January 3, 2026

#modi

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਅਹੁਦਾ ਸੰਭਾਲਦਿਆਂ ਮੇਅਰ ਹਰਪ੍ਰੀਤ ਬਬਲਾ ਨੇ ਸਰਗਰਮੀਆਂ ਭਖ਼ਾਈਆਂ

Current Updates
ਚੰਡੀਗੜ੍ਹ-ਚੰਡੀਗੜ੍ਹ ਸ਼ਹਿਰ ਦੀ ਨਵੀਂ ਚੁਣੀ ਗਈ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਦਿਨ ਹੀ ਇੱਥੇ ਡੱਡੂਮਾਜਰਾ ਡੰਪਿੰਗ ਗਰਾਊਂਡ ਅਤੇ ਵਿਰਾਸਤੀ...
ਖਾਸ ਖ਼ਬਰਰਾਸ਼ਟਰੀ

ਯੂਟੀ ਚੰਡੀਗੜ੍ਹ ਦਾ ਬਿਜਲੀ ਵਿਭਾਗ ਪ੍ਰਾਈਵੇਟ ਕੰਪਨੀ ਹਵਾਲੇ

Current Updates
ਚੰਡੀਗੜ੍ਹ-ਯੂਟੀ ਚੰਡੀਗੜ੍ਹ ਦਾ ਬਿਜਲੀ ਵਿਭਾਗ ਸ਼ਹਿਰ ਦੀ ਆਮ ਜਨਤਾ ਅਤੇ ਮੁਲਾਜ਼ਮਾਂ ਦੇ ਤਿੱਖੇ ਸੰਘਰਸ਼ਾਂ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਕੰਪਨੀ ਦੇ ਹਵਾਲੇ ਕਰ ਦਿੱਤਾ ਗਿਆ।...
ਖਾਸ ਖ਼ਬਰਖੇਡਾਂਰਾਸ਼ਟਰੀ

ਤੇਂਦੁਲਕਰ ਨੂੰ ਮਿਲੇਗਾ ਬੀਸੀਸੀਆਈ ਲਾਈਫਟਾਈਮ ਅਚੀਵਮੈਂਟ ਪੁਰਸਕਾਰ

Current Updates
ਮੁੰਬਈ- ਸਾਬਕਾ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੂੰ ਸ਼ਨਿਚਰਵਾਰ ਨੂੰ ਇੱਥੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਾਲਾਨਾ ਸਮਾਗਮ ਵਿੱਚ ਬੋਰਡ ਦੇ ‘ਲਾਈਫਟਾਈਮ ਅਚੀਵਮੈਂਟ’ ਪੁਰਸਕਾਰ ਨਾਲ...
ਖਾਸ ਖ਼ਬਰਖੇਡਾਂਰਾਸ਼ਟਰੀ

ਟੀ-20: ਭਾਰਤ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾਇਆ

Current Updates
ਪੁਣੇ-ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ ਚੌਥੇ ਟੀ-20 ਮੈਚ ਵਿੱਚ 15 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 3-1 ਨਾਲ ਜੇਤੂ ਲੀਡ ਲੈ...
ਖਾਸ ਖ਼ਬਰਰਾਸ਼ਟਰੀ

ਜੇਲ੍ਹ ’ਚ ਬੰਦ ਯੂਪੀ ਦੇ ਵਿਧਾਇਕ ਅੱਬਾਸ ਅੰਸਾਰੀ ਨੂੰ ਜਾਨ ਦਾ ਖ਼ਤਰਾ

Current Updates
ਨਵੀਂ ਦਿੱਲੀ-ਮੁਕਾਬਲੇ ਦੇ ਡਰ ਤੋਂ ਉੱਤਰ ਪ੍ਰਦੇਸ਼ ਦੇ ਵਿਧਾਇਕ ਅੱਬਾਸ ਅੰਸਾਰੀ ਨੇ ਅੱਜ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਗੈਂਗਸਟਰ ਐਕਟ ਤਹਿਤ ਦਰਜ ਇਕ ਕੇਸ...
ਖਾਸ ਖ਼ਬਰਰਾਸ਼ਟਰੀ

ਮਹਾਂਕੁੰਭ ਭਗਦੜ: ਨਿਆਂਇਕ ਕਮਿਸ਼ਨ ਵੱਲੋਂ ਮੌਕੇ ਦਾ ਦੌਰਾ

Current Updates
ਪ੍ਰਯਾਗਰਾਜ-ਮਹਾਂਕੁੰਭ ਭਗਦੜ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਗਠਿਤ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਅੱਜ ਪ੍ਰਯਾਗਰਾਜ ਪਹੁੰਚਣ ਤੋਂ ਬਾਅਦ ਪੁੱਛ-ਪੜਤਾਲ ਲਈ ਸੰਗਮ ਨੋਜ਼ ਸਥਿਤ ਘਟਨਾ...
ਖਾਸ ਖ਼ਬਰਰਾਸ਼ਟਰੀ

ਬਜਟ ਅੱਜ; ਰਾਸ਼ਟਰਪਤੀ ਦੇ ਭਾਸ਼ਣ ਨਾਲ ਸੈਸ਼ਨ ਸ਼ੁਰੂ

Current Updates
ਨਵੀਂ ਦਿੱਲੀ-ਸੰਸਦ ਦੇ ਦੋਵਾਂ ਸਦਨਾਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਨਾਲ ਅੱਜ ਕੇਂਦਰ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿੱਤ ਮੰਤਰੀ ਨਿਰਮਲਾ...
ਖਾਸ ਖ਼ਬਰਰਾਸ਼ਟਰੀ

Sensex ਕੇਂਦਰੀ ਬਜਟ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ

Current Updates
ਮੁੰਬਈ-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕੇਂਦਰੀ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ Senses ਤੇ Nifty ਵਿਚ ਤੇਜ਼ੀ ਰਹੀ। ਬੰਬੇ ਸਟਾਕ...
ਖਾਸ ਖ਼ਬਰਰਾਸ਼ਟਰੀ

ਬਜਟ ਵਿਚ ਮੱਧ ਵਰਗ ਲਈ ਕੁਝ ਨਹੀਂ, ਸਿਰਫ਼ ਬਿਹਾਰ ਨੂੰ ਖੁਸ਼ ਕਰਨ ਦੀ ਕਵਾਇਦ: ਵਿਰੋਧੀ ਧਿਰਾਂ

Current Updates
ਨਵੀਂ ਦਿੱਲੀ-ਵਿਰੋਧੀ ਧਿਰਾਂ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਵਿਚ ਆਮ ਲੋਕਾਂ ਤੇ ਮੱਧ ਵਰਗ ਨੂੰ ਦੇਣ ਲਈ ਕੁਝ ਨਹੀਂ ਹੈ ਤੇ ਸਰਕਾਰ ਨੇ ਅਗਾਮੀ...
ਖਾਸ ਖ਼ਬਰਰਾਸ਼ਟਰੀ

ਬਜਟ ਰੁਪੱਈਆ ਕਿੱਥੋਂ ਆਏਗਾ ਤੇ ਕਿੱਥੇ ਜਾਏਗਾ?

Current Updates
ਨਵੀਂ ਦਿੱਲੀ-ਸਰਕਾਰੀ ਖ਼ਜ਼ਾਨੇ ਵਿਚ ਰੁਪੱਈਏ ’ਚੋਂ 66 ਪੈਸੇ ਦਾ ਇਕ ਵੱਡਾ ਹਿੱਸਾ ਸਿੱਧੇ ਤੇ ਅਸਿੱਧੇ ਟੈਕਸਾਂ ਦੇ ਰੂਪ ਵਿਚ ਆਏਗਾ। 24 ਪੈਸੇ ਦੇ ਕਰੀਬ ਕਰਜ਼ਿਆਂ...