October 6, 2026

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

3100 ਖੇਡ ਮੈਦਾਨ, ਨਸ਼ਿਆਂ ਖ਼ਿਲਾਫ਼ ਵੱਡਾ ਹਥਿਆਰ: ਚੇਅਰਮੈਨ ਤੇਜਿੰਦਰ ਮਹਿਤਾ

Current Updates
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਤਲਵਾਰਬਾਜ਼ੀ ਟੂਰਨਾਮੈਂਟ ਦੇ ਜੇਤੂਆਂ ਨੂੰ ਵੰਡੇ ਇਨਾਮ ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਹੈ...
ਖਾਸ ਖ਼ਬਰਪੰਜਾਬਰਾਸ਼ਟਰੀ

ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ

Current Updates
ਹੁਸ਼ਿਆਰਪੁਰ-  ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ 20 ਅਕਤੂਬਰ ਤੋਂ 10 ਨਵੰਬਰ ਤੱਕ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਦਾ ਪ੍ਰੋਗਰਾਮ ਉਲੀਕਿਆ ਹੈ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਵਾਈਬ ਪੰਜਾਬ ਦੀ’ ਰਾਹੀਂ ‘Gen-Z’ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼

Current Updates
ਪਟਿਆਲਾ-  ਸਭ ਤੋਂ ਪੁਰਾਣੀ ਪੰਥਕ ਪਾਰਟੀ ਮੰਨੀ ਜਾਣ ਵਾਲੀ, ਸ਼੍ਰੋਮਣੀ ਅਕਾਲੀ ਦਲ (SAD) ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਆਪ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ

Current Updates
ਪਟਿਆਲਾ-  ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦੇਣ ਵਾਲੇ “ਹਿੰਦ ਦੀ ਚਾਦਰ” ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ (ਆਗਮਨ ਪੁਰਬ)...
ਖਾਸ ਖ਼ਬਰਪੰਜਾਬਰਾਸ਼ਟਰੀ

ਕਣਕ ਦੇ ਮੁੱਲ ‘ਚ ਮਾਮੂਲੀ ਵਾਧੇ ‘ਤੇ ਭੜਕੇ ਰਛਪਾਲ ਜੋੜਾਮਾਜਰਾ, ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

Current Updates
ਮੋਗਾ: ਕੇਂਦਰ ਸਰਕਾਰ ਵੱਲੋਂ ਆਗਾਮੀ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਕੀਤੇ ਗਏ 25 ਰੁਪਏ ਦੇ ਮਾਮੂਲੀ ਵਾਧੇ ‘ਤੇ ਕਿਸਾਨ ਆਗੂ ਰਛਪਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ’ਚ ਇਨਫਲੂਐਂਸਰ Mad Sandhu ਨੂੰ ਗੋਲੀਆਂ ਮਾਰੀਆਂ; ਹਾਲਤ ਗੰਭੀਰ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਦੇ ਜਾਣੇ-ਪਛਾਣੇ ਇਨਫਲੂਐਂਸਰ Mad Sandhu (ਮਧੂਸੂਦਨ) ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

Current Updates
ਮੋਹਾਲੀ- ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ “ਗਿੱਲ ਰੌਂਤਾ” ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅੱਜ ਪੂਰੇ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈ

Current Updates
ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਗ੍ਹਾ ਦੀ ਘਾਟ ਕਾਰਨ ਝੋਨੇ ਦੀ ਖਰੀਦ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ ਅਤੇ ਨਾ ਹੀ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਣੀ ਚਾਹੀਦੀ ਹੈ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ...