ਖਾਸ ਖ਼ਬਰਰਾਸ਼ਟਰੀਪੰਜਾਬ ਤੇ ਹਰਿਆਣਾ ਬਾਰ ਕੌਂਸਲ ਚੋਣਾਂ ’ਚ ਮਹਿਲਾਵਾਂ ਲਈ 30 ਫੀਸਦ ਰਾਖਵਾਂਕਰਨ ਯਕੀਨੀ ਬਣਾਉਣ: ਸੁਪਰੀਮ ਕੋਰਟCurrent UpdatesJanuary 16, 2026 January 16, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਅਗਾਮੀ ਬਾਰ ਕੌਂਸਲ ਚੋਣਾਂ ਵਿਚ ਮਹਿਲਾ ਵਕੀਲਾਂ ਨੂੰ 30 ਫੀਸਦ ਰਾਖਵਾਂਕਰਨ ਦੇਣ ਦੇ ਹੁਕਮ ਦਿੱਤੇ ਹਨ।...
ਖਾਸ ਖ਼ਬਰਰਾਸ਼ਟਰੀਇਲਾਜ ਕਰਵਾਉਂਦੇ ਵਿਕਿਆ ਘਰ; ਕੋਮਾ ਵਿੱਚ ਪਏ ਪੁੱਤ ਲਈ ਪਿਤਾ ਨੇ ਮੰਗੀ ਮੌਤCurrent UpdatesJanuary 15, 2026 January 15, 2026 ਨਵੀਂ ਦਿੱਲੀ- ਇੱਕ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤ ਲਈ ਇੱਛਾ ਮੌਤ ਦੀ ਮੰਗ ਕਰਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਹੈ। ਪਰਿਵਾਰ ਦਾ...
ਖਾਸ ਖ਼ਬਰਰਾਸ਼ਟਰੀਸੜਕਾਂ ਤੋਂ ਸਾਰੇ ਕੁੱਤਿਆਂ ਨੂੰ ਹਟਾਉਣ ਦਾ ਨਿਰਦੇਸ਼ ਨਹੀਂ ਦਿੱਤਾ: ਸੁਪਰੀਮ ਕੋਰਟCurrent UpdatesJanuary 8, 2026 January 8, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਨ੍ਹਾਂ ਸੜਕਾਂ ਤੋਂ ਹਰ ਕੁੱਤੇ ਨੂੰ ਹਟਾਉਣ ਦਾ ਨਿਰਦੇਸ਼ ਨਹੀਂ ਦਿੱਤਾ। ਸਰਵਉਚ ਅਦਾਲਤ ਨੇ ਕਿਹਾ ਕਿ ਉਨ੍ਹਾਂ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨੂੰ ਅਜਮੇਰ ਸ਼ਰੀਫ ਦਰਗਾਹ ’ਤੇ ‘ਚਾਦਰ’ ਚੜ੍ਹਾਉਣ ਤੋਂ ਰੋਕਣ ਮੰਗ ਕਰਦੀ ਪਟੀਸ਼ਨ ਖਾਰਜCurrent UpdatesJanuary 5, 2026 January 5, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜਮੇਰ ਸ਼ਰੀਫ ਦਰਗਾਹ ‘ਤੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰCurrent UpdatesDecember 19, 2025 December 19, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਨਜ਼ਰਬੰਦ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੰਤਰਿਮ ਰਾਹਤ ਪਟੀਸ਼ਨ ’ਤੇ ਅੱਜ ਸੁਣਵਾਈ ਕਰਨ ਤੋਂ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਆਰਜੀ ਕਰ ਮੈਡੀਕਲ ਕਾਲਜ ਕੇਸ ਕਲਕੱਤਾ ਹਾਈ ਕੋਰਟ ਨੂੰ ਟਰਾਂਸਫਰCurrent UpdatesDecember 17, 2025 December 17, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਰਜੀ ਕਰ ਮੈਡੀਕਲ ਕਾਲਜ ਦੀ ਸਿਖਿਆਰਥੀ ਡਾਕਟਰ ਨਾਲ ਜਬਰ-ਜ਼ਨਾਹ ਅਤੇ ਕਤਲ ਦੇ ਮਾਮਲੇ ਨੂੰ ਅੱਗੇ ਦੀ ਸੁਣਵਾਈ ਲਈ...
ਖਾਸ ਖ਼ਬਰਰਾਸ਼ਟਰੀਦਿੱਲੀ ਐੱਨਸੀਆਰ ਪ੍ਰਦੂਸ਼ਣ ਦੇ ਮੁੱਦੇ ’ਤੇ ਨਿਯਮਤ ਨਿਗਰਾਨੀ ਦੀ ਲੋੜ: ਸੁਪਰੀਮ ਕੋਰਟCurrent UpdatesNovember 27, 2025 November 27, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ-ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਵਿਗੜਦੀ ਗੁਣਵੱਤਾ ਸਬੰਧੀ ਪਟੀਸ਼ਨ ’ਤੇ 3 ਦਸੰਬਰ ਨੂੰ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਵਿੱਚ ਸਿਰਫ਼ ਵਰਚੁਅਲ ਸੁਣਵਾਈਆਂ ਲਈ ਵਿਚਾਰ ਹੋ ਸਕਦੈ: ਚੀਫ਼ ਜਸਟਿਸCurrent UpdatesNovember 26, 2025 November 26, 2025 ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਦੀਆਂ ਸੁਣਵਾਈਆਂ ਨੂੰ ਸਿਰਫ਼ ਵਰਚੁਅਲ ਮੋਡ ਵਿੱਚ ਤਬਦੀਲ ਕਰਨ ਦੀ...
ਖਾਸ ਖ਼ਬਰਰਾਸ਼ਟਰੀਬੁੱਧੀਜੀਵੀ ਅਤਿਵਾਦੀ ਗਰਾਉਂਡ ’ਤੇ ਕੰਮ ਕਰਨ ਵਾਲਿਆਂ ਨਾਲੋਂ ਵੱਧ ਖ਼ਤਰਨਾਕ: ਦਿੱਲੀ ਪੁਲੀਸCurrent UpdatesNovember 20, 2025 November 20, 2025 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਵਿੱਚ ਫਰਵਰੀ 2020 ਦੇ ਦੰਗਿਆਂ ਦੇ ਮਾਮਲੇ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ...
ਖਾਸ ਖ਼ਬਰਰਾਸ਼ਟਰੀਰਾਜਪਾਲ ਅਤੇ ਰਾਸ਼ਟਰਪਤੀ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੋਈ ਸਮਾਂ ਹੱਦ ਨਿਰਧਾਰਿਤ ਨਹੀਂ ਕੀਤੀ ਜਾ ਸਕਦੀ: ਸੁਪਰੀਮ ਕੋਰਟCurrent UpdatesNovember 20, 2025 November 20, 2025 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਫ਼ ਕਰ ਦਿੱਤਾ ਕਿ ਰਾਜਪਾਲਾਂ ਕੋਲ ਸੂਬਾਈ ਅਸੈਂਬਲੀਆਂ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਬੇਵਜ੍ਹਾ ਰੋਕ...