ਖਾਸ ਖ਼ਬਰਪੰਜਾਬਰਾਸ਼ਟਰੀਸਾਗਰਾ ਪਾੜੇ ’ਚ ਪਏ ਪਾੜ ਨੂੰ ਕਿਸਾਨਾਂ ਨੇ ਪੂਰਿਆ; ਪ੍ਰਸ਼ਾਸਨ ਗਾਇਬCurrent UpdatesSeptember 9, 2025 September 9, 2025 ਸਾਗਰਾ- ਘੱਗਰ ਦਰਿਆ ਤੇ ਸਾਗਰਾ ਪਾੜਾ ਪਿਛਲੇ 12 ਦਿਨ ਤੋਂ ਨੱਕੋ ਨੱਕ ਭਰ ਕੇ ਚੱਲ ਰਹੇ ਹਨ । ਅੱਜ ਰਸੌਲੀ ਹੱਦ ਤੋਂ ਘੱਗਰ ਵਿੱਚ ਰਲਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਹੜ੍ਹ ਪੀੜਤ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਏ ਬਾਲੀਵੁੱਡ ਅਦਾਕਰ ਸੋਨੂੰ ਸੂਦCurrent UpdatesSeptember 8, 2025 September 8, 2025 ਮੁੰਬਈ- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੌਰ ’ਚ ਜਿਵੇਂ ਇਨਸਾਨੀਅਤ ਦੀ ਸੇਵਾ ਕੀਤੀ ਅਤੇ ਕੋਰੋਨਾ ਨਾਲ ਪੀੜਤ ਲੋਕਾਂ ਦੀ ਮਦਦ ਕਰ ਕੇ ਨਾਮਣਾ ਖੱਟਿਆ...
ਖਾਸ ਖ਼ਬਰਪੰਜਾਬਰਾਸ਼ਟਰੀਪਿੰਡ ਮੱਲੀਆਂ ਵਿਖੇ ਹੋਣ ਵਾਲਾ ਸਲਾਨਾ ਕਬੱਡੀ ਕੱਪ ਹੜ੍ਹ ਪੀੜਤਾਂ ਦੀ ਮਦਦ ਲਈ ਮੁਲਤਵੀ ਕੀਤਾCurrent UpdatesSeptember 8, 2025 September 8, 2025 ਜਲੰਧਰ- ਇਥੋਂ ਦੇ ਨਜ਼ਦੀਕੀ ਪਿੰਡ ਮੱਲ੍ਹੀਆਂ ਵਿਖੇ ਹਰ ਸਾਲ ਐਨਆਰਆਈ (NRIs) ਵੀਰਾਂ ਦੀ ਮਦਦ ਨਾਲ ਕਰਵਾਇਆ ਜਾਂਦਾ ਕਬੱਡੀ ਕੱਪ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਪੀਕਰ ਕੁਲਤਾਰ ਸੰਧਵਾਂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾCurrent UpdatesSeptember 8, 2025 September 8, 2025 ਗੁਰਦਾਸਪੁਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਰਿਆ ’ਤੇ ਫੌਤ ਹੋਏ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਸਹਾਇਤਾCurrent UpdatesSeptember 8, 2025 September 8, 2025 ਚੰਡੀਗੜ੍ਹ-ਗੌਰਮਿੰਟ ਟੀਚਰ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉਲੀਕੇ ਪ੍ਰੋਗਰਾਮ ਤਹਿਤ ਨਜ਼ਦੀਕੀ ਪਿੰਡ ਰਸੀਦਪੁਰ ਦੇ ਉਸ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ; ਕੈਬਨਿਟ ਵੱਲੋਂ ‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀCurrent UpdatesSeptember 8, 2025 September 8, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਭਲਕੇCurrent UpdatesSeptember 8, 2025 September 8, 2025 ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਧਿਆਪਕ ਦਿਵਸ ਮੌਕੇ ਨੈਸ਼ਨਲ ਅਵਾਰਡੀ ਟੀਚਰਜ਼ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਉਪਰਾਲਾCurrent UpdatesSeptember 7, 2025 September 7, 2025 ਹੜੵ ਪੀੜਤਾਂ ਦੀ ਮਦਦ ਲਈ 125000 ਹਜਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਫੰਡ ਲਈ ਦਿੱਤੇ ਨੈਸ਼ਨਲ ਅਵਾਰਡੀ ਅਧਿਆਪਕ ਸਿੱਖਿਆ ਵਿਭਾਗ ਦਾ ਮਾਣ- ਹਰਜੋਤ ਸਿੰਘ ਬੈਂਸ...
ਖਾਸ ਖ਼ਬਰਪੰਜਾਬਰਾਸ਼ਟਰੀਟਾਂਗਰੀ ਨਦੀ ਦਾ ਪਾਣੀ ਦੇਖਣ ਆਏ ਪੰਜ ਨਾਬਾਲਗ ਡੁੱਬੇCurrent UpdatesSeptember 7, 2025 September 7, 2025 ਪਟਿਆਲਾ- ਜ਼ਿਲ੍ਹਾ ਪਟਿਆਲਾ ਦੇ ਪਿੰਡ ਅਹਿਰੂ ਖੁਰਦ ਦੇ ਪੰਜ ਨਾਬਾਲਗ ਟਾਂਗਰੀ ਨਦੀ ਦੇ ਪਾਣੀ ਵਿੱਚ ਡੁੱਬ ਗਏ। ਹਾਲਾਂਕਿ ਉਨ੍ਹਾਂ ਵਿੱਚੋਂ ਚਾਰ ਨੂੰ ਸੁਰੱਖਿਤ ਬਾਹਰ ਕੱਢ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ’ਚ ਸਤਲੁਜ ਕੰਢੇ 1000 ਏਕੜ ਜ਼ਮੀਨ ਪਾਣੀ ’ਚ ਡੁੱਬੀ, ਕਿਸਾਨ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਦੁਖੀCurrent UpdatesSeptember 7, 2025 September 7, 2025 ਲੁਧਿਆਣਾ- ਪੰਜਾਬ ਦੇ ਕਿਸਾਨਾਂ ਲਈ ਮੌਸਮ ਜੀਵਨ ਰੇਖਾ ਅਤੇ ਖ਼ਤਰਾ ਦੋਵੇਂ ਹੈ। ਮੌਸਮ ਵਿੱਚ ਤੇਜ਼ ਗਰਮੀ ਜਿੱਥੇ ਕਣਕ ਦੇ ਦਾਣਿਆਂ ਨੂੰ ਸੁਕਾ ਦਿੰਦੀ ਹੈ, ਉਥੇ...