December 27, 2025

#bollywood

ਖਾਸ ਖ਼ਬਰਮਨੋਰੰਜਨ

ਫਿਲਮ ‘ਐਮਰਜੈਂਸੀ’ ‘ਚ ਇੰਦਰਾ ਗਾਂਧੀ ਦੇ ਕਿਰਦਾਰ ‘ਚ ਨਜ਼ਰ ਆਵੇਗੀ ਕੰਗਨਾ ਰਣੌਤ, ਨਵਾਂ ਟੀਜ਼ਰ ਰਿਲੀਜ਼

Current Updates
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ‘ਚ ਕੰਗਨਾ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

Current Updates
 ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, :...
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

Current Updates
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਪੰਜਾਬ

ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਜਾ ਰਹੇ ਪੰਜਾਬ ਦੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, 2 ਦੀ ਮੌਤ, 2 ਜ਼ਖ਼ਮੀ

Current Updates
  ਨਾਹਨ : ਜ਼ਿਲ੍ਹਾ ਸਿਰਮੌਰ ਦੀ ਸਬ-ਡਵੀਜ਼ਨ ਪਾਉਂਟਾ ਸਾਹਿਬ ‘ਚ ਹਿਮਾਚਲ-ਹਰਿਆਣਾ ਦੀ ਸਰਹੱਦ ‘ਤੇ ਬਹਿਬਲ ਬੈਰੀਅਰ ਨੇੜੇ ਸ਼ੁੱਕਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ‘ਚ...
ਖਾਸ ਖ਼ਬਰਪੰਜਾਬ

ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ

Current Updates
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Current Updates
ਚੰਡੀਗੜ੍ਹ, :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ

Current Updates
ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਚੰਡੀਗੜ੍ਹ,  : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ

Current Updates
– ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼ ਚੰਡੀਗੜ੍ਹ, :ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ...
ਮਨੋਰੰਜਨ

ਨਸੀਰੂਦੀਨ ਸ਼ਾਹ ਦੇ ਬਿਆਨ ‘ਤੇ ਮਨੋਜ ਤਿਵਾਰੀ ਗੁੱਸੇ ‘ਚ ਆ ਗਏ

Current Updates
ਮੁੰਬਈ : ਹਿੰਦੀ ਸਿਨੇਮਾ ਦੇ ਉੱਘੇ ਅਭਿਨੇਤਾ ਨਸੀਰੂਦੀਨ ਸ਼ਾਹ ਨੇ ਫਿਲਮ ਦ ਕੇਰਲਾ ਸਟੋਰੀ ਦੀ ਸਖ਼ਤ ਆਲੋਚਨਾ ਕੀਤੀ। ਹੁਣ ਮਨੋਜ ਤਿਵਾਰੀ ਨੇ ਉਸ ਨੂੰ ਸੱਚ...
ਖਾਸ ਖ਼ਬਰਮਨੋਰੰਜਨ

ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਆਏ ਕਮਲ ਹਾਸਨ, ਕਿਹਾ- ਮੈਂ ਆਪਣੇ ਚੈਂਪੀਅਨਾਂ ਨਾਲ ਖੜ੍ਹਾ ਹਾਂ

Current Updates
ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਸਟਾਰ ਪਹਿਲਵਾਨਾਂ ਦਾ ਧਰਨਾ ਜਾਰੀ ਹੈ। ਉਹ...