ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਦਵਾਈਆਂ ਦੀ ਵਿਕਰੀ ‘ਤੇ ਰੋਕ ਲਗਾਉਣ ਕਰਨ ਦਾ ਫੈਸਲਾ
ਰੋਪੜ- ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਨੇ ਤੁਰੰਤ ਪ੍ਰਭਾਵ ਨਾਲ ਸੂਬੇ ਭਰ ਵਿੱਚ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਉੱਤੇ ਰੋਕ ਲਗਾਉਣ ਫੈਸਲਾ...
