ਖਾਸ ਖ਼ਬਰਪੰਜਾਬਰਾਸ਼ਟਰੀਜ਼ਮੀਨੀ ਵਿਵਾਦ ਕਾਰਨ ਵਕੀਲ ਨੇ ਭਰਾ, ਭਰਜਾਈ ਅਤੇ ਭਤੀਜੀ ’ਤੇ ਚੜ੍ਹਾਈ ਕਾਰCurrent UpdatesJuly 15, 2025 July 15, 2025 ਜਲੰਧਰ- ਇੱਥੋਂ ਨਜ਼ਦੀਕ ਪਿੰਡ ਗੱਟੀ ਜੱਟਾਂ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਕੀਲ ਨੇ ਆਪਣੇ ਪਰਿਵਾਰ ਦੇ ਦੂਸਰੇ ਜੀਆਂ ਉਪਰ ਆਪਣੀ ਕਾਰ ਚੜ੍ਹਾ ਦਿੱਤੀ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ*Current UpdatesJune 13, 2025 June 13, 2025 ਜਲੰਧਰ: ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਤੇਰਾਂ ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰCurrent UpdatesMay 25, 2025 May 25, 2025 ਜਲੰਧਰ- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ...
ਖਾਸ ਖ਼ਬਰਪੰਜਾਬਰਾਸ਼ਟਰੀਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨCurrent UpdatesMay 19, 2025 May 19, 2025 ਜਲੰਧਰ: ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾCurrent UpdatesMay 17, 2025 May 17, 2025 ਜਲੰਧਰ: ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂCurrent UpdatesMay 17, 2025 May 17, 2025 ਜਲੰਧਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ‘ਜਾਟ’ ਫਿਲਮ ਦੇ ਨਿਰਮਾਤਾਵਾਂ ਨੇ ਵਿਵਾਦਪੂਰਨ ਦ੍ਰਿਸ਼ ਲਈ ਮੁਆਫ਼ੀ ਮੰਗੀCurrent UpdatesApril 19, 2025 April 19, 2025 ਜਲੰਧਰ- ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ (Film ‘Jaat’) ਦੇ ਇਕ ਦ੍ਰਿਸ਼ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਫਿਲਮ ਨਿਰਮਾਤਾ ਪਿੱਛੇ ਹਟ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨCurrent UpdatesApril 16, 2025 April 16, 2025 ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ ਜਲੰਧਰ-ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ,...
ਖਾਸ ਖ਼ਬਰਪੰਜਾਬਰਾਸ਼ਟਰੀ12 ਘੰਟੇ ’ਚ ਸੁਲਝੀ ਭਾਜਪਾ ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਦੀ ਗੁੱਥੀ, 2 ਸ਼ੱਕੀ ਕਾਬੂCurrent UpdatesApril 8, 2025 April 8, 2025 ਜਲੰਧਰ- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ...
ਖਾਸ ਖ਼ਬਰਪੰਜਾਬਰਾਸ਼ਟਰੀਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ, ਐਸ.ਐਫ.ਜੇ. ਨੇ ਲਈ ਜ਼ਿੰਮੇਵਾਰੀCurrent UpdatesMarch 31, 2025 March 31, 2025 ਜਲੰਧਰ- ਮਵਾਰ ਤੜਕੇ ਜਲੰਧਰ ਜ਼ਿਲ੍ਹੇ ’ਚ ਫਿਲੌਰ ਲਾਗਲੇ ਨੰਗਲ ਪਿੰਡ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲਾਏ ਗਏ ਇੱਕ ਸ਼ੀਸ਼ੇ ਨੂੰ ਸ਼ਰਾਰਤੀ ਅਨਸਰਾਂ...