ਖਾਸ ਖ਼ਬਰਰਾਸ਼ਟਰੀਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ 2024Current UpdatesJanuary 11, 2025January 11, 2025 January 11, 2025January 11, 2025 ਨਵੀਂ ਦਿੱਲੀ-ਬੀਤਿਆ 2024 ਵਰ੍ਹਾ ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪਿਛਲੇ ਸਾਲ ਆਲਮੀ ਔਸਤ ਤਾਪਮਾਨ 1.5 ਡਿਗਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆCurrent UpdatesJanuary 7, 2025 January 7, 2025 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਵਿੱਚ ਠੰਢ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸ਼ਾਮ ਹੁੰਦਿਆਂ ਹੀ ਸੰਘਣੀ ਧੁੰਦ ਨੇ ਸ਼ਹਿਰ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲCurrent UpdatesJanuary 5, 2025 January 5, 2025 ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...
ਖਾਸ ਖ਼ਬਰਰਾਸ਼ਟਰੀਜੰਮੂ-ਸ੍ਰੀਨਗਰ ਹਾਈਵੇਅ ’ਤੇ ਸੈਲਾਨੀ ਦੀ ਮੌਤ; ਬਰਫਬਾਰੀ ਦੌਰਾਨ ਮੁਗਲ ਰੋਡ ਤੋਂ ਛੇ ਨੂੰ ਬਚਾਇਆ ਗਿਆCurrent UpdatesDecember 28, 2024 December 28, 2024 ਸ੍ਰੀਨਗਰ-ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਇੱਕ ਮਹਿਲਾ ਸੈਲਾਨੀ ਦੀ ਮੌਤ ਹੋ ਗਈ ਜਦੋਂਕਿ ਪੁਲੀਸ ਨੇ ਮੁਗਲ ਰੋਡ ਉੱਤੇ ਬਰਫ਼ ਵਿੱਚ ਫਸੇ ਛੇ ਲੋਕਾਂ ਨੂੰ ਬਚਾਇਆ| ਅਧਿਕਾਰੀਆਂ...
ਖਾਸ ਖ਼ਬਰਰਾਸ਼ਟਰੀਦਿੱਲੀ ਵਿਚ ਠੰਢ ਦਾ ਕਹਿਰ, ਅੱਜ ਰਾਜਧਾਨੀ ਦਾ ਤਾਪਮਾਨ 4.9 ਰਿਹਾCurrent UpdatesDecember 15, 2024 December 15, 2024 ਦਿੱਲੀ- ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਸੀਤ...
ਖਾਸ ਖ਼ਬਰਰਾਸ਼ਟਰੀਕਸ਼ਮੀਰ ਦੇ ਕਈ ਖੇਤਰਾਂ ਵਿੱਚ ਬਰਫ਼ਬਾਰੀCurrent UpdatesNovember 24, 2024November 25, 2024 November 24, 2024November 25, 2024 ਸ੍ਰੀਨਗਰ-ਕਸ਼ਮੀਰ ਦੇ ਗੁਲਮਰਗ ਸਣੇ ਹੋਰ ਉੱਚੇ ਇਲਾਕਿਆਂ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਜਿਸ ਨਾਲ ਵਾਦੀ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ...
ਖਾਸ ਖ਼ਬਰਰਾਸ਼ਟਰੀਪੰਜ ਦਿਨਾਂ ਤੱਕ ਪੂਰਬੀ ਮੱਧ ਅਤੇ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ ਭਾਰੀ ਦੀ ਚੇਤਾਵਨੀ, ਦਿੱਲੀ-ਯੂਪੀ ਲਈ ਵੀ ਚੇਤਾਵਨੀCurrent UpdatesJune 24, 2023June 24, 2023 June 24, 2023June 24, 2023 ਨਵੀਂ ਦਿੱਲੀ— ਕਈ ਸੂਬਿਆਂ ‘ਚ ਮਾਨਸੂਨ ਪਹਿਲਾਂ ਹੀ ਪਹੁੰਚ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਮਾਨਸੂਨ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਹੋਰ ਇਲਾਕਿਆਂ ਨੂੰ ਕਵਰ...