December 29, 2025

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ 14 ਦਸੰਬਰ ਨੂੰ; ਰਾਜ ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਜਾਰੀ

Current Updates
ਲੁਧਿਆਣਾ- ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ 14 ਦਸੰਬਰ ਨੂੰ ਐਤਵਾਰੀ ਛੁੱਟੀ ਵਾਲੇ ਦਿਨ ਹੋਣਗੀਆਂ ਅਤੇ ਚੋਣ ਨਤੀਜਾ 17 ਦਸੰਬਰ ਨੂੰ ਐਲਾਨਿਆ ਜਾਵੇਗਾ।...
ਖਾਸ ਖ਼ਬਰਪੰਜਾਬਰਾਸ਼ਟਰੀ

ਮਸਲੇ ਹੱਲ ਨਾ ਹੋਣ ’ਤੇ ਪੈਪਸੀਕੋ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ

Current Updates
ਭਵਾਨੀਗੜ੍ਹ- ਪੈਪਸੀਕੋ ਵਰਕਰਜ਼ ਯੂਨੀਅਨ ਏਟਕ ਚੰਨੋਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੰਪਨੀ ਦੇ ਮੁੱਖ ਗੇਟ ਅੱਗੇ ਪ੍ਰਦਰਸਨ ਕਰਨ ਉਪਰੰਤ ਮੈਨੇਜਮੈਂਟ ਦਾ ਪੁਤਲਾ ਫੂਕਿਆ...
ਖਾਸ ਖ਼ਬਰਪੰਜਾਬਰਾਸ਼ਟਰੀ

ਨਵਜਾਤ ਬੱਚਿਆਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ

Current Updates
ਜਲੰਧਰ- ਨਕੋਦਰ ਥਾਣਾ ਸਦਰ ਦੀ ਪੁਲੀਸ ਨੇ ਨਵਜਾਤ ਬੱਚਿਆਂ ਦੀ ਖਰੀਦੋ-ਫਰੋਖ਼ਤ ਕਰ ਕੇ ਤਸਕਰੀ ਕਰਨ ਵਾਲੇ 8 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਮਾਂ-ਪੁੱਤਰ ਸਮੇਤ ਅੱਠ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਪਾਲ ਨੂੰ ਪੈਰੋਲ ਨਾ ਮਿਲਣ ’ਤੇ ਪਿਤਾ ਵੱਲੋਂ ਪੰਜਾਬ ਸਰਕਾਰ ਦੀ ਨਿਖੇਧੀ

Current Updates
ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਪੈਰੋਲ ਦੇਣ ਤੋਂ ਇਨਕਾਰ ਕਰਨ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ, ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਆਗੂ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ

Current Updates
ਤਰਨ ਤਾਰਨ- ਤਰਨ ਤਾਰਨ ਉਪ ਚੋਣ ਸਮੇਂ ਚਰਚਿਤ ਚਿਹਰਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਅੱਜ ਝਬਾਲ ਥਾਣੇ ਦੀ ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗੰਨੇ ਦਾ ਭਾਅ ਵਧਾ ਕੇ 416 ਰੁਪਏ ਕੀਤਾ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਲੇ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ ਵਿਚ ‘ਆਪ’ ਆਗੂ ਦੇ ਘਰ ਉੱਤੇ ਫਾਇਰਿੰਗ

Current Updates
ਫਗਵਾੜਾ- ਇਥੇ ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ (ਆਪ) ਆਗੂ ਤੇ ‘ਯੁੱਧ ਨਸ਼ਿਆਂ...
ਖਾਸ ਖ਼ਬਰਰਾਸ਼ਟਰੀ

ਦਿੱਲੀ ਐੱਨਸੀਆਰ ਪ੍ਰਦੂਸ਼ਣ ਦੇ ਮੁੱਦੇ ’ਤੇ ਨਿਯਮਤ ਨਿਗਰਾਨੀ ਦੀ ਲੋੜ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ-ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਵਿਗੜਦੀ ਗੁਣਵੱਤਾ ਸਬੰਧੀ ਪਟੀਸ਼ਨ ’ਤੇ 3 ਦਸੰਬਰ ਨੂੰ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ।...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਧਰਮਿੰਦਰ ਦੀ ਮੌਤ ਤੋਂ ਬਾਅਦ ਹੇਮਾ ਮਾਲਿਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ

Current Updates
ਮੁੰਬਈ- ਬਜ਼ੁਰਗ ਅਦਾਕਾਰਾ-ਸਿਆਸਤਦਾਨ ਹੇਮਾ ਮਾਲਿਨੀ ਨੇ ਵੀਰਵਾਰ ਨੂੰ ਆਪਣੇ ਮਰਹੂਮ ਪਤੀ ਧਰਮਿੰਦਰ ਨੂੰ ਇੱਕ ਭਾਵੁਕ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ‘ਸਭ ਕੁਝ’ ਦੱਸਦਿਆਂ ਕਿਹਾ,...
ਖਾਸ ਖ਼ਬਰਪੰਜਾਬਰਾਸ਼ਟਰੀ

ਨਾਬਾਲਗ ਕਤਲ ਮਾਮਲਾ: ਜਥੇਦਾਰ ਗੜਗੱਜ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ

Current Updates
ਜਲੰਧਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਵਿੱਚ ਕਤਲ ਕੀਤੀ ਗਈ 13 ਸਾਲਾ ਲੜਕੀ ਦੇ ਪਰਿਵਾਰ ਨਾਲ ਅਜ...