ਖਾਸ ਖ਼ਬਰਰਾਸ਼ਟਰੀਭਾਰਤ ਵਿਚ ਐਪਲ ਦੇ ਨਵੇਂ ਮਾਡਲ 18 ਸਤੰਬਰ ਤੋਂ ਹੋਣਗੇ ਉਪਲਬਧCurrent UpdatesSeptember 10, 2026 September 10, 2026 ਨਵੀਂ ਦਿੱਲੀ- ਐਪਲ ਨੇ ਆਪਣੇ ਅਤਿ-ਪ੍ਰੀਮੀਅਮ ਸਮਾਰਟਫੋਨਸ ਆਈਫੋਨ 18 ਪ੍ਰੋ ਅਤੇ ਆਈਫੋਨ 18 ਪ੍ਰੋ ਮੈਕਸ ਦੇ ਭਾਰਤ ਵਿੱਚ ਲਾਂਚ ਹੋਣ ਦੀ ਤਾਰੀਖ਼ ਦਾ ਐਲਾਨ ਕਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦਾ ਨਵਾਂ ਗਾਣਾ ‘Devil’ ਰਿਲੀਜ਼: CJP ਸ਼ੋਅ ਦੌਰਾਨ ਆਖਿਆ— ‘I’m an Artist Bro..’Current UpdatesSeptember 10, 2026 September 10, 2026 ਮੁੰਬਈ: ਗਲੋਬਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਨਵੇਂ ਗਾਣੇ ‘Devil’ ਨਾਲ ਇੱਕ ਵਾਰ ਫਿਰ ਸੰਗੀਤ ਜਗਤ ਵਿੱਚ ਧਮਾਕਾ ਕਰ ਦਿੱਤਾ ਹੈ। ਸੀਜੇਪੀ...
ਖਾਸ ਖ਼ਬਰਪੰਜਾਬਰਾਸ਼ਟਰੀਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਰੋਸ: ਜਲੰਧਰ ‘ਚ ਮੁਕੰਮਲ ਬੰਦ, ਬਾਜ਼ਾਰ ਰਹੇ ਪੂਰੀ ਤਰ੍ਹਾਂ ਠੱਪCurrent UpdatesSeptember 10, 2026 September 10, 2026 ਜਲੰਧਰ: ਡਾ. ਭੀਮਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਵਾਪਰੀ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ ਅੱਜ ਜਲੰਧਰ ਸ਼ਹਿਰ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ।...
ਪੰਜਾਬਪੰਜਾਬ ਦੇ ਵਿਦਿਆਰਥੀਆਂ ਲਈ ਨਵੀਂ ਉਮੀਦ: ‘ਸਕੂਲ ਆਫ਼ ਐਮੀਨੈਂਸ’ ਨਾਲ ਮਿਲ ਰਹੀਆਂ ਨੇ ਵਿਸ਼ਵ ਪੱਧਰੀ ਸਹੂਲਤਾਂCurrent UpdatesSeptember 10, 2026 September 10, 2026 ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸ਼ੁਰੂ ਕੀਤਾ ਗਿਆ ‘ਸਕੂਲ ਆਫ਼ ਐਮੀਨੈਂਸ’ ਪ੍ਰੋਜੈਕਟ ਹੁਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ CM ਚੰਨੀ ਨੇ CBI ਜਾਂਚ ਤੇ ਵਿੱਤ ਮੰਤਰੀ ਚੀਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗCurrent UpdatesSeptember 10, 2026 September 10, 2026 ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂਚ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕੀਰਤਪੁਰ-ਮਨਾਲੀ ਫੋਰ-ਲੇਨ ‘ਤੇ ਯਾਤਰੀਆਂ ਲਈ ਵੱਡੀ ਰਾਹਤ: 11 ਸਤੰਬਰ ਨੂੰ ਖੁੱਲ੍ਹਣਗੀਆਂ ਡਿਓਡ ਅਤੇ ਹਨੋਗੀ ਸੁਰੰਗਾਂCurrent UpdatesSeptember 10, 2026 September 10, 2026 ਕੀਰਤਪੁਰ ਸਾਹਿਬ: ਕੀਰਤਪੁਰ-ਮਨਾਲੀ ਫੋਰ-ਲੇਨ ਹਾਈਵੇਅ ਤੋਂ ਲੰਘਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਸ ਅਹਿਮ ਮਾਰਗ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ ‘ਤੇ ਅਦਾਲਤ ਦਾ ਵੱਡਾ ਫ਼ੈਸਲਾ: ਰਿਟਾਇਰਮੈਂਟ ਲਾਭਾਂ ਦੀ ਦੁਬਾਰਾ ਜਾਂਚ ਦੇ ਹੁਕਮCurrent UpdatesSeptember 10, 2026 September 10, 2026 ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਅਤੇ ਰਿਟਾਇਰਮੈਂਟ ਲਾਭਾਂ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਵੱਲੋਂ ਇੱਕ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ। ਮਾਨਯੋਗ ਅਦਾਲਤ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀNo Work No Pay ਦਾ ਨਿਯਮ ਪਹਿਲਾਂ ‘ਆਪ’ ’ਤੇ ਲਾਗੂ ਹੋਵੇ: ਕੇਵਲ ਸਿੰਘ ਢਿੱਲੋਂCurrent UpdatesSeptember 9, 2026 September 9, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ‘ਆਪ’ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਕੋਈ ਖ਼ੈਰਾਤ ਨਹੀਂ ਮੰਗ ਰਹੇ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲCurrent UpdatesSeptember 9, 2026 September 9, 2026 ਚੰਡੀਗੜ੍ਹ- ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਦਰਮਿਆਨ ਚੱਲ ਰਿਹਾ ਰੇੜਕਾ ਖ਼ਤਮ ਹੁੰਦਾ ਜਾਪ ਰਿਹਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਫ਼ਤਰ ਵਿਖੇ ਮੁਲਾਜ਼ਮ ਆਗੂਆਂ ...
ਖਾਸ ਖ਼ਬਰਪੰਜਾਬਰਾਸ਼ਟਰੀ348 ਕਰੋੜ ਦੇ ਮੋਹਾਲੀ ਲੈਂਡ ਸਕੈਮ ਮਾਮਲੇ ‘ਚ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਪੁੱਛਗਿੱਛCurrent UpdatesSeptember 9, 2026 September 9, 2026 ਮੋਹਾਲੀ: ਮੋਹਾਲੀ ਦੇ ਬਹੁ-ਚਰਚਿਤ 348 ਕਰੋੜ ਰੁਪਏ ਦੇ ਲੈਂਡ ਸਕੈਮ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ...