ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਜ਼ਖ਼ਮੀCurrent UpdatesSeptember 11, 2025 September 11, 2025 ਪਟਿਆਲਾ- ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ...
ਪੰਜਾਬਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਖੱਡ ’ਚ ਡਿੱਗੀ; 3 ਮੌਤਾਂ, 2 ਜ਼ਖ਼ਮੀCurrent UpdatesSeptember 6, 2025 September 6, 2025 ਚੰਡੀਗੜ੍ਹ- ਅੱਜ ਤੜਕੇ ਊਨਾ ਜ਼ਿਲ੍ਹੇ ਦੇ ਗਗਰੇਟ ਨੇੜੇ ਮੰਘੂਵਾਲ ਵਿਖੇ ਇੱਕ ਨਿੱਜੀ ਐਂਬੂਲੈਂਸ ਦੇ ਇੱਕ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇੱਕ ਮਰੀਜ਼ ਅਤੇ ਉਸ ਦੇ...
ਅੰਤਰਰਾਸ਼ਟਰੀਖਾਸ ਖ਼ਬਰਯੂਕੇ: ਦੋ ਕਾਰਾਂ ਦੀ ਟੱਕਰ; ਦੋ ਭਾਰਤੀ ਵਿਦਿਆਰਥੀ ਹਲਾਕ, ਪੰਜ ਦੀ ਹਾਲਤ ਗੰਭੀਰCurrent UpdatesSeptember 3, 2025 September 3, 2025 ਯੂਕੇ- ਦੱਖਣ-ਪੂਰਬੀ ਇੰਗਲੈਂਡ ਦੇ Essex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਸੜਕ ਹਾਦਸੇ ਵਿਚ ਸਾਬਕਾ ਐੱਮਐੱਲਏ ਦੇ ਪੁੱਤਰ ਦਾ ਦੇਹਾਂਤCurrent UpdatesAugust 27, 2025 August 27, 2025 ਕੈਨੇਡਾ- ਕੈਲਗਰੀ ਵਿਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ...
ਖਾਸ ਖ਼ਬਰਰਾਸ਼ਟਰੀਕੈਥਲ ’ਚ ਰੋਡਵੇਜ਼ ਦੀ ਬੱਸ ਤੇ ਪਿਕਅੱਪ ਦੀ ਟੱਕਰ; ਪੰਜਾਬ ਦੇ ਚਾਰ ਸ਼ਰਧਾਲੂਆਂ ਦੀ ਮੌਤCurrent UpdatesAugust 25, 2025 August 25, 2025 ਕੈਥਲ- ਕੈਥਲ ਦੇ ਪਿੰਡ ਕਿਓਡਕ ਨੇੜੇ ਸੋਮਵਾਰ ਸਵੇਰੇ ਸੜਕ ਹਾਦਸੇ ਵਿਚ ਪੰਜਾਬ ਨਾਲ ਸਬੰਧਤ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਸਵੇਰੇ 8 ਵਜੇ ਦੇ ਕਰੀਬ...
ਖਾਸ ਖ਼ਬਰਪੰਜਾਬਰਾਸ਼ਟਰੀਟੈਂਕਰ ਹਾਦਸਾ: ਚਾਰ ਹੋਰਾਂ ਨੇ ਦਮ ਤੋੜਿਆ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 7 ਹੋਈCurrent UpdatesAugust 24, 2025 August 24, 2025 ਜਲੰਧਰ- ਇਥੇ ਹੁੁਸ਼ਿਆਰਪੁਰ ਜਲੰਧਰ ਰੋਡ ’ਤੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਟੈਂਕਰ ਹਾਦਸੇ ਵਿਚ ਝੁਲਸਣ ਵਾਲੇ ਚਾਰ ਹੋਰ ਵਿਅਕਤੀਆਂ ਦੇ ਦਮ ਤੋੜਨ ਨਾਲ ਇਸ ਹਾਦਸੇ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਦੇ ਡੈਨਵਰ ’ਚ ਟੇਕਆਫ਼ ਤੋਂ ਪਹਿਲਾਂ ਜਹਾਜ਼ ਦੇ ਪਹੀਆਂ ਨੂੰ ਅੱਗ ਲੱਗੀCurrent UpdatesJuly 27, 2025 July 27, 2025 ਅਮਰੀਕਾ- ਅਮਰੀਕਾ ਦੇ ਡੈਨਵਰ ਕੌਮਾਂਤਰੀ ਹਵਾਈ ਅੱਡੇ (Denver International Airport) ਉੱਤੇ ਵੱਡਾ ਜਹਾਜ਼ ਹਾਦਸਾ ਟਲ ਗਿਆ ਜਦੋਂ ਅਮਰੀਕੀ ਏਅਰਲਾਈਨਜ਼ ਦੀ ਉਡਾਣ 3023 ਦੇ ਲੈਂਡਿੰਗ ਗੇਅਰ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ: ਬੱਸ ਖੱਡ ’ਚ ਡਿੱਗੀ; 9 ਹਲਾਕ; 30 ਜ਼ਖਮੀCurrent UpdatesJuly 27, 2025 July 27, 2025 ਪਾਕਿਸਤਾਨ- ਇੱਥੇ ਇੱਕ ਬੱਸ ਖੱਡ ਵਿਚ ਡਿੱਗ ਗਈ ਜਿਸ ਕਾਰਨ 9 ਹਲਾਕ ਹੋ ਗਏ ਤੇ 30 ਤੋਂ ਵੱਧ ਜ਼ਖਮੀ ਹੋ ਗਏ। ਇਹ ਬੱਸ ਇਸਲਾਮਾਬਾਦ ਤੋਂ...
ਖਾਸ ਖ਼ਬਰਰਾਸ਼ਟਰੀਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀCurrent UpdatesJuly 15, 2025 July 15, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫੌਜਾ ਸਿੰਘ, ਜਿਨ੍ਹਾਂ ਦੀ ਸੋਮਵਾਰ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ,...
ਖਾਸ ਖ਼ਬਰਰਾਸ਼ਟਰੀਤਾਮਿਲ ਨਾਡੂ ਵਿਚ ਡੀਜ਼ਲ ਲਿਜਾ ਰਹੀ ਮਾਲਗੱਡੀ ਨੂੰ ਅੱਗ ਲੱਗੀCurrent UpdatesJuly 13, 2025 July 13, 2025 ਚੇਨੱਈ- ਇਥੋਂ ਨੇੜੇ ਤਿਰੂਵੱਲੂਰ ਵਿਚ ਅੱਜ ਸਵੇਰੇ ਹਾਈ ਸਪੀਡ ਡੀਜ਼ਲ ਲੈ ਕੇ ਜਾ ਰਹੀ ਮਾਲਗੱਡੀ ਨੂੰ ਅੱਗ ਲੱਗ ਗਈ। ਰੇਲਵੇ ਅਧਿਕਾਰੀ ਨੇ ਕਿਹਾ ਕਿ ਅੱਗ...