ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਿੰਤਰਾ ਗਲੈਮਫੈਸਟ ਟੂਰ ਨੇ ਸੀਜੀਸੀ ਮੋਹਾਲੀ ਵਿਚ ਫ਼ੈਸ਼ਨ ਅਤੇ ਪੰਜਾਬੀ ਪਾਪ ਐਨਰਜੀ ਦਾ ਮਿਸ਼ਰਣ ਕੀਤਾCurrent UpdatesMarch 3, 2026 March 3, 2026 ਚੰਡੀਗੜ੍ਹ: ਮਿੰਤਰਾ ਨੇ ਸੀਜੀਸੀ ਮੋਹਾਲੀ ਦੇ ਸਾਲਾਨਾ ਕਲਚਰਲ ਫ਼ੈਸਟੀਵਲ ਵਿਸਟੋਸੋ 2026 ਦੇ ਨਾਲ ਮਿਲ ਕੇ, ਇਕ ਸ਼ਾਨਦਾਰ ਕੈਂਪਸ ਸੈਲੀਬ੍ਰੇਸ਼ਨ ਦੇ ਨਾਲ ਮਿੰਤਰਾ ਗਲੈਮਫੈਸਟ ਟੂਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਲਾਲੜੂ ਦੇ ਪਿੰਡ ਤੋਂਗਾਪੁਰ ਵਿਖੇ ਗੁਰੂਘਰ ਦੀ ਹੋਈ ਬੇਅਦਬੀCurrent UpdatesMarch 3, 2026 March 3, 2026 ਲਾਲੜੂ: ਮੋਹਾਲੀ ਜ਼ਿਲ੍ਹੇ ਦੇ ਲਾਲੜੂ ਅਧੀਨ ਆਉਂਦੇ ਪਿੰਡ ਤੋਂਗਾਪੁਰ ਵਿਖੇ ਗੁਰੂ ਘਰ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਵਾਸੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਕੂਲ ਸਿਖਿਆ ਬੋਰਡ : 8ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂCurrent UpdatesFebruary 17, 2026 February 17, 2026 ਮੋਹਾਲੀ: ਪੰਜਾਬ ਸਕੂਲ ਸਿਖਿਆ ਬੋਰਡ (ਪੀ. ਐਸ. ਈ. ਬੀ) ਦੀਆਂ 8ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਾਲਾਨਾ ਬੋਰਡ ਪ੍ਰੀਖਿਆਵਾਂ 17 ਫ਼ਰਵਰੀ ਨੂੰ ਸ਼ੁਰੂ ਹੋਣਗੀਆਂ। ਅਕਾਦਮਿਕ ਸਾਲ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀCurrent UpdatesFebruary 14, 2026 February 14, 2026 ਮੋਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚੋਂ ਅੱਜ ਛੁੱਟੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੋਲਡੀ ਬਰਾੜ ਖ਼ਿਲਾਫ਼ ਮਾਮਲਾ ਦਰਜCurrent UpdatesJanuary 28, 2026 January 28, 2026 ਮੋਹਾਲੀ: ਮੋਹਾਲੀ ਪੁਲਿਸ ਵੱਲੋਂ ਵਿਦੇਸ਼ ਵੱਸਦੇ ਗੈਂਗਸਟਰ ਅਤੇ ਹੈਂਡਲਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਐਫ਼ ਆਈ ਆਰ ਦਰਜ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ ਬੀ ਪਰਾਕ ਨੂੰ ਮਿਲੀ ਧਮਕੀ, ‘ਇੱਕ ਹਫਤੇ ’ਚ 10 ਕਰੋੜ ਨਾ ਦਿੱਤੇ ਤਾਂ…’Current UpdatesJanuary 17, 2026 January 17, 2026 ਮੋਹਾਲੀ- ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਬੀ ਪਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਗੈਂਗ ਨੇ ਗਾਇਕ ਤੋਂ 10 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਤੋਂ ਹੋਵੇਗੀ ਸ਼ੁਰੂCurrent UpdatesJanuary 12, 2026 January 12, 2026 ਮੁਹਾਲੀ- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਜਨਵਰੀ ਤੋਂ ਪੂਰੇ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਬੰਬ ਦੀ ਧਮਕੀCurrent UpdatesJanuary 8, 2026 January 8, 2026 ਮੁਹਾਲੀ- ਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਦੁਪਹਿਰ ਦੇ ਢਾਈ ਵਜੇ ਦੇ ਕਰੀਬ ਈਮੇਲ ਰਾਹੀਂ ਪ੍ਰਾਪਤ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਨਤੀਜੇ ‘ਆਪ’ ’ਤੇ ਭਰੋਸੇ ਦੀ ਵੱਡੀ ਜਿੱਤ: ਕੇਜਰੀਵਾਲCurrent UpdatesDecember 19, 2025 December 19, 2025 ਮੋਹਾਲੀ- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ, ਪਾਰਟੀ ਦੇ ਕੌਮੀਂ ਕਨਵੀਨਰ...
ਖਾਸ ਖ਼ਬਰਪੰਜਾਬਰਾਸ਼ਟਰੀਸੰਘਣੀ ਧੁੰਦ ਕਰਕੇ ਖਰੜ-ਕੁਰਾਲੀ ਹਾਈਵੇਅ ’ਤੇ ਦੋ ਸਕੂਲ ਬੱਸਾਂ ਦੀ ਆਹਮੋ-ਸਾਹਮਣੀ ਟੱਕਰCurrent UpdatesDecember 18, 2025 December 18, 2025 ਮੋਹਾਲੀ- ਸੰਘਣੀ ਧੁੰਦ ਕਰਕੇ ਵੀਰਵਾਰ ਸਵੇਰੇ ਖਰੜ ਕੁਰਾਲੀ ਹਾਈਵੇਅ ਉੱਤੇ ਦੋ ਸਕੂਲ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਹਾਦਸੇ ਵਿਚ ਦੋਵਾਂ ਬੱਸਾਂ ਦੇ ਡਰਾਈਵਰਾਂ ਅਤੇ...