏ ਦਾ ਮੁਆਵਜ਼ਾ ਦੇਵਾਂਗੇ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਤੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲਾ ਕਾਬੂ: ਮੁੰਬਈ ਕ੍ਰਾਈਮ ਬ੍ਰਾਂਚ ਨੇ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ

Current Updates
ਮੁੰਬਈ- ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ...
ਖਾਸ ਖ਼ਬਰਰਾਸ਼ਟਰੀ

ਹਾਈ ਕੋਰਟ ਵੱਲੋਂ ਜਬਰ ਜਨਾਹ ਮਾਮਲੇ ਵਿੱਚ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਦੀ 10 ਸਾਲ ਦੀ ਸਜ਼ਾ ਮੁਅੱਤਲ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ 2021 ਵਿੱਚ ਇੱਕ ਮਹਿਲਾ ਸਹਿਯੋਗੀ ਨਾਲ ਜਬਰ-ਜਨਾਹ ਦੇ ਕਥਿਤ ਦੋਸ਼ ਹੇਠ ਭਾਰਤੀ ਹਵਾਈ ਸੈਨਾ ਦੇ ਇੱਕ ਅਧਿਕਾਰੀ ਦੀ 10...
ਖਾਸ ਖ਼ਬਰਰਾਸ਼ਟਰੀ

ਅਖੌਤੀ ਧਰਮ ਗੁਰੂ ਚੈਤਨਯਾਨੰਦ ਸਰਸਵਤੀ ਆਗਰਾ ਤੋਂ ਗ੍ਰਿਫ਼ਤਾਰ

Current Updates
ਨਵੀਂ ਦਿੱਲੀ- ਦਿੱਲੀ ਦੀ ਇੱਕ ਨਿੱਜੀ ਸੰਸਥਾ ਵਿੱਚ 17 ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਅਖੌਤੀ ਧਾਰਮਿਕ ਆਗੂ ਚੈਤਨਯਾਨੰਦ ਸਰਸਵਤੀ ਨੂੰ ਉੱਤਰ ਪ੍ਰਦੇਸ਼ ਦੇ ਆਗਰਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ’ਚ ਪ੍ਰਜਨਨ ਦਰ 11.8 ਫ਼ੀਸਦ ਤੱਕ ਡਿੱਗੀ

Current Updates
ਚੰਡੀਗਡ਼੍ਹ- ਪੰਜਾਬ ਵਿੱਚ ਪ੍ਰਜਨਨ ਦਰ ’ਚ ਲਗਾਤਾਰ ਨਿਘਾਰ ਆ ਰਿਹਾ ਹੈ। ਪਿਛਲੇ 10 ਸਾਲਾਂ ਦੌਰਾਨ ਪੰਜਾਬ ਵਿੱਚ ਕੁੱਲ ਪ੍ਰਜਨਨ ਦਰ 11.8 ਫ਼ੀਸਦ ਤੱਕ ਡਿੱਗ ਗਈ...