ਖਾਸ ਖ਼ਬਰਪੰਜਾਬਰਾਸ਼ਟਰੀਡੀਜੀਪੀ ਵੱਲੋਂ ਮਨਦੀਪ ਸਿੱਧੂ ਦਾ ਸਨਮਾਨCurrent UpdatesApril 30, 2025 April 30, 2025 ਪਟਿਆਲਾ- ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦਾ 37 ਸਾਲਾਂ ਦੀ ਸ਼ਾਨਦਾਰ ਪੁਲੀਸ ਸੇਵਾਵਾਂ ਬਦਲੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨੁੱਕੜ ਨਾਟਕ ‘ਹੁਣ ਤਾਂ ਸੁਧਰੋ ਯਾਰੋ’ ਖੇਡਿਆCurrent UpdatesApril 30, 2025 April 30, 2025 ਪਟਿਆਲਾ: ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਮਨਾਏ ਜਾ ਰਹੇ ਵਿਰਾਸਤੀ ਇਮਾਰਤਾਂ ਨਾਲ ਸਬੰਧਤ ਸਵੱਛਤਾ ਪਖਵਾੜੇ ਤਹਿਤ ਰੰਗ ਮੰਚ ਦੇ ਕਲਾਕਾਰ ਅਤੇ ਪੰਜਾਬ ਸਟੇਟ ਥੀਏਟਰ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਣ ਮਗਰੋਂ ਮੁੜ ਸੰਭਲਿਆCurrent UpdatesApril 30, 2025 April 30, 2025 ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਵਿੱਚ ਲਗਾਤਾਰ ਵਾਧੇ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਨਿਘਾਰ ਤੋਂ ਬਾਅਦ, ਇਕੁਇਟੀ ਬੈਂਚਮਾਰਕ ਸੂਚਕ...
ਖਾਸ ਖ਼ਬਰਰਾਸ਼ਟਰੀਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 14 ਦੀ ਮੌਤCurrent UpdatesApril 30, 2025 April 30, 2025 ਕੋਲਕਾਤਾ: ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਇਕ...
ਖਾਸ ਖ਼ਬਰਪੰਜਾਬਰਾਸ਼ਟਰੀਸਿਪਾਹੀ ਤੋਂ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀCurrent UpdatesApril 30, 2025 April 30, 2025 ਅੰਮ੍ਰਿਤਸਰ- ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਇੱਕ ਮੁਲਜ਼ਮ ਨੇ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਸ ਨੂੰ ਰੋਕਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੁਲਦੀਪ ਯਾਦਵ ਨੇ IPL ਮੈਚ ਪਿੱਛੋਂ ਰਿੰਕੂ ਸਿੰਘ ਨੂੰ ਥੱਪੜ ਮਾਰਿਆ? ਦੇਖੋ ਕੀ ਹੋਇਆCurrent UpdatesApril 30, 2025 April 30, 2025 ਚੰਡੀਗੜ੍ਹ- ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ (DC) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਮੰਗਲਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦੇ ਖੇਡੇ...
ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾCurrent UpdatesApril 30, 2025 April 30, 2025 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਬਾਕਸਿੰਗ: ਵਿਦਿਆਰਥੀਆਂ ਨੇ ਟਰਾਫੀ ਜਿੱਤੀCurrent UpdatesApril 29, 2025 April 29, 2025 ਦੇਵੀਗੜ੍ਹ: ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਉਮਰ ਵਰਗ 10 ਤੋਂ ਲੈ ਕੇ 14 ਸਾਲ ਤੱਕ 23 ਵਿਦਿਆਰਥੀਆਂ ਨੇ ਕੱਲ੍ਹ ਆਸਰਾ ਕਾਲਜ ਭਵਾਨੀਗੜ੍ਹ ਵਿੱਚ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀCurrent UpdatesApril 29, 2025 April 29, 2025 ਸ੍ਰੀਨਗਰ- ਪਾਕਿਸਤਾਨੀ ਫੌਜਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾCurrent UpdatesApril 29, 2025 April 29, 2025 ਬਠਿੰਡਾ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ...