ਖਾਸ ਖ਼ਬਰਰਾਸ਼ਟਰੀਜੰਮੂ-ਸ੍ਰੀਨਗਰ ਕੌਮੀ ਸ਼ਾਹਰਾਹ ਬੰਦ, ਬਹਾਲੀ ਦੇ ਕੰਮ ਲਈ ਲੱਗ ਸਕਦੈ ਹਫ਼ਤਾCurrent UpdatesApril 21, 2025 April 21, 2025 ਰਾਮਬਨ: ਢਿਗਾਂ ਖਿਸਕਣ ਕਾਰਨ ਪ੍ਰਭਾਵਿਤ ਜੰਮੂ-ਸ੍ਰੀਨਗਰ ਕੌਮੀ ਸ਼ਾਹਰਾਹ ਸੋਮਵਾਰ ਨੂੰ ਦੂਜੇ ਦਿਨ ਵੀ ਬੰਦ ਰਿਹਾ। ਐੱਨਐੱਚਏਆਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 20 ਥਾਵਾਂ...
ਖਾਸ ਖ਼ਬਰਰਾਸ਼ਟਰੀਫੌਜੀ ਜਵਾਨਾਂ ਨਾਲ ਮੁਕਾਬਲੇ ਦੌਰਾਨ ਅੱਠ ਨਕਸਲੀ ਢੇਰCurrent UpdatesApril 21, 2025 April 21, 2025 ਨਵੀਂ ਦਿੱਲੀ- ਸੋਮਵਾਰ ਸਵੇਰੇ ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿਚ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਅਤੇ ਪੁਲੀਸ ਦੇ ਕੋਬਰਾ ਕਮਾਂਡੋਜ਼ ਨਾਲ ਹੋਏ ਮੁਕਾਬਲੇ ਵਿਚ ਅੱਠ ਨਕਸਲੀ...
ਖਾਸ ਖ਼ਬਰਰਾਸ਼ਟਰੀਬੇਅੰਤ ਸਿੰਘ ਕਤਲ ਕੇਸ: ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀCurrent UpdatesApril 21, 2025 April 21, 2025 ਨਵੀਂ ਦਿੱਲੀ: ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ (Beant Singh murder case) ਦੇ ਦੋਸ਼ੀ ਜਗਤਾਰ...
ਖਾਸ ਖ਼ਬਰਪੰਜਾਬਰਾਸ਼ਟਰੀਬਹਿਬਲ ਕਲਾਂ ਗੋਲੀਬਾਰੀ ਕਾਂਡ ਨਾਲ ਜੁੜੇ ਅਧਿਕਾਰੀ ਦੀ ਫਰੀਦਕੋਟ ਤਾਇਨਾਤੀ ਦਾ ਵਿਰੋਧCurrent UpdatesApril 21, 2025 April 21, 2025 ਫਰੀਦਕੋਟ: ਬਹਿਬਲ ਕਲਾਂ ਇਨਸਾਫ਼ ਮੋਰਚਾ (Behbal Kalan Insaaf Morcha) ਅਤੇ 2015 ਵਿਚ ਹੋਈ ਪੁਲੀਸ ਗੋਲੀਬਾਰੀ ਦੇ ਪੀੜਤਾਂ ਦੇ ਪਰਿਵਾਰਾਂ ਨੇ ਇਸ ਘਟਨਾ ਵਿੱਚ ਕਥਿਤ ਤੌਰ...
ਖਾਸ ਖ਼ਬਰਰਾਸ਼ਟਰੀ‘ਸਾਡੇ ਉਤੇ ਲੱਗ ਰਹੇ ਨੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮਕਾਜ ’ਤੇ ਕਬਜ਼ਾ ਕਰਨ ਦੇ ਦੋਸ਼’: ਸੁਪਰੀਮ ਕੋਰਟCurrent UpdatesApril 21, 2025 April 21, 2025 ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀਆਂ ਨਿਆਂਪਾਲਿਕਾ ਵਿਰੁੱਧ ਹਾਲੀਆ ਟਿੱਪਣੀਆਂ ਦਾ ਲੁਕਵੇਂ ਢੰਗ ਨਾਲ ਹਵਾਲਾ ਦਿੰਦਿਆਂ ਸੁਪਰੀਮ ਕੋਰਟ...
ਖਾਸ ਖ਼ਬਰਰਾਸ਼ਟਰੀਬੰਗਲੂਰੂ ਹਵਾਈ ਅੱਡੇ ’ਤੇ ਮਿਨੀ ਬੱਸ ਖੜ੍ਹੇ ਇੰਡੀਗੋ ਜਹਾਜ਼ ਨਾਲ ਟਕਰਾਈ, ਕਿਸੇ ਸੱਟ ਫੇਟ ਤੋਂ ਬਚਾਅCurrent UpdatesApril 20, 2025 April 20, 2025 ਬੰਗਲੂਰੂ- ਇਥੇ ਕੈਂਪਗੌੜਾ ਹਵਾਈ ਅੱਡੇ ’ਤੇ ਮਿਨੀ ਬੱਸ ਇੰਡੀਗੋ ਦੇ ਖੜ੍ਹੇ ਜਹਾਜ਼ ਨਾਲ ਟਕਰਾਅ ਗਈ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਸੱਟ ਫੇਟ ਲੱਗਣ ਤੋਂ...
ਖਾਸ ਖ਼ਬਰਰਾਸ਼ਟਰੀਸੋਮਵਾਰ ਨੂੰ ਰਾਤ ਦੀ ਦਾਅਵਤ ’ਤੇ ਵੈਂਸ ਪਰਿਵਾਰ ਦੀ ਮੇਜ਼ਬਾਨੀ ਕਰਨਗੇ ਪ੍ਰਧਾਨ ਮੰਤਰੀ ਮੋਦੀCurrent UpdatesApril 20, 2025 April 20, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮੀਂ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਲਈ ਰਾਤ ਦੀ ਦਾਅਵਤ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕਿੰਗਜ਼ ਵੱਲੋਂ ਬੰਗਲੁਰੂ ਨੂੰ 158 ਦੌੜਾਂ ਦਾ ਟੀਚਾCurrent UpdatesApril 20, 2025 April 20, 2025 ਮੁਹਾਲੀ- ਮੁੱਲਾਂਪੁਰ ਵਿੱਚ ਮੇਜ਼ਬਾਨ ਪੰਜਾਬ ਕਿੰਗਜ਼ ਤੇ ਰੌਇਲ ਚੈਲੇਂਜਰਜ਼ ਬੰਗਲੂਰੂ ਵਿਚਾਲੇ ਖੇਡੇ ਜਾਣ ਵਾਲੇ ਮੈਚ ਲਈ ਦਰਸ਼ਕਾਂ ਵਿਚ ਭਾਰਤੀ ਉਤਸ਼ਾਹ ਹੈ। ਪੰਜਾਬ ਦੀ ਟੀਮ ਆਈਪੀਐੱਲ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਰਾਮਬਨ ਵਿਚ ਭਾਰੀ ਮੀਂਹ, ਬੱਦਲ ਫਟਣ ਕਰਕੇ ਤਿੰਨ ਮੌਤਾਂ, 100 ਤੋੋਂ ਵੱਧ ਲੋਕਾਂ ਨੂੰ ਬਚਾਇਆCurrent UpdatesApril 20, 2025 April 20, 2025 ਜੰਮੂ- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਭਾਰੀ ਮੀਂਹ ਤੇ ਬੱਦਲ ਫਟਣ ਕਰਕੇ ਹੜ੍ਹਾਂ ਵਾਲੇ ਹਾਲਾਤ ਬਣ ਗਏ ਹਨ। ਇਸ ਦੌਰਾਨ ਤਿੰਨ...
ਖਾਸ ਖ਼ਬਰਰਾਸ਼ਟਰੀਜੇਡੀਯੂ-ਭਾਜਪਾ ‘ਮੌਕਾਪ੍ਰਸਤ’ ਗੱਠਜੋੜ, ਨਿਤੀਸ਼ ਨੇ ਮਹਿਜ਼ ‘ਕੁਰਸੀ’ ਲਈ ਪਾਲੇ ਬਦਲੇ: ਖੜਗੇCurrent UpdatesApril 20, 2025 April 20, 2025 ਬਿਹਾਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਿਹਾਰ ਵਿਚ ਸੱਤਾਧਾਰੀ ਜੇਡੀਯੂ ਤੇ ਭਾਜਪਾ ਦਰਮਿਆਨ ਗੱਠਜੋੜ ਨੂੰ ‘ਮੌਕਾਪ੍ਰਸਤ’ ਸਾਂਝ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ...