ਖਾਸ ਖ਼ਬਰਪੰਜਾਬਰਾਸ਼ਟਰੀਮਿੱਡ-ਡੇਅ ਮੀਲ ਵਰਕਰਾਂ ਵੱਲੋਂ ਅਰਥੀ ਫੂਕ ਮੁਜ਼ਾਹਰਾCurrent UpdatesOctober 3, 2026 October 3, 2026 ਹੁਸ਼ਿਆਰਪੁਰ- ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ 20 ਅਕਤੂਬਰ ਤੋਂ 10 ਨਵੰਬਰ ਤੱਕ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਦਾ ਪ੍ਰੋਗਰਾਮ ਉਲੀਕਿਆ ਹੈ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਵੱਲੋਂ ‘ਵਾਈਬ ਪੰਜਾਬ ਦੀ’ ਰਾਹੀਂ ‘Gen-Z’ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼Current UpdatesOctober 3, 2026 October 3, 2026 ਪਟਿਆਲਾ- ਸਭ ਤੋਂ ਪੁਰਾਣੀ ਪੰਥਕ ਪਾਰਟੀ ਮੰਨੀ ਜਾਣ ਵਾਲੀ, ਸ਼੍ਰੋਮਣੀ ਅਕਾਲੀ ਦਲ (SAD) ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਆਪ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆCurrent UpdatesOctober 3, 2026 October 3, 2026 ਪਟਿਆਲਾ- ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦੇਣ ਵਾਲੇ “ਹਿੰਦ ਦੀ ਚਾਦਰ” ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ (ਆਗਮਨ ਪੁਰਬ)...
ਖਾਸ ਖ਼ਬਰਪੰਜਾਬਰਾਸ਼ਟਰੀਕਣਕ ਦੇ ਮੁੱਲ ‘ਚ ਮਾਮੂਲੀ ਵਾਧੇ ‘ਤੇ ਭੜਕੇ ਰਛਪਾਲ ਜੋੜਾਮਾਜਰਾ, ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾCurrent UpdatesOctober 3, 2026 October 3, 2026 ਮੋਗਾ: ਕੇਂਦਰ ਸਰਕਾਰ ਵੱਲੋਂ ਆਗਾਮੀ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਕੀਤੇ ਗਏ 25 ਰੁਪਏ ਦੇ ਮਾਮੂਲੀ ਵਾਧੇ ‘ਤੇ ਕਿਸਾਨ ਆਗੂ ਰਛਪਾਲ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ’ਚ ਇਨਫਲੂਐਂਸਰ Mad Sandhu ਨੂੰ ਗੋਲੀਆਂ ਮਾਰੀਆਂ; ਹਾਲਤ ਗੰਭੀਰCurrent UpdatesOctober 3, 2026 October 3, 2026 ਅੰਮ੍ਰਿਤਸਰ- ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਦੇ ਜਾਣੇ-ਪਛਾਣੇ ਇਨਫਲੂਐਂਸਰ Mad Sandhu (ਮਧੂਸੂਦਨ) ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭCurrent UpdatesOctober 3, 2026 October 3, 2026 ਮੋਹਾਲੀ- ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ “ਗਿੱਲ ਰੌਂਤਾ” ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅੱਜ ਪੂਰੇ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈCurrent UpdatesOctober 3, 2026 October 3, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਗ੍ਹਾ ਦੀ ਘਾਟ ਕਾਰਨ ਝੋਨੇ ਦੀ ਖਰੀਦ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ ਅਤੇ ਨਾ ਹੀ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਣੀ ਚਾਹੀਦੀ ਹੈCurrent UpdatesOctober 3, 2026 October 3, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈCurrent UpdatesOctober 3, 2026 October 3, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਨੁੱਕੜ ਨਾਟਕ ਦਾ ਵੀ ਕੀਤਾ ਗਿਆ ਆਯੋਜਨCurrent UpdatesOctober 3, 2026 October 3, 2026 ਅੰਮ੍ਰਿਤਸਰ- ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ...