ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੇੜਲੇ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ’ਚ ਲਿਆ
ਚੰਡੀਗੜ੍ਹ- ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ...
