April 29, 2026

#congress

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

Current Updates
ਚੰਡੀਗੜ੍ਹ:  ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਰਾਸ਼ਟਰੀ

ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹੇ

Current Updates
ਕੇਦਾਰਨਾਥ- ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ...
ਖਾਸ ਖ਼ਬਰਰਾਸ਼ਟਰੀ

ਦਿੱਲੀ ’ਚ ਖਰਾਬ ਮੌਸਮ ਕਰਕੇ ਤਿੰਨ ਉਡਾਨਾਂ ਡਾਇਵਰਟ, 100 ਤੋਂ ਵੱਧ ਵਿਚ ਦੇਰੀ

Current Updates
ਨਵੀਂ ਦਿੱਲੀ- ਇਥੇ ਦਿੱਲੀ ਹਵਾਈ ਅੱਡੇ ’ਤੇ ਸ਼ੁੱਕਰਵਾਰ ਸਵੇਰੇ ਤੂਫ਼ਾਨ ਅਤੇ ਤੇਜ਼ ਹਵਾਵਾਂ ਕਾਰਨ ਤਿੰਨ ਉਡਾਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦੋਂਕਿ 100 ਤੋਂ ਵੱਧ...
ਖਾਸ ਖ਼ਬਰਪੰਜਾਬਰਾਸ਼ਟਰੀ

ਡੀਜੀਪੀ ਵੱਲੋਂ ਮਨਦੀਪ ਸਿੱਧੂ ਦਾ ਸਨਮਾਨ

Current Updates
ਪਟਿਆਲਾ- ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦਾ 37 ਸਾਲਾਂ ਦੀ ਸ਼ਾਨਦਾਰ ਪੁਲੀਸ ਸੇਵਾਵਾਂ ਬਦਲੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਨੁੱਕੜ ਨਾਟਕ ‘ਹੁਣ ਤਾਂ ਸੁਧਰੋ ਯਾਰੋ’ ਖੇਡਿਆ

Current Updates
ਪਟਿਆਲਾ:  ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਮਨਾਏ ਜਾ ਰਹੇ ਵਿਰਾਸਤੀ ਇਮਾਰਤਾਂ ਨਾਲ ਸਬੰਧਤ ਸਵੱਛਤਾ ਪਖਵਾੜੇ ਤਹਿਤ ਰੰਗ ਮੰਚ ਦੇ ਕਲਾਕਾਰ ਅਤੇ ਪੰਜਾਬ ਸਟੇਟ ਥੀਏਟਰ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਣ ਮਗਰੋਂ ਮੁੜ ਸੰਭਲਿਆ

Current Updates
ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਵਿੱਚ ਲਗਾਤਾਰ ਵਾਧੇ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਨਿਘਾਰ ਤੋਂ ਬਾਅਦ, ਇਕੁਇਟੀ ਬੈਂਚਮਾਰਕ ਸੂਚਕ...
ਖਾਸ ਖ਼ਬਰਰਾਸ਼ਟਰੀ

ਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 14 ਦੀ ਮੌਤ

Current Updates
ਕੋਲਕਾਤਾ: ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਇਕ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿਪਾਹੀ ਤੋਂ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ

Current Updates
ਅੰਮ੍ਰਿਤਸਰ- ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਇੱਕ ਮੁਲਜ਼ਮ ਨੇ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਸ ਨੂੰ ਰੋਕਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕੁਲਦੀਪ ਯਾਦਵ ਨੇ IPL ਮੈਚ ਪਿੱਛੋਂ ਰਿੰਕੂ ਸਿੰਘ ਨੂੰ ਥੱਪੜ ਮਾਰਿਆ? ਦੇਖੋ ਕੀ ਹੋਇਆ

Current Updates
ਚੰਡੀਗੜ੍ਹ- ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ (DC) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਮੰਗਲਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦੇ ਖੇਡੇ...
ਖਾਸ ਖ਼ਬਰਰਾਸ਼ਟਰੀ

ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾ

Current Updates
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ...