December 27, 2025

#cricket

ਖਾਸ ਖ਼ਬਰਰਾਸ਼ਟਰੀ

‘ਇਹ ਸੀਜ਼ਨ ਸ਼ਾਨਦਾਰ ਰਿਹਾ… ਪਰ ਕੰਮ ਹਾਲੇ ਅਧੂਰਾ, ਅਗਲੇ ਸਾਲ ਕਰਾਂਗੇ ਪੂਰਾ’: ਪ੍ਰੀਤੀ ਜ਼ਿੰਟਾ

Current Updates
ਮੁੰਬਈ- ਆਈਪੀਐਲ ਫਾਈਨਲ 2025 ਵਿੱਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਤੋਂ ਪੰਜਾਬ ਕਿੰਗਜ਼ ਦੀ ਹਾਰ ਤੋਂ ਕੁਝ ਦਿਨ ਬਾਅਦ, ਅਦਾਕਾਰਾ ਪ੍ਰੀਤੀ ਜ਼ਿੰਟਾ...
ਖਾਸ ਖ਼ਬਰਖੇਡਾਂਰਾਸ਼ਟਰੀ

ਪੰਜਾਬ ਕਿੰਗਜ਼ 11 ਸਾਲਾਂ ਬਾਅਦ IPL ਦੇ ਫਾਈਨਲ ਵਿਚ

Current Updates
ਅਹਿਮਦਾਬਾਦ- ਕਪਤਾਨ ਸ਼੍ਰੇਅਸ ਅੱਈਅਰ ਦੀਆਂ 41 ਗੇਂਦਾਂ ਵਿਚ ਨਾਬਾਦ 87 ਦੌੜਾਂ ਦੀ ਬਦੌਲਤ ਪੰਜਾਬ ਕਿੰਗਜ਼ (PBKS) ਦੀ ਟੀਮ ਦੂਜੇ ਕੁਆਲੀਫਾਇਰ ਵਿਚ ਐਤਵਾਰ ਰਾਤੀਂ ਮੁੰਬਈ ਇੰਡੀਅਨਜ਼...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਮੈਕਸਵੈੱਲ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

Current Updates
ਮੈਲਬਰਨ- ਆਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

ਰੋਮਾਂਚਕ ਮੁਕਾਬਲੇ ਵਿਚ ਮੁੰਬਈ ਨੇ ਗੁਜਰਾਤ ਨੂੰ 20 ਦੌੜਾਂ ਨਾਲ ਹਰਾਇਆ

Current Updates
ਮੁਹਾਲੀ- ਨਿਊ ਚੰਡੀਗੜ੍ਹ ਦੇ ਨਵੇਂ ਪੀਸੀਏ ਸਟੇਡੀਅਮ ਵਿੱਚ ਅੱਜ ਹੋਏ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿਚ ਮੁੰਬਈ ਇੰਡੀਅਨਜ਼(MI) ਦੀ ਟੀਮ ਨੇ ਬੇਹੱਦ ਰੋਮਾਂਚਕ ਮੈਚ ਵਿਚ ਗੁਜਰਾਤ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

IPL ਪੰਜਾਬ ਨੂੰ ਹਰਾ ਕੇ ਬੰਗਲੂਰੂ ਫਾਈਨਲ ’ਚ

Current Updates
ਮੁਹਾਲੀ- ਮੁੱਲਾਂਪੁਰ ’ਚ ਖੇਡਿਆ ਗਿਆ IPL ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਇੱਕਪਾਸੜ ਰਿਹਾ ਅਤੇ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਦੀ ਟੀਮ ਪੰਜਾਬ ਕਿੰਗਜ਼ (PBKS) ਨੂੰ ਅੱਠ ਵਿਕਟਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼ੁਭਮਨ ਗਿੱਲ ਬਣੇ ਭਾਰਤੀ ਟੈਸਟ ਟੀਮ ਦੇ ਕਪਤਾਨ, ਸ਼ਮੀ ਇੰਗਲੈਂਡ ਟੈਸਟ ਲੜੀ ਤੋਂ ਬਾਹਰ

Current Updates
ਮੁੰਬਈ- ਸ਼ੁਭਮਨ ਗਿੱਲ (Shubman Gill) ਨੂੰ ਸ਼ਨਿੱਚਰਵਾਰ ਨੂੰ ਭਾਰਤੀ ਕ੍ਰਿਕਟ ਟੈਸਟ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਿਸ਼ਭ ਪੰਤ (Rishabh Pant)...
ਖਾਸ ਖ਼ਬਰਖੇਡਾਂਰਾਸ਼ਟਰੀ

ਆਈਪੀਐੱਲ: ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 10 ਦੌੜਾਂ ਨਾਲ ਹਰਾਇਆ

Current Updates
ਜੈਪੁਰ- ਪੰਜਾਬ ਕਿੰਗਜ਼ ਨੇ ਨੇਹਲ ਵਡੇਰਾ ਤੇ ਸ਼ਸ਼ਾਂਕ ਸਿੰਘ ਦੇ ਨੀਮ ਸੈਂਕੜਿਆਂ ਮਗਰੋਂ ਹਰਪ੍ਰੀਤ ਬਰਾੜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅੱਜ ਇੱੱਥੇ ਆਈਪੀਐੱਲ ਦੇ ਇਕ ਮੈਚ...
ਖਾਸ ਖ਼ਬਰਖੇਡਾਂਰਾਸ਼ਟਰੀ

ਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦ

Current Updates
ਧਰਮਸ਼ਾਲਾ- ਗੁਆਂਢੀ ਸ਼ਹਿਰਾਂ ਜੰਮੂ ਤੇ ਪਠਾਨਕੋਟ ਵਿਚ ਪਾਕਿਸਤਾਨ ਵੱਲੋਂ ਸੰਭਾਵੀ ਹਮਲਿਆਂ ਕਰਕੇ ਵਜੇ ਸਾਇਰਨ ਤੇ ਬਲੈਕਆਊਟ ਤੋਂ ਬਾਅਦ ਧਰਮਸ਼ਾਲਾ ਵਿਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼...
ਖਾਸ ਖ਼ਬਰਖੇਡਾਂਰਾਸ਼ਟਰੀ

ਪੰਜਾਬ ਨੇ ਲਖਨਊ ਨੂੰ 37 ਦੌੜਾਂ ਨਾਲ ਹਰਾਇਆ

Current Updates
ਧਰਮਸ਼ਾਲਾ- ਇੱਥੇ ਆਈਪੀਐਲ ਦੇ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 37 ਦੌੜਾਂ ਨਾਲ ਹਰਾ ਦਿੱਤਾ। ਪੰਜਾਬ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ ਵੀਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕੁਲਦੀਪ ਯਾਦਵ ਨੇ IPL ਮੈਚ ਪਿੱਛੋਂ ਰਿੰਕੂ ਸਿੰਘ ਨੂੰ ਥੱਪੜ ਮਾਰਿਆ? ਦੇਖੋ ਕੀ ਹੋਇਆ

Current Updates
ਚੰਡੀਗੜ੍ਹ- ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ (DC) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਮੰਗਲਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦੇ ਖੇਡੇ...