ਖਾਸ ਖ਼ਬਰਮਨੋਰੰਜਨਰਾਸ਼ਟਰੀਅਮਰੀਕਾ ’ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ ਜ਼ਰੀਨ ਖਾਨCurrent UpdatesFebruary 3, 2025 February 3, 2025 ਮੁੰਬਈ: ਬੌਲੀਵੁੱਡ ਅਦਾਕਾਰਾ ਜ਼ਰੀਨ ਖਾਨ ਹਾਲ ਹੀ ’ਚ ਛੁੱਟੀਆਂ ਮਨਾਉਣ ਲਈ ਅਮਰੀਕਾ ਰਵਾਨਾ ਹੋਈ ਹੈ। ਇਸ ਦੌਰਾਨ ਫ਼ਿਲਮ ‘ਵੀਰ’ ਦੀ ਅਦਾਕਾਰਾ ਨੇ ਔਸਟਿਨ ਵਿੱਚ ਮਾਊਂਟ...
ਖਾਸ ਖ਼ਬਰਰਾਸ਼ਟਰੀਸਾਂਝੇ ਸਭਿਆਚਾਰ ’ਤੇ ਆਧਾਰਿਤ ਨੇ ਭਾਰਤ-ਇੰਡੋਨੇਸ਼ੀਆ ਦੇ ਸਬੰਧ: ਮੋਦੀCurrent UpdatesFebruary 3, 2025 February 3, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਤੇ ਇੰਡੋਨੇਸ਼ੀਆ ਵਿਚਾਲੇ ਸਬੰਧ ਸਿਰਫ਼ ਭੂ-ਰਾਜਨੀਤਕ ਨਹੀਂ ਹਨ ਬਲਕਿ ਇਹ ਹਜ਼ਾਰਾਂ ਸਾਲਾਂ ਦੇ ਸਾਂਝੇ ਸਭਿਆਚਾਰ...
ਖਾਸ ਖ਼ਬਰਰਾਸ਼ਟਰੀਰਾਹੁਲ ਤੇ ਪ੍ਰਿਯੰਕਾ ਨੇ ਘੇਰੀ ਯੂਪੀ ਸਰਕਾਰCurrent UpdatesFebruary 3, 2025 February 3, 2025 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ ਇਕ ਲਾਪਤਾ ਦਲਿਤ ਮਹਿਲਾ ਦੀ ਲਾਸ਼ ਨਹਿਰ ’ਚੋਂ ਮਿਲਣ ਮਗਰੋਂ...
ਖਾਸ ਖ਼ਬਰਰਾਸ਼ਟਰੀLok Sabha ਲੋਕ ਸਭਾ ਵਿੱਚ ਵੀ ਮਹਾਂਕੁੰਭ ਭਗਦੜ ਨੂੰ ਲੈ ਕੇ ਹੰਗਾਮਾCurrent UpdatesFebruary 3, 2025 February 3, 2025 ਨਵੀਂ ਦਿੱਲੀ-ਪ੍ਰਯਾਗਰਾਜ ਵਿਚ ਮਹਾਂਕੁੰਭ ਦੌਰਾਨ ਮਚੀ ਭਗਦੜ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਵੱਲੋਂ ਚਰਚਾ ਦੀ ਮੰਗ ਨੂੰ ਲੈ ਕੇ ਲੋਕ ਸਭਾ ਵਿਚ ਵੀ ਹੰਗਾਮਾ ਦੇਖਣ...
ਖਾਸ ਖ਼ਬਰਰਾਸ਼ਟਰੀਸਾਰੇ ਪੰਜਾਬੀ ਸ਼ਾਮ 5 ਵਜੇ ਤੱਕ ਦਿੱਲੀ ਛੱਡ ਦੇਣ, ‘ਆਪ’ ਨੇ ਤੁਹਾਡੀ ਗ੍ਰਿਫ਼ਤਾਰੀ ਦੀ ਸਾਜ਼ਿਸ਼ ਘੜੀ: ਬਿੱਟੂCurrent UpdatesFebruary 3, 2025 February 3, 2025 ਨਵੀਂ ਦਿੱਲੀ-ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ (ਆਪ) ਲਈ ਦਿੱਲੀ ਵਿੱਚ ਚੋਣ ਪ੍ਰਚਾਰ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਸ਼ਾਮ 5 ਵਜੇ...
ਖਾਸ ਖ਼ਬਰਰਾਸ਼ਟਰੀਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਏਗੀ: ਕੇਜਰੀਵਾਲCurrent UpdatesFebruary 3, 2025 February 3, 2025 ਨਵੀਂ ਦਿੱਲੀ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦਾ...
ਖਾਸ ਖ਼ਬਰਰਾਸ਼ਟਰੀਕੁਲਗਾਮ ਅੱਤਵਾਦੀ ਹਮਲਾ: ਕੁਲਗਾਮ ਦਹਿਸ਼ਤੀ ਹਮਲੇ ’ਚ ਸਾਬਕਾ ਫੌਜੀ ਹਲਾਕ, ਪਤਨੀ ਤੇ ਧੀ ਜ਼ਖ਼ਮੀCurrent UpdatesFebruary 3, 2025 February 3, 2025 ਸ੍ਰੀਨਗਰ-ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਇਕ ਦਹਿਸ਼ਤੀ ਹਮਲੇ ਵਿਚ ਸਾਬਕਾ ਫੌਜੀ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਤੇ ਧੀ ਜ਼ਖ਼ਮੀ ਦੱਸੇ ਜਾਂਦੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ਸੁਣਨ ਤੋਂ ਨਾਂਹCurrent UpdatesFebruary 3, 2025 February 3, 2025 ਨਵੀਂ ਦਿੱਲੀ-ਸੁਪਰੀਮ ਕੋਰਟ ਕੋਰਟ ਨੇ 29 ਜਨਵਰੀ ਨੂੰ ਮਹਾਕੁੰਭ ਵਿਚ ਮਚੀ ਭਗਦੜ, ਜਿਸ ਵਿਚ ਘੱਟੋ-ਘੱਟ 30 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਨੂੰ ਭਾਵੇਂ ‘ਮੰਦਭਾਗੀ’ ...
ਖਾਸ ਖ਼ਬਰਰਾਸ਼ਟਰੀਲੋਕ ਸਭਾ ਵਿੱਚ ਰਾਹੁਲ ਯੂਪੀਏ ਤੇ ਐੱਨਡੀਏ, ਦੋਵੇਂ ਬੇਰੁਜ਼ਗਾਰੀ ਨਾਲ ਸਿੱਝਣ ਵਿਚ ਨਾਕਾਮ ਰਹੇ: ਰਾਹੁਲ ਗਾਂਧੀCurrent UpdatesFebruary 3, 2025 February 3, 2025 ਨਵੀਂ ਦਿੱਲੀ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਬਜਟ ਇਜਲਾਸ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਜਾਰੀ ਬਹਿਸ...
ਖਾਸ ਖ਼ਬਰਰਾਸ਼ਟਰੀਬਜਟ ਨੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਨਾਲ ਭਰੀ: ਮੋਦੀCurrent UpdatesFebruary 3, 2025 February 3, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਨੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਨਾਲ ਭਰ ਦਿੱਤੀ ਹੈ ਅਤੇ ਇਹ ਭਾਰਤ ਦੇ...