ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਕੌਮਾਂਤਰੀ ਯਾਤਰੀਆਂ ਦੀ ਗਿਣਤੀ ’ਚ ਰਿਕਾਰਡ ਵਾਧਾCurrent UpdatesFebruary 27, 2025 February 27, 2025 ਅੰਮ੍ਰਿਤਸਰ:ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਜਨਵਰੀ 2025 ‘ਚ ਕੌਮਾਂਤਰੀ ਯਾਤਰੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਆਵਾਜਾਈ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀCurrent UpdatesFebruary 25, 2025 February 25, 2025 ਅੰਮ੍ਰਿਤਸਰ-ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟCurrent UpdatesFebruary 24, 2025 February 24, 2025 ਅੰਮ੍ਰਿਤਸਰ-ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਮਨਜਿੰਦਰ ਸਿਰਸਾ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕCurrent UpdatesFebruary 22, 2025 February 22, 2025 ਅੰਮ੍ਰਿਤਸਰ-ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ...
ਖਾਸ ਖ਼ਬਰਪੰਜਾਬਰਾਸ਼ਟਰੀਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰCurrent UpdatesFebruary 21, 2025 February 21, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾCurrent UpdatesFebruary 17, 2025 February 17, 2025 ਅੰਮ੍ਰਿਤਸਰ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਪੰਜਾਬ40 ਤੋਂ 50 ਲੱਖ ਰੁਪਏ ਖਰਚ ਕੇ ਅਮਰੀਕਾ ਗਏ ਸਨ ਨੌਜਵਾਨCurrent UpdatesFebruary 16, 2025 February 16, 2025 ਅੰਮ੍ਰਿਤਸਰ-ਇਥੋਂ ਦੇ ਹਵਾਈ ਅੱਡੇ ’ਤੇ ਪੁੱਜੇ ਕਈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਅਤੇ ਰਿਸ਼ਤੇਦਾਰ 40 ਤੋਂ 45 ਲੱਖ ਰੁਪਏ ਟਰੈਵਲ ਏਜੰਟਾਂ ਨੂੰ...
ਪੰਜਾਬਜੰਜ਼ੀਰਾਂ ਨਾਲ ਜਕੜ ਕੇ ਭਾਰਤੀਆਂ ਨੂੰ ਉਨ੍ਹਾਂ ਦੀ ਮਾਤ-ਭੂਮੀ ‘ਤੇ ਭੇਜ ਕੇ ਟਰੰਪ ਨੇ ਮੋਦੀ ਨੂੰ ਵਾਪਸੀ ਦਾ ਤੋਹਫ਼ਾ ਦਿੱਤਾCurrent UpdatesFebruary 16, 2025 February 16, 2025 ਅੰਮ੍ਰਿਤਸਰ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦੀ ਜ਼ੋਰਦਾਰ...
ਪੰਜਾਬਅਮਰੀਕਾ ਨੇ ਭਾਰਤੀ ਨੌਜਵਾਨਾਂ ਨੂੰ ਹੱਥਕੜੀਆਂ ਲਾ ਕੇ ਭੇਜਿਆCurrent UpdatesFebruary 16, 2025 February 16, 2025 ਅੰਮ੍ਰਿਤਸਰ-ਅਮਰੀਕਾ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿੰਦੇ ਪਰਵਾਸੀਆਂ ਨੂੰ ਦੇਸ਼ ਵਿਚੋਂ ਬਾਹਰ ਕੱਢਣ ਦੀ ਮੁਹਿੰਮ ਤਹਿਤ ਬੀਤੀ ਰਾਤ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜੇ ਲਗਪਗ 116...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰCurrent UpdatesFebruary 15, 2025 February 15, 2025 ਅੰਮ੍ਰਿਤਸਰ-ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ...