ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਦੋਂ ਦੇ ਮੀਂਹ ਨਾਲ ਝੋਨੇ ਦੀ ਫ਼ਸਲ ਖਿੜੀ, ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕCurrent UpdatesAugust 25, 2025 August 25, 2025 ਚੰਡੀਗੜ੍ਹ- ਭਾਦੋਂ ਮਹੀਨੇ ਵਿਚ ਹੋਈ ਬਰਾਸਤ ਨੇ ਬਠਿੰਡਾ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਵੇਰੇ ਤੋਂ ਗਰਮੀ ਅਤੇ ਹੁੰਮਸ ਕਾਰਨ ਲੋਕ ਪਰੇਸ਼ਾਨ ਸਨ।...
ਖਾਸ ਖ਼ਬਰਰਾਸ਼ਟਰੀਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆCurrent UpdatesAugust 25, 2025 August 25, 2025 ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਕਰਕੇ ਅੱਜ ਸਵੇਰੇ 8:00 ਵਜੇ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨCurrent UpdatesAugust 25, 2025 August 25, 2025 ਪਠਾਨਕੋਟ- ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼...
ਖਾਸ ਖ਼ਬਰਪੰਜਾਬਰਾਸ਼ਟਰੀਬੰਬੀਹਾ ਗਰੋਹ ਦੇ ਚਾਰ ਗੁਰਗੇ ਬਰਨਾਲਾ ਤੋਂ ਹਥਿਆਰਾਂ ਸਮੇਤ ਕਾਬੂCurrent UpdatesAugust 25, 2025 August 25, 2025 ਬਰਨਾਲਾ- ਪੰਜਾਬ ਦੇ ਬਰਨਾਲਾ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ...
ਖਾਸ ਖ਼ਬਰਰਾਸ਼ਟਰੀਕੈਥਲ ’ਚ ਰੋਡਵੇਜ਼ ਦੀ ਬੱਸ ਤੇ ਪਿਕਅੱਪ ਦੀ ਟੱਕਰ; ਪੰਜਾਬ ਦੇ ਚਾਰ ਸ਼ਰਧਾਲੂਆਂ ਦੀ ਮੌਤCurrent UpdatesAugust 25, 2025 August 25, 2025 ਕੈਥਲ- ਕੈਥਲ ਦੇ ਪਿੰਡ ਕਿਓਡਕ ਨੇੜੇ ਸੋਮਵਾਰ ਸਵੇਰੇ ਸੜਕ ਹਾਦਸੇ ਵਿਚ ਪੰਜਾਬ ਨਾਲ ਸਬੰਧਤ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਸਵੇਰੇ 8 ਵਜੇ ਦੇ ਕਰੀਬ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਿੱਖ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਮੁਲਕ ਨੂੰ ਪ੍ਰੇਰਦੀਆਂ ਰਹਿਣਗੀਆਂ: ਯੋਗੀ ਆਦਿੱਤਿਆਨਾਥCurrent UpdatesAugust 24, 2025 August 24, 2025 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕਿਹਾ ਕਿ ਜੋ ਕੌਮਾਂ ਆਪਣੇ ਪੁਰਖਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਦੇ ਹਨ,...
ਖਾਸ ਖ਼ਬਰਖੇਡਾਂਰਾਸ਼ਟਰੀਨਿਸ਼ਾਨੇਬਾਜ਼ੀ: ਅਰਜੁਨ ਤੇ ਏਲਾਵੇਨਿਲ ਨੇ ਸੋਨ ਤਗ਼ਮਾ ਜਿੱਤਿਆCurrent UpdatesAugust 24, 2025 August 24, 2025 ਨਵੀਂ ਦਿੱਲੀ- ਅਰਜੁਨ ਬਬੂਟਾ ਅਤੇ ਏਲਾਵੇਨਿਲ ਵਲਾਰੀਵਾਨ ਦੀ ਭਾਰਤੀ ਜੋੜੀ ਨੇ ਅੱਜ ਇੱਥੇ ਚੱਲ ਰਹੀ 16ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫਲ ਮਿਕਸਡ...
ਖਾਸ ਖ਼ਬਰਰਾਸ਼ਟਰੀਮੈਸੀ ਨਵੰਬਰ ’ਚ ਆਵੇਗਾ ਭਾਰਤCurrent UpdatesAugust 24, 2025 August 24, 2025 ਕੇਰਲ- ਕੇਰਲ ਦੇ ਖੇਡ ਮੰਤਰੀ ਵੀ. ਅਬਦੁਰਹਿਮਾਨ ਨੇ ਅੱਜ ਪੁਸ਼ਟੀ ਕੀਤੀ ਕਿ ਫੁਟਬਾਲ ਸੁਪਰਸਟਾਰ ਲਿਓਨਲ ਮੈਸੀ ਸਮੇਤ ਅਰਜਨਟੀਨਾ ਦੀ ਟੀਮ ਇਸ ਸਾਲ ਨਵੰਬਰ ਵਿੱਚ ਦੋਸਤਾਨਾ...
ਖਾਸ ਖ਼ਬਰਰਾਸ਼ਟਰੀਜ਼ਮੀਨ ਖਿਸਕਣ ਕਰਕੇ ਕੀਰਤਪੁਰ-ਮਨਾਲੀ ਹਾਈਵੇਅ ਬੰਦCurrent UpdatesAugust 24, 2025 August 24, 2025 ਹਿਮਾਚਲ ਪ੍ਰਦੇਸ਼- ਮੰਡੀ ਅਤੇ ਕੁੱਲੂ ਵਿਚਕਾਰ ਅੱਜ ਭਾਰੀ ਮੀਂਹ ਕਾਰਨ ਕੀਰਤਪੁਰ-ਮਨਾਲੀ ਕੌਮੀ ਸ਼ਾਹਰਾਹ ’ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਠੱਪ ਹੋ ਗਈ। ਮੰਡੀ ਜ਼ਿਲ੍ਹੇ ਵਿੱਚ ਰੋਪਵੇਅ...
ਖਾਸ ਖ਼ਬਰਰਾਸ਼ਟਰੀਹੁਣ ਤੱਕ 98.2 ਫੀਸਦ ਵੋਟਰਾਂ ਦੇ ਦਸਤਾਵੇਜ਼ ਜਮ੍ਹਾਂ; ਤਿੰਨ ਲੱਖ ਤੋਂ ਵੱਧ ਨਵੇਂ ਵੋਟਰਾਂ ਨੇ ਭਰੇ ਫਾਰਮ: ਚੋਣ ਕਮਿਸ਼ਨCurrent UpdatesAugust 24, 2025 August 24, 2025 ਨਵੀਂ ਦਿੱਲੀ- ਚੋਣ ਕਮਿਸ਼ਨ ਮੁਤਾਬਕ ਹੁਣ ਤੱਕ 98.2 ਫੀਸਦ ਵੋਟਰਾਂ ਦੇ ਦਸਤਾਵੇਜ਼ ਜਮ੍ਹਾਂ ਕੀਤੇ ਜਾ ਚੁੱਕੇ ਹਨ ਅਤੇ ਅਤੇ ਹੁਣ ਵੋਟਰ ਸੂਚੀ ਦੀ ਵਿਆਪਕ ਸੁਧਾਈ...