December 31, 2025

Bhagwant Mann

ਖਾਸ ਖ਼ਬਰਰਾਸ਼ਟਰੀ

ਬਜਟ ਅੱਜ; ਰਾਸ਼ਟਰਪਤੀ ਦੇ ਭਾਸ਼ਣ ਨਾਲ ਸੈਸ਼ਨ ਸ਼ੁਰੂ

Current Updates
ਨਵੀਂ ਦਿੱਲੀ-ਸੰਸਦ ਦੇ ਦੋਵਾਂ ਸਦਨਾਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਨਾਲ ਅੱਜ ਕੇਂਦਰ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿੱਤ ਮੰਤਰੀ ਨਿਰਮਲਾ...
ਖਾਸ ਖ਼ਬਰਰਾਸ਼ਟਰੀ

Sensex ਕੇਂਦਰੀ ਬਜਟ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ

Current Updates
ਮੁੰਬਈ-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕੇਂਦਰੀ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ Senses ਤੇ Nifty ਵਿਚ ਤੇਜ਼ੀ ਰਹੀ। ਬੰਬੇ ਸਟਾਕ...
ਖਾਸ ਖ਼ਬਰਰਾਸ਼ਟਰੀ

ਬਜਟ ਵਿਚ ਮੱਧ ਵਰਗ ਲਈ ਕੁਝ ਨਹੀਂ, ਸਿਰਫ਼ ਬਿਹਾਰ ਨੂੰ ਖੁਸ਼ ਕਰਨ ਦੀ ਕਵਾਇਦ: ਵਿਰੋਧੀ ਧਿਰਾਂ

Current Updates
ਨਵੀਂ ਦਿੱਲੀ-ਵਿਰੋਧੀ ਧਿਰਾਂ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਵਿਚ ਆਮ ਲੋਕਾਂ ਤੇ ਮੱਧ ਵਰਗ ਨੂੰ ਦੇਣ ਲਈ ਕੁਝ ਨਹੀਂ ਹੈ ਤੇ ਸਰਕਾਰ ਨੇ ਅਗਾਮੀ...
ਖਾਸ ਖ਼ਬਰਰਾਸ਼ਟਰੀ

ਬਜਟ ਰੁਪੱਈਆ ਕਿੱਥੋਂ ਆਏਗਾ ਤੇ ਕਿੱਥੇ ਜਾਏਗਾ?

Current Updates
ਨਵੀਂ ਦਿੱਲੀ-ਸਰਕਾਰੀ ਖ਼ਜ਼ਾਨੇ ਵਿਚ ਰੁਪੱਈਏ ’ਚੋਂ 66 ਪੈਸੇ ਦਾ ਇਕ ਵੱਡਾ ਹਿੱਸਾ ਸਿੱਧੇ ਤੇ ਅਸਿੱਧੇ ਟੈਕਸਾਂ ਦੇ ਰੂਪ ਵਿਚ ਆਏਗਾ। 24 ਪੈਸੇ ਦੇ ਕਰੀਬ ਕਰਜ਼ਿਆਂ...
ਖਾਸ ਖ਼ਬਰਰਾਸ਼ਟਰੀ

ਬਜਟ 2025 ਕੇਂਦਰੀ ਕੈਬਨਿਟ ਵੱਲੋਂ ਬਜਟ ਨੂੰ ਮਨਜ਼ੂਰੀ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਵਿੱਤੀ ਸਾਲ 2025-26 ਲਈ ਆਮ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੋਦੀ ਸਰਕਾਰ ਦੇ...
ਖਾਸ ਖ਼ਬਰਰਾਸ਼ਟਰੀ

ਭਾਜਪਾ ਤੇ ਕਾਂਗਰਸ ਨੂੰ ਪੰਜਾਬੀ ਆਗੂਆਂ ਦੀ ਘਾਟ ਰੜਕਣ ਲੱਗੀ

Current Updates
ਨਵੀਂ ਦਿੱਲੀ-ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਹਫਤੇ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਦਿੱਲੀ ਦੇ ਵੋਟਰਾਂ ਦੀ ਵਸੋਂ ਮੁਤਾਬਿਕ ਆਗੂਆਂ ਨੂੰ ਚੋਣ...
ਖਾਸ ਖ਼ਬਰਰਾਸ਼ਟਰੀ

ਕੇਂਦਰੀ ਬਜਟ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦਾ ਬਜਟ: ਮੋਦੀ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਬਜਟ 2025 ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਨਾਲ ਭਾਰਤ ਦੀ ਵਿਕਾਸ ਯਾਤਰਾ ਨੂੰ ‘ਕਈ ਗੁਣਾਂ ਬਲ’...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਪਾਠ ਦੇ ਭੋਗ

Current Updates
ਪਟਿਆਲਾ-ਕਿਸਾਨ ਅੰਦੋਲਨ-2 ਦੇ ਬੈਨਰ ਹੇਠ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ, ਢਾਬੀਗੁੱਜਰਾਂ ਅਤੇ ਰਤਨਪੁਰਾ ਬਾਰਡਰਾਂ ’ਤੇ ਸਾਢੇ ਗਿਆਰਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਰਾਸ ਵੋਟਿੰਗ ਦੀ ਮਿਹਰ, ਭਾਜਪਾ ਦੀ ਹਰਪ੍ਰੀਤ ਬਣੀ ਚੰਡੀਗੜ੍ਹ ਦੀ ਮੇਅਰ

Current Updates
ਚੰਡੀਗੜ੍ਹ-ਚੰਡੀਗੜ੍ਹ ਵਿੱਚ ਭਾਜਪਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ, ਜਿਸ ਨਾਲ ਨਗਰ ਨਿਗਮ ਵਿੱਚ ਬਹੁਮਤ ਹੋਣ ਦੇ ਬਾਵਜੂਦ ‘ਆਪ’-ਕਾਂਗਰਸ ਗੱਠਜੋੜ ਨੂੰ ਵੱਡਾ ਝਟਕਾ ਲੱਗਿਆ...
ਖਾਸ ਖ਼ਬਰਰਾਸ਼ਟਰੀ

ਕਾਰੋਬਾਰ ਆਰਥਿਕ ਸਰਵੇਖਣ ਵਿੱਤ ਮੰਤਰੀ ਸੀਤਾਰਮਨ ਸੰਸਦ ਵਿਚ ਸ਼ੁੱਕਰਵਾਰ ਨੂੰ ਪੇਸ਼ ਕਰਨਗੇ ਆਰਥਿਕ ਸਰਵੇਖਣ

Current Updates
ਨਵੀਂ ਦਿੱਲੀ-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ੁੱਕਰਵਾਰ ਨੂੰ ਸੰਸਦ ਵਿਚ ਆਰਥਿਕ ਸਰਵੇਖਣ 2024-25 ਰੱਖਣਗੇ। ਸਰਵੇਖਣ ਜ਼ਰੀਏ ਮੌਜੂਦਾ ਵਿੱਤੀ ਸਾਲ ਵਿਚ ਅਰਥਚਾਰੇ ਦੀ ਕਾਰਗੁਜ਼ਾਰੀ ਬਾਰੇ ਅਧਿਕਾਰਤ ਸਮੀਖਿਆ...