October 16, 2026

#india

ਖਾਸ ਖ਼ਬਰਪੰਜਾਬਰਾਸ਼ਟਰੀ

ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

Current Updates
ਫ਼ਰੀਦਕੋਟ-  ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ ਹਾਲਤਾਂ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਸਾਬਕਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼ਹੀਦ ਏ.ਐੱਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਸਰਕਾਰ, 1 ਕਰੋੜ ਰੁਪਏ ਮੁਆਵਜ਼ਾ ਅਤੇ ਹੋਰ ਰਾਹਤ ਦੇਣ ਦਾ ਵੱਡਾ ਐਲਾਨ

Current Updates
ਚੰਡੀਗੜ੍ਹ-  ਪੰਜਾਬ ਪੁਲੀਸ ਦੇ ਡੀ.ਜੀ.ਪੀ. ਨੇ ਫ਼ਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਇਕਬਾਲ ਸਿੰਘ ਦੇ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਆਪ ਵੱਲੋਂ ਕਥਿਤ ਪਾਰਟੀ ਵਿਰੋਧੀ ਸਰਗਰਮੀਆਂ ਲਈ ਕੌਂਸਲਰ ਨਿਧੀ ਗੁਪਤਾ ਨੂੰ ਕਾਰਨ ਦੱਸੋ ਨੋਟਿਸ ਜਾਰੀ

Current Updates
ਲੁਧਿਆਣਾ-  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਪੂਰਬੀ ਤੋਂ ਆਪਣੀ ਕੌਂਸਲਰ ਨਿਧੀ ਗੁਪਤਾ ‘ਤੇ ਕਥਿਤ ਪਾਰਟੀ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੋਣ, ਵੱਖਰਾ ਧੜਾ ਬਣਾਉਣ...
ਖਾਸ ਖ਼ਬਰਰਾਸ਼ਟਰੀ

ਦੀਵਾਲੀ ਤੱਕ ਨਹੀਂ ਲੱਗੇਗੀ UPI ਪੇਮੈਂਟਸ ‘ਤੇ ਕੋਈ ਵਾਧੂ ਫ਼ੀਸ, ਸਰਕਾਰ ਨੇ ਫ਼ੈਸਲਾ ਕੀਤਾ ਮੁਲਤਵੀ

Current Updates
ਨਵੀਂ ਦਿੱਲੀ: ਡਿਜੀਟਲ ਲੈਣ-ਦੇਣ ਕਰਨ ਵਾਲੇ ਕਰੋੜਾਂ ਨਾਗਰਿਕਾਂ ਅਤੇ ਛੋਟੇ ਵਪਾਰੀਆਂ ਲਈ ਇੱਕ ਬਹੁਤ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਅਤੇ ਸਬੰਧਤ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨਸਾ ਚਰਚਿਤ ਕਤਲ ਕਾਂਡ: ਪੁਲਿਸ ਦੇ ਹੱਥ ਲੱਗੀ ਪਹਿਲੀ ਸਫ਼ਲਤਾ, ਭਗੌੜੇ ਮੁਲਜ਼ਮ ਦਾ ਸਾਥੀ ਚੜ੍ਹਿਆ ਅੜਿੱਕੇ

Current Updates
ਮਾਨਸਾ: ਮਾਨਸਾ ਇਲਾਕੇ ਵਿੱਚ ਹੋਏ ਚਰਚਿਤ ਪਰਵਿੰਦਰ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੂੰ ਇੱਕ ਵੱਡੀ ਨਤੀਜਾਹੀਣ ਮੁਹਿੰਮ ਤੋਂ ਬਾਅਦ ਪਹਿਲੀ ਅਹਿਮ ਸਫ਼ਲਤਾ ਹਾਸਲ ਹੋਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਮੇਰੇ ਘਰ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਹਮੇਸ਼ਾ ਖੁੱਲ੍ਹੇ ਰਹਿਣਗੇ

Current Updates
ਧੂਰੀ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ

Current Updates
ਸੰਗਰੂਰ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ

Current Updates
ਚੰਡੀਗੜ੍ਹ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ...
ਖਾਸ ਖ਼ਬਰਪੰਜਾਬਰਾਸ਼ਟਰੀ

Akal Takht Sahib ਵਿਖੇ ਮੰਗ ਪੱਤਰ ਦੇਣ ਪੁੱਜੇ ‘ਆਪ’ ਆਗੂਆਂ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ

Current Updates
ਅੰਮ੍ਰਿਤਸਰ-  ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵਿਖੇ ਮੰਗ ਪੱਤਰ ਦੇਣ ਆਏ ਆਪ ਦੇ ਵਿਧਾਇਕਾਂ ਦੀ ਇਸ...
ਖਾਸ ਖ਼ਬਰਰਾਸ਼ਟਰੀ

ਵਪਾਰ ਅਤੇ ਟਰਾਂਸਪੋਰਟ ਜਥੇਬੰਦੀਆਂ ਨੇ ਰਾਮਲੀਲਾ ਮੈਦਾਨ ਨੂੰ ਪ੍ਰਦਰਸ਼ਨ ਸਥਾਨ ਐਲਾਨਣ ਦਾ ਕੀਤਾ ਵਿਰੋਧ

Current Updates
ਨਵੀਂ ਦਿੱਲੀ-  ਦਿੱਲੀ ਵਿੱਚ ਵਪਾਰ ਅਤੇ ਟਰਾਂਸਪੋਰਟ ਨਾਲ ਜੁੜੀਆਂ ਜਥੇਬੰਦੀਆਂ ਨੇ ਸੋਮਵਾਰ ਨੂੰ ਰਾਮਲੀਲਾ ਮੈਦਾਨ ਨੂੰ ਰੋਸ ਪ੍ਰਦਰਸ਼ਨ ਸਥਾਨ ਐਲਾਨੇ ਜਾਣ ਦਾ ਸਖ਼ਤ ਵਿਰੋਧ ਕੀਤਾ...