ਖਾਸ ਖ਼ਬਰਪੰਜਾਬਰਾਸ਼ਟਰੀਇੰਜੀ. ਤੇਜ ਬਾਂਸਲ ਨੇ ਮੁੱਖ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆCurrent UpdatesMay 7, 2025 May 7, 2025 ਰਾਮਪੁਰਾ ਫੂਲ: ਇੰਜੀਨੀਅਰ ਤੇਜ ਬਾਂਸਲ ਨੇ ਤਰੱਕੀ ਮਿਲਣ ਉਪਰੰਤ ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਇੰਜੀਨੀਅਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਪੁਲੀਸ ਡੈਮਾਂ ਦੇ ਅਪਰੇਸ਼ਨ ‘ਚ ਕੋਈ ਦਖ਼ਲ ਨਾ ਦੇਵੇ : ਹਾਈ ਕੋਰਟCurrent UpdatesMay 7, 2025 May 7, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਲੋਂ ਦਾਇਰ ਪਟੀਸ਼ਨ ਦਾ ਨਿਬੇੜਾ ਕਰਦਿਆਂ ਪੰਜਾਬ ਸਰਕਾਰ...
ਖਾਸ ਖ਼ਬਰਰਾਸ਼ਟਰੀਖੇਲੋ ਇੰਡੀਆ: ਨਿਸ਼ਾਨੇਬਾਜ਼ੀ ’ਚ ਮਾਯੰਕ ਤੇ ਪ੍ਰਾਚੀ ਨੇ ਸੋਨ ਤਗ਼ਮੇ ਜਿੱਤੇCurrent UpdatesMay 7, 2025 May 7, 2025 ਨਵੀਂ ਦਿੱਲੀ- ਰਾਜਸਥਾਨ ਦੇ ਮਾਯੰਕ ਚੌਧਰੀ ਅਤੇ ਮਹਾਰਾਸ਼ਟਰ ਦੀ ਪ੍ਰਾਚੀ ਗਾਇਕਵਾੜ ਨੇ ਅੱਜ ਇੱਥੇ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਨਿਸ਼ਾਨੇਬਾਜ਼ੀ ਦੇ ਆਪੋ-ਆਪਣੇ ਮੁਕਾਬਲੇ ਜਿੱਤ ਕੇ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ‘ਅਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਜਾਣਕਾਰੀ, ਪਾਕਿ ’ਚ ਹਮਲੇ ਲਈ ਫ਼ੌਜਾਂ ਦੀ ਕੀਤੀ ਸ਼ਲਾਘਾCurrent UpdatesMay 7, 2025 May 7, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ...
ਖਾਸ ਖ਼ਬਰਰਾਸ਼ਟਰੀਪੌਣੀ ਸਦੀ ਦੌਰਾਨ ਭਾਰਤ-ਪਾਕਿ ਦਾ ਕਈ ਵਾਰ ਹੋਇਆ ਟਕਰਾਅ, ਜਾਣੋਂ ਕਦੋਂCurrent UpdatesMay 7, 2025 May 7, 2025 ਨਵੀਂ ਦਿੱਲੀ- ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ ਕੀਤੇ, ਜਿਸ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਗੜਗੱਜ ਵੱਲੋਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲੀ ਯਤਨ ਕਰਨ ਦੀ ਅਪੀਲCurrent UpdatesMay 7, 2025 May 7, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਅਪਰੇਸ਼ਨ ਸਿੰਦੂਰ ਕਾਰਨ ਅਟਾਰੀ ਸਰਹੱਦ ’ਤੇ ਰੀਟਰੀਟ ਰਸਮ ਅੱਜ ਸੈਲਾਨੀਆਂ ਲਈ ਬੰਦCurrent UpdatesMay 7, 2025 May 7, 2025 ਅੰਮ੍ਰਿਤਸਰ- ਪਹਿਲਗਾਮ ਹਮਲੇ ਦੇ ਬਦਲੇ ਵਜੋਂ ਭਾਰਤ ਵੱਲੋਂ ਅੱਜ ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਸਥਿਤ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਅਟਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੇ ਦੀ ਵੱਧ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ-ਇਲਾਜCurrent UpdatesMay 7, 2025May 7, 2025 May 7, 2025May 7, 2025 ਮਸਤੂਆਣਾ ਸਾਹਿਬ: ਇੱਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤCurrent UpdatesMay 7, 2025 May 7, 2025 ਪਟਿਆਲਾ: ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਾਕਿ ਦੀ ਸੰਭਾਵੀ ਜਵਾਬੀ ਕਾਰਵਾਈ ਦੇ ਟਾਕਰੇ ਲਈ ਹਵਾਈ ਸੈਨਾ ਤੇ ਬੀਐੱਸਐੱਫ ਹਾਈ ਅਲਰਟ ’ਤੇCurrent UpdatesMay 7, 2025 May 7, 2025 ਚੰਡੀਗੜ੍ਹ- ਭਾਰਤ ਵੱਲੋਂ 6-7 ਮਈ ਦੀ ਰਾਤ ਨੂੰ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ’ਤੇ ਕੀਤੇ ਗਏ ਸਟੀਕ ਹਮਲਿਆਂ ਦੇ ਜਵਾਬ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੀ...