ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਮਾਨ ਦੇ ਦਾਅਵਿਆਂ ਵਿਚਾਲੇ ਜਗਰਾਉਂ ‘ਚ ਨਸ਼ੇ ਨਾਲ ਦੋ ਨੌਜਵਾਨਾਂ ਦੀ ਮੌਤ ‘ਤੇ ਭਾਜਪਾ ਦਾ ਤਿੱਖਾ ਹਮਲਾCurrent UpdatesAugust 4, 2026 August 4, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਸਰਕਾਰ ਦੀ ਅਣਦੇਖੀ ਦੇਖੋ; ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਅਤੇ ਅਗਲੇ ਹੀ ਦਿਨ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੇਪਰ ਲੀਕ ਮਾਮਲੇ ‘ਚ ਘਿਰੀ ਸਰਕਾਰ: ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਬਾਹਰ ਜ਼ੋਰਦਾਰ ਨਾਅਰੇਬਾਜ਼ੀCurrent UpdatesAugust 3, 2026 August 3, 2026 ਚੰਡੀਗੜ੍ਹ: ਭਰਤੀ ਪ੍ਰੀਖਿਆਵਾਂ ਵਿੱਚ ਹੋਈ ਕਥਿਤ ਧਾਂਦਲੀ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਵਿਧਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁਲਾਜ਼ਮਾਂ ਨੂੰ 15 ਦਿਨਾਂ ਦੇ ਅੰਦਰ ਮੁਕੰਮਲ ਡੀ.ਏ. ਦੇਣ ਦੇ ਹੁਕਮCurrent UpdatesAugust 3, 2026 August 3, 2026 ਚੰਡੀਗੜ੍ਹ: ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਵੱਡਾ ਫੈਸਲਾ ਲੈਂਦਿਆਂ ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਨਤਾ ਦੇ ਟੈਕਸ ਦੇ ਪੈਸੇ ਅਤੇ ਸਦਨ ਦੇ ਕੀਮਤੀ ਸਮੇਂ ਜੀ ਕੀਤੀ ਜਾ ਰਹੀ ਬਰਬਾਦੀCurrent UpdatesAugust 3, 2026 August 3, 2026 ਚੰਡੀਗੜ੍ਹ- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੇ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਆਪ’...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਮਾਮਲੇ ‘ਤੇ ਭਾਜਪਾ ਪ੍ਰਧਾਨ ਨੇ ‘ਆਪ’ ਸਰਕਾਰ ਨੂੰ ਘੇਰਿਆCurrent UpdatesAugust 3, 2026 August 3, 2026 ਚੰਡੀਗੜ੍ਹ- ਵਿਧਾਨ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਵਲੋਂ ਖ਼ੁਦ ਮੰਨੇ ਗਏ ਅੰਕੜਿਆਂ ਨੇ ਹੀ ਉਸ ਦੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦਾ ਸੱਚ ਜੱਗ-ਜ਼ਾਹਿਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਲਾਜ਼ਮਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ‘ਆਪ’ ਸਰਕਾਰ: ਢਿੱਲੋਂCurrent UpdatesAugust 3, 2026 August 3, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਆਏ ਅਹਿਮ ਫ਼ੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਨਪ੍ਰੀਤ ਸਿੰਘ ਇਯਾਲੀ ਨੇ ਫਿਲਮ ‘ਸਤਲੁਜ’ ਦਾ ਮੁੱਦਾ ਵਿਧਾਨ ਸਭਾ ਸੈਸ਼ਨ ਵਿੱਚ ਚੁੱਕਿਆCurrent UpdatesAugust 3, 2026 August 3, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਵਿਧਾਨ ਸਭਾ ਦੇ ਚੱਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ: ਕਾਨੂੰਨ-ਵਿਵਸਥਾ ਤੇ ਪੇਪਰ ਲੀਕ ਮੁੱਦਿਆਂ ‘ਤੇ ਹੰਗਾਮੇ ਦੇ ਆਸਾਰCurrent UpdatesAugust 2, 2026 August 2, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ ਬਿਗੜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਿਲਜੀਤ ਦੋਸਾਂਝ ਦੀ ਬਾਲੀਵੁੱਡ ਯਾਤਰਾ: ‘ਪੰਜਾਬ 1984’ ਪੰਜਾਬੀ ਫਿਲਮ ਸੀ, ‘ਉੜਤਾ ਪੰਜਾਬ’ ਨਾਲ ਮਿਲੀ ਸੀ ਹਿੰਦੀ ਸਿਨੇਮਾ ‘ਚ ਪਛਾਣCurrent UpdatesAugust 2, 2026 August 2, 2026 ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਨਾ ਸਿਰਫ਼ ਪੰਜਾਬੀ ਸਿਨੇਮਾ ਸਗੋਂ ਬਾਲੀਵੁੱਡ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਵੱਡਾ ਨਾਂ ਬਣ ਚੁੱਕੇ ਹਨ। ਹਾਲ...