ਖਾਸ ਖ਼ਬਰਪੰਜਾਬਰਾਸ਼ਟਰੀਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨCurrent UpdatesSeptember 7, 2026 September 7, 2026 ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਲੀਡਰਸ਼ਿਪ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀCurrent UpdatesSeptember 6, 2026 September 6, 2026 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ: ਗੰਭੀਰ ਮੁੱਦਿਆਂ ਉੱਤੇ ਹੋਵੇਗੀ ਵਿਚਾਰ-ਚਰਚਾCurrent UpdatesSeptember 6, 2026 September 6, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ...
ਪੰਜਾਬਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਸ਼ਾਮ ਛੇ ਵਜੇ ਹੋਵੇਗੀ ਮੀਟਿੰਗCurrent UpdatesSeptember 6, 2026 September 6, 2026 ਮੁਹਾਲੀ- ਪਹਿਲੀ ਸਤੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨੇ ’ਤੇ ਬੈਠੀਆਂ ਸੰਯੁਕਤ ਕਿਸਾਨ ਮੋਰਚਾ ਹੇਠਲੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਆਖ਼ਰ ਮੀਟਿੰਗ ਤੈਅ ਹੋ...
ਖਾਸ ਖ਼ਬਰਰਾਸ਼ਟਰੀਲੋਕਾਂ ਨੂੰ ਮਿਲੀ ਰਾਹਤ: ਹਫ਼ਤੇ ਭਰ ਵਿੱਚ ਸਰਕਾਰ ਨੇ 17 ਸ਼ਹਿਰਾਂ ਵਿੱਚ ਵੇਚਿਆ 4 ਹਜ਼ਾਰ ਟਨ ਬਫ਼ਰ ਪਿਆਜ਼Current UpdatesSeptember 6, 2026 September 6, 2026 ਨਵੀਂ ਦਿੱਲੀ- ਸਰਕਾਰ ਨੇ ਵਧਦੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਰਿਆਇਤੀ ਦਰ ’ਤੇ ਪਿਆਜ਼ ਦੀ ਵਿਕਰੀ ਸ਼ੁਰੂ ਕਰਨ ਦੇ ਪਹਿਲੇ 10 ਦਿਨਾਂ ਵਿੱਚ 17 ਸ਼ਹਿਰਾਂ...
ਖਾਸ ਖ਼ਬਰਰਾਸ਼ਟਰੀਸਲਮਾਨ ਖਾਨ ਦਾ ਰਿਐਲਿਟੀ ਸ਼ੋਅ ਅੱਜ ਰਾਤ ਨੌਂ ਵਜੇCurrent UpdatesSeptember 6, 2026 September 6, 2026 ਮੁੰਬਈ- ਬਿੱਗ ਬੌਸ ਦੇਖਣ ਵਾਲਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। ਕਈ ਹਫ਼ਤਿਆਂ ਦੀਆਂ ਕਿਆਸਅਰਾਈਆਂ, ਸੋਸ਼ਲ ਮੀਡੀਆ ’ਤੇ ਚਰਚਾਵਾਂ ਅਤੇ ਆਕਰਸ਼ਕ ਪ੍ਰੋਮੋਜ਼ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਹਤ ਦੇ ਚਾਨਣ-ਮੁਨਾਰੇ ਆਮ ਆਦਮੀ ਕਲੀਨਿਕCurrent UpdatesSeptember 6, 2026 September 6, 2026 ਚੰਡੀਗੜ੍ਹ- ਪੰਜਾਬ ਦੀਆਂ ਸਿਹਤ ਸਹੂਲਤਾਂ ਦਾ ਪਹਿਲਾਂ ਇਹ ਹਾਲ ਸੀ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਦਰ-ਦਰ ਭਟਕਣਾ ਪੈਂਦਾ ਸੀ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀPunjab Cabinet ਵੱਲੋਂ High Court ਦੇ ਚੀਫ਼ ਜਸਟਿਸ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸCurrent UpdatesSeptember 6, 2026 September 6, 2026 ਚੰਡੀਗੜ੍ਹ- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਇਤਰਾਜ਼ ਜਤਾਉਂਦੇ ਹੋਏ ਇੱਕ ਮਤਾ ਪਾਸ ਕਰ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀCurrent UpdatesSeptember 6, 2026 September 6, 2026 ਬਠਿੰਡਾ: ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਜ਼ਿਲ੍ਹੇ ਵਿੱਚ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈCurrent UpdatesSeptember 5, 2026 September 5, 2026 ਪਟਿਆਲਾ- ਇਥੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਰਵਾਇਤੀ ਉਤਸ਼ਾਹ ਤੇ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਮੰਦਰਾਂ ਵਿੱਚ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਭਗਤਾਂ...