ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਿਛਲੀਆਂ ਸਰਕਾਰਾਂ ਵੇਲੇ ‘ਕੈਸ਼’, ‘ਫ਼ਰਮਾਇਸ਼’ ਅਤੇ ‘ਵੱਢੀ’ ਰਾਹੀਂ ਵਿਕਦੀਆਂ ਸਨ ਸਰਕਾਰੀ ਨੌਕਰੀਆਂCurrent UpdatesNovember 3, 2026 November 3, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਵਿਰੋਧੀ ਧਿਰਾਂ ਪੰਜਾਬ ਦਾ ਵਿਕਾਸ ਰੋਕਣ ਲਈ ਇਕਜੁੱਟ: ਭਗਵੰਤ ਮਾਨCurrent UpdatesNovember 3, 2026 November 3, 2026 ਰਾਜਪੁਰਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਵਿਕਾਸ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੇਤਨ ਜੌੜਾਮਾਜਰਾ ਦਾ ਅਸਤੀਫ਼ਾ ਮਨਜ਼ੂਰ ਕਰਨ ਮਗਰੋਂ ਹਲਕਾ ਸਮਾਣਾ ਦੀ ਸੀਟ ਖ਼ਾਲੀ ਐਲਾਨੀCurrent UpdatesNovember 3, 2026 November 3, 2026 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦਾ ਅਸਤੀਫ਼ਾ ਅੱਜ ਪ੍ਰਵਾਨ ਕੀਤੇ ਜਾਣ ਮਗਰੋਂ ਹਲਕਾ...
ਖਾਸ ਖ਼ਬਰਰਾਸ਼ਟਰੀਬੰਗਲੂਰੂ-ਮੁੰਬਈ ਵੰਦੇ ਭਾਰਤ ਸਲੀਪਰ ਦਾ ਕਿਰਾਇਆ 2810 ਤੋਂ 4450 ਰੁਪਏCurrent UpdatesNovember 3, 2026 November 3, 2026 ਨਵੀਂ ਦਿੱਲੀ- ਬੰਗਲੂਰੂ ਅਤੇ ਮੁੰਬਈ ਵਿਚਾਲੇ ਸ਼ੁਰੂ ਹੋਈ ਵੰਦੇ ਭਾਰਤ ਸਲੀਪਰ ਰੇਲਗੱਡੀ ਇਸ ਮਾਰਗ ’ਤੇ ਚਲਦੀ ਸਭ ਤੋਂ ਤੇਜ਼ ਰੇਲਗੱਡੀ ਹੈ। ਇਹ 1100 ਕਿਲੋਮੀਟਰ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਾਣਹਾਨੀ ਕੇਸ ‘ਚ ਵੱਡਾ ਮੋੜ: ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਉਣ ‘ਤੇ ਜਤਾਈ ਸਹਿਮਤੀCurrent UpdatesNovember 3, 2026 November 3, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ਵਿੱਚ ਸ਼ਾਮਲCurrent UpdatesNovember 3, 2026 November 3, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਮੰਗਲਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।...
ਖਾਸ ਖ਼ਬਰਰਾਸ਼ਟਰੀ‘ਕੋਈ ਵੀ ਧਿਰ ਹਮੇਸ਼ਾ ਲਈ ਕਿਸੇ ਥਾਂ ’ਤੇ ਕਬਜ਼ਾ ਨਹੀਂ ਕਰ ਸਕਦੀ, ਸਾਰਿਆਂ ਨੂੰ ਰੋਸ ਪ੍ਰਗਟਾਉਣ ਦਾ ਹੱਕ’Current UpdatesNovember 3, 2026 November 3, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਅਤੇ ਹੋਰਨਾਂ ਧਿਰਾਂ ਨੂੰ ਉਸ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ ਹੈ, ਜਿਸ ਵਿੱਚ ਵਪਾਰੀ ਜਥੇਬੰਦੀਆਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆCurrent UpdatesNovember 3, 2026 November 3, 2026 ਜਲੰਧਰ- ਭਾਰਤੀ ਹਾਕੀ ਟੀਮ ਨੇ ਇੱਥੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਅੱਜ ਦੱਖਣੀ ਕੋਰੀਆ ਨੂੰ 8-0...
ਖਾਸ ਖ਼ਬਰਪੰਜਾਬਰਾਸ਼ਟਰੀਹਾਈ ਕੋਰਟ ਨੇ ਪੀਜੀਆਈ ’ਚ ਪੋਸਟਮਾਰਟਮ ਅਤੇ ਚੰਡੀਗੜ੍ਹ ’ਚ ਸਸਕਾਰ ਦੇ ਦਿੱਤੇ ਹੁਕਮCurrent UpdatesNovember 3, 2026 November 3, 2026 ਮਾਨਸਾ- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਪੰਜਾਬ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਸ਼ਹਿਰਾਂ ਵਿੱਚ ਵੀ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਜਲਦ ਯਕੀਨੀ ਬਣਾਉਣ ਲਈ ਕੰਮ ਜਾਰੀCurrent UpdatesNovember 2, 2026 November 2, 2026 ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ...