ਖਾਸ ਖ਼ਬਰਪੰਜਾਬਰਾਸ਼ਟਰੀਦੁਕਾਨ ’ਚ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹCurrent UpdatesFebruary 2, 2025 February 2, 2025 ਪਾਤੜਾਂ- ਇੱਥੋਂ ਦੇ ਨਰਵਾਣਾ ਰੋਡ ’ਤੇ ਅੱਜ ਤੜਕੇ ਕੱਪੜੇ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਤੇ ਹੋਰ ਸਾਮਾਨ ਸੜ ਕੇ ਸੁਆਹ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਡਿਵੈਲਪਮੈਂਟ ਅਥਾਰਟੀ ਨੇ 160 ਕਰੋੜ ਦਾ ਮਾਲੀਆ ਜੁਟਾਇਆCurrent UpdatesFebruary 2, 2025 February 2, 2025 ਪਟਿਆਲਾ- ਪਟਿਆਲਾ ਡਿਵੈਲਪਮੈਂਟ ਅਥਾਰਟੀ ਨੇ ਸਾਲ 2024 ਦੌਰਾਨ ਈ-ਆਕਸ਼ਨ ਰਾਹੀਂ 160 ਕਰੋੜ ਰੁਪਏ ਦਾ ਮਾਲੀਆ ਇਕੱਤਰ ਕਰ ਕੇ ਨਵਾਂ ਰਿਕਾਰਡ ਬਣਾਇਆ ਹੈ, ਜਦ ਕਿ ਸਾਲ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰੀ ਬਜਟ ਤੋਂ ਵਿਰੋਧੀ ਧਿਰਾਂ ਤੇ ਕਿਸਾਨ ਨਿਰਾਸ਼Current UpdatesFebruary 2, 2025 February 2, 2025 ਪਟਿਆਲਾ-ਕੇਂਦਰ ਸਰਕਾਰ ਵੱਲੋਂ ਅੱਜ ਪੇਸ਼ ਆਪਣੀ ਤੀਜੀ ਪਾਰੀ ਦੇ ਪਹਿਲੇ ਹੀ ਬਜਟ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਬਜਟ ਵਿੱਚ ਆਮ ਲੋਕਾਂ, ਕਿਸਾਨਾਂਂ, ਮਜ਼ਦੂਰਾਂ, ਦੁਕਾਨਦਾਰਾਂ,...
ਖਾਸ ਖ਼ਬਰਖੇਡਾਂਰਾਸ਼ਟਰੀਨਿਸ਼ਾਨੇਬਾਜ਼ੀ: ਪੰਜਾਬ ਨੇ ਏਅਰ ਰਾਈਫਲ ਮਿਕਸਡ ਟੀਮ ’ਚ ਸੋਨ ਤਗ਼ਮਾ ਜਿੱਤਿਆCurrent UpdatesFebruary 2, 2025 February 2, 2025 ਦੇਹਰਾਦੂਨ-ਨਿਸ਼ਾਨੇਬਾਜ਼ ਅਰਜੁਨ ਬਬੂਟਾ ਅਤੇ ਓਜਸਵੀ ਠਾਕੁਰ ਦੀ ਪੰਜਾਬ ਦੀ ਜੋੜੀ ਨੇ 38ਵੀਆਂ ਕੌਮੀ ਖੇਡਾਂ ਦੇ ਚੌਥੇ ਦਿਨ ਅੱਜ ਇੱਥੇ 10 ਮੀਟਰ ਏਅਰ ਰਾਈਫਲ ਮਿਕਸਡ ਟੀਮ...
ਖਾਸ ਖ਼ਬਰਰਾਸ਼ਟਰੀਮੱਧ ਵਰਗ ਹਮੇਸ਼ਾ ਮੋਦੀ ਦੇ ਦਿਲ ਵਿੱਚ ਰਹਿੰਦੈ: ਸ਼ਾਹCurrent UpdatesFebruary 2, 2025 February 2, 2025 ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2025 ਦਾ ਕੇਂਦਰੀ ਬਜਟ ਮੋਦੀ ਸਰਕਾਰ ਦੇ ਵਿਕਸਿਤ ਭਾਰਤ ਦੇ ਨਜ਼ਰੀਏ ਦਾ ਖਾਕਾ ਹੈ ਅਤੇ...
ਖਾਸ ਖ਼ਬਰਰਾਸ਼ਟਰੀਬਜਟ: ਅਸੈਂਬਲੀ ਚੋਣਾਂ ਤੋਂ ਪਹਿਲਾਂ ਬਿਹਾਰ ਨੂੰ ਗੱਫ਼ੇCurrent UpdatesFebruary 2, 2025 February 2, 2025 ਨਵੀਂ ਦਿੱਲੀ-ਬਿਹਾਰ ’ਚ ਇਸੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਕੇਂਦਰੀ ਬਜਟ ’ਚ ਸੂਬੇ ਨੂੰ ਕਈ ਸੁਗਾਤਾਂ ਦਿੱਤੀਆਂ ਗਈਆਂ। ਕੇਂਦਰੀ ਵਿੱਤ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾCurrent UpdatesFebruary 2, 2025 February 2, 2025 ਫਿਰੋਜ਼ਪੁਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ...
ਖਾਸ ਖ਼ਬਰਰਾਸ਼ਟਰੀ140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦਾ ਬਜਟ: ਮੋਦੀCurrent UpdatesFebruary 2, 2025 February 2, 2025 ਨਵੀਂ ਦਿੱਲੀ –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਬਜਟ 2025 ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਨਾਲ ਭਾਰਤ ਦੀ ਵਿਕਾਸ ਯਾਤਰਾ ਨੂੰ ‘ਕਈ ਗੁਣਾਂ...
ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ ਪ੍ਰਧਾਨ ਮੰਤਰੀ ਵੱਲੋਂ ‘ਮੋਦੀ ਕੀ ਗਾਰੰਟੀ’ ਉੱਤੇ ਜ਼ੋਰ; ਦਿੱਲੀ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾCurrent UpdatesFebruary 2, 2025 February 2, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦਿੱਲੀ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਹਰੇਕ ਪਰਿਵਾਰ ਨੂੰ...
ਖਾਸ ਖ਼ਬਰਰਾਸ਼ਟਰੀਬੱਸ ਹਾਦਸਾ ਗੁਜਰਾਤ ਵਿਚ ਬੇਕਾਬੂ ਬੱਸ ਖੱਡ ’ਚ ਡਿੱਗੀ, 5 ਹਲਾਕ, 35 ਜ਼ਖ਼ਮੀCurrent UpdatesFebruary 2, 2025 February 2, 2025 ਗੁਜਰਾਤ-ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿਚ ਐਤਵਾਰ ਵੱਡੇ ਤੜਕੇ ਇਕ ਨਿੱਜੀ ਬੱਸ ਦੇ ਡੂੰਘੀ ਖੱਡ ਵਿਚ ਡਿੱਗਣ ਕਰਕੇ ਡਰਾਈਵਰ ਤੇ ਦੋ ਮਹਿਲਾਵਾਂ ਸਣੇ ਪੰਜ ਵਿਅਕਤੀਆਂ ਦੀ...