Hindi Newsਖਾਸ ਖ਼ਬਰਪੰਜਾਬਰਾਸ਼ਟਰੀवार्ड नंबर 34 में बनेगा आधुनिक खेल मैदान: तेजिंदर महिता Current UpdatesDecember 7, 2025December 7, 2025 December 7, 2025December 7, 2025 साप्ताहिक कोर कमेटी बैठक में विकास कार्यों पर विस्तृत चर्चा पटियाला- जिला योजना कमेटी के चेयरमैन, आम आदमी पार्टी के जिला प्रधान और निगम कॉर्पोरेटर...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਦੀ ਆਡੀਓ ਕਲਿੱਪ ਸਬੰਧੀ ਬਾਦਲ ਸਮੇਤ ਹੋਰਾਂ ਨੂੂੰ ਸੰਮਨ ਜਾਰੀCurrent UpdatesDecember 6, 2025 December 6, 2025 ਪਟਿਆਲਾ- ਜ਼ਿਲ੍ਹਾ ਤੇ ਪੰਚਾਇਤ ਸਮਿਤੀ ਚੋਣਾ ਸਬੰਧੀ ਪਟਿਆਲਾ ਪੁਲੀਸ ਦੇ ਹਵਾਲੇ ਨਾਲ ਪਿਛਲੇ ਦਿਨੀ ਵਾਇਰਲ ਹੋਈ ਇੱਕ ਆਡੀਓ ਕਲਿੱਪ ਸਬੰਧੀ ਸਬੂਤ ਪੇਸ਼ ਕਰਨ ਲਈ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ’ਚ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ: ਸੁਖਬੀਰ; ਪਟਿਆਲਾ ਪੁਲੀਸ ਦੇ ਅਧਿਕਾਰੀਆਂ ਦੀ ਆਡੀਓ ਕਲਿੱਪ ਵਾਇਰਲCurrent UpdatesDecember 4, 2025 December 4, 2025 ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਆਡੀਓ ਸਾਂਝੀ ਕਰਕੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲੀਸ ਸੱਤਾਧਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤ ਨੇ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਵਧਾਈCurrent UpdatesDecember 2, 2025 December 2, 2025 ਨਵੀਂ ਦਿੱਲੀ- ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ ਐੱਨ.ਆਈ.ਏ. (NIA) ਅਦਾਲਤ ਨੇ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਉਸ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜ ਦਿਨਾਂ ਬਾਅਦ ਸਮਾਪਤ ਹੋਈ ਟਰਾਂਸਪੋਰਟ ਕਾਮਿਆਂ ਦੀ ਹੜਤਾਲ !Current UpdatesDecember 2, 2025 December 2, 2025 ਪਟਿਆਲਾ- ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੀਆਰਟੀਸੀ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ 28 ਨਵੰਬਰ ਤੋਂ ਸ਼ੁਰੂ ਕੀਤੀ ਗਈ ਰਾਜ ਵਿਆਪੀ ਹੜਤਾਲ...
ਖਾਸ ਖ਼ਬਰਪੰਜਾਬਰਾਸ਼ਟਰੀविकिपीडिया एशियाई महीने में भाग लें पंजाबीCurrent UpdatesDecember 1, 2025 December 1, 2025 पटियाला- पंजाबी विकिमीडिया यूज़र ग्रुप की एक महत्वपूर्ण बैठक अर्बन एस्टेट पटियाला में सम्पन्न हुई। बैठक के दौरान पंजाबी भाषा से प्रेम करने वाले विद्यार्थियों,...
ਖਾਸ ਖ਼ਬਰਪੰਜਾਬਰਾਸ਼ਟਰੀਵਿਕੀਪੀਡੀਆ ਏਸ਼ੀਆਈ ਮਹੀਨੇ ਵਿੱਚ ਭਾਗ ਲੈਣ ਪੰਜਾਬੀCurrent UpdatesDecember 1, 2025 December 1, 2025 ਪਟਿਆਲਾ- ਪੰਜਾਬੀ ਵਿਕੀਮੀਡੀਆ ਯੂਜਰ ਗਰੁੱਪ ਦੀ ਇੱਕ ਮਹੱਤਵਪੂਰਨ ਬੈਠਕ ਅਰਬਨ ਅਸਟੇਟ ਪਟਿਆਲਾ ਵਿਖੇ ਸੰਪੰਨ ਹੋਈ। ਬੈਠਕ ਦੌਰਾਨ ਪੰਜਾਬੀ ਭਾਸ਼ਾ ਨਾਲ ਮੋਹ ਰੱਖਣ ਵਾਲੇ ਵਿਦਿਆਰਥੀਆਂ, ਅਧਿਆਪਕਾਂ,...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ’ਵਰਸਿਟੀ ’ਚ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀCurrent UpdatesNovember 29, 2025 November 29, 2025 ਪਟਿਆਲਾ- ਇਥੇ ਪੰਜਾਬੀ ਯੂੁਨੀਵਰਸਿਟੀ ਨੇ ਅਦਾਰੇ ਦੇ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਦੇ ਮੁਲਾਜ਼ਮਾਂ ਲਈ ਅਧਿਕਾਰਤ ਦਸਤਾਵੇਜ਼ਾਂ ’ਤੇ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀਕਿਲੋਮੀਟਰ ਸਕੀਮ ਵਿਰੁੱਧ ਪ੍ਰਦਰਸ਼ਨ ਜਾਰੀ; ਯੂਨੀਅਨ ਆਗੂਆਂ ਦੀ ਹਿਰਾਸਤ ਦੀ ਨਿਖੇਧੀCurrent UpdatesNovember 29, 2025 November 29, 2025 ਪਟਿਆਲਾ- ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਖਿਲਾਫ਼ ਕੱਚੇ ਕਾਮਿਆਂ ਦਾ ਸੰਘਰਸ਼ ਦੂਜੇ ਦਿਨ ਵੀ ਜਾਰੀ ਹੈ। ਸਰਕਾਰੀ ਬੱਸਾਂ ਘੱਟ ਚੱਲਣ ਕਾਰਨ ਯਾਤਰੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇCurrent UpdatesNovember 28, 2025 November 28, 2025 ਪਟਿਆਲਾ- ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ...