#aap

ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਦਾਕਾਰਾ ਸਾਗਰਿਕਾ ਤੇ ਕ੍ਰਿਕਟਰ ਜ਼ਹੀਰ ਖ਼ਾਨ ਦੇ ਘਰ ਪੁੱਤ ਦਾ ਜਨਮ

Current Updates
ਮੁੰਬਈ- ਬੌਲੀਵੱਡ ਅਦਾਕਾਰਾ ਸਾਗਰਿਕਾ ਘਟਗੇ ਖ਼ਾਨ ਤੇ ਸਾਬਕਾ ਕ੍ਰਿਕਟਰ ਜ਼ਹੀਰ ਖ਼ਾਨ ਦੇ ਘਰ ਪੁੱਤ ਨੇ ਜਨਮ ਲਿਆ ਹੈ। ‘ਚੱਕ ਦੇ ਇੰਡੀਆ’ ਫੇਮ ਅਦਾਕਾਰਾ ਸਾਗਰਿਕਾ ਨੇ...
ਖਾਸ ਖ਼ਬਰਰਾਸ਼ਟਰੀ

ਮਨੀ ਲਾਂਡਰਿੰਗ: ਰੌਬਰਟ ਵਾਡਰਾ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼

Current Updates
ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ ਜ਼ਮੀਨ ਦੀ ਖਰੀਦ ਨਾਲ ਜੁੜੇ ਮਨੀ ਲਾਂਡਰਿੰਗ ਕੇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈ ਕੋਰਟ ਵੱਲੋਂ ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ, 22 ਅਪਰੈਲ ਤੱਕ ਗ੍ਰਿਫ਼ਤਾਰੀ ’ਤੇ ਰੋਕ ਲਾਈ

Current Updates
ਚੰਡੀਗੜ੍ਹ: ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ

Current Updates
ਸੰਗਰੂਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਾ ਇਰਾਦਾ ਅਤੇ ਇੱਛਾ ਸ਼ਕਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਪੰਜਾਬੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀ

Current Updates
ਸੰਗਰੂਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਪਲੇਟਫਾਰਮ ਮੁਹੱਈਆ ਕਰ ਕੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

Current Updates
ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ ਜਲੰਧਰ-ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ,...
ਖਾਸ ਖ਼ਬਰਰਾਸ਼ਟਰੀ

ਤਹੱਵੁਰ ਰਾਣਾ ਤੋਂ ਰੋਜ਼ਾਨਾ 8-10 ਘੰਟੇ ਪੁੱਛ-ਪੜਤਾਲ ਕਰ ਰਹੀ ਹੈ ਐੱਨਆਈਏ

Current Updates
ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇਕ ਤਹੱਵੁਰ ਰਾਣਾ ਤੋਂ ਰੋਜ਼ਾਨਾ 8 ਤੋਂ 10 ਘੰਟੇ ਪੁੱਛ ਪੜਤਾਲ...
ਖਾਸ ਖ਼ਬਰਰਾਸ਼ਟਰੀ

ਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾ

Current Updates
ਕੋਲਕਾਤਾ- ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਥਾਨਕ ਲੋਕਾਂ ਨੂੰ ਸ਼ਾਂਤੀ ਬਹਾਲੀ...
ਖਾਸ ਖ਼ਬਰਰਾਸ਼ਟਰੀ

ਕਰਨਾਟਕ: ਬੇਲਾਗਾਵੀ ਵਿਚ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥੀਆਂ

Current Updates
ਬੇਲਾਗਾਵੀ- ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ ਇਥੇ ਬੇਲਾਗਾਵੀ ਰੇਲਵੇ ਸਟੇਸ਼ਨ ਉੱਤੇ ਅੱਜ ਸਵੇਰੇ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥ ਗਈਆਂ। ਇਸ ਦੌਰਾਨ...
ਖਾਸ ਖ਼ਬਰਰਾਸ਼ਟਰੀ

ਰੌਬਰਟ ਵਾਡਰਾ ਈਡੀ ਦਫ਼ਤਰ ਪੁੱਜੇ

Current Updates
ਨਵੀਂ ਦਿੱਲੀ- ਈਡੀ ਨੇ ਰਾਬਰਟ ਵਾਡਰਾ ਨੂੰ ਸੰਮਨ ਭੇਜਿਆ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ...