ਖਾਸ ਖ਼ਬਰਪੰਜਾਬਰਾਸ਼ਟਰੀਪੰਚਮੀ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਸੰਗਤਾਂCurrent UpdatesMay 31, 2025 May 31, 2025 ਪਟਿਆਲਾ- ਅੱਜ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗਰਮੀ ਦੇ ਚਲਦਿਆਂ ਵੱਡੇ ਤੜਕੇ ਹੀ ਸੰਗਤਾਂ ਇੱਥੇ ਸਥਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲੱਗੀਆਂ।...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰ ਦੀ ਭਾਜਪਾ ਸਰਕਾਰ ਨੂੰ RSS ਚਲਾ ਰਹੀ: ਰਾਜਾ ਵੜਿੰਗCurrent UpdatesMay 31, 2025 May 31, 2025 ਸਨੌਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਰਐਸਐਸ ਚਲਾ ਰਿਹਾ ਹੈ ਤੇ ਭਾਜਪਾ ਆਰਐਸਐਸ...
ਖਾਸ ਖ਼ਬਰਪੰਜਾਬਰਾਸ਼ਟਰੀਹਥਿਆਰਾਂ ਨਾਲ ਲੈਸ ਵਿਅਕਤੀਆਂ ਦੇ ਹਮਲੇ ’ਚ ਬਜ਼ੁਰਗ ਹਲਾਕ, ਚਾਰ ਜ਼ਖ਼ਮੀCurrent UpdatesMay 29, 2025 May 29, 2025 ਭਵਾਨੀਗੜ੍ਹ- ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਇਕ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਉਪਰ ਹਮਲਾ ਕਰ ਦਿੱਤਾ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ: ਕੇਜਰੀਵਾਲCurrent UpdatesMay 25, 2025 May 25, 2025 ਨਾਭਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ...
ਖਾਸ ਖ਼ਬਰਪੰਜਾਬਰਾਸ਼ਟਰੀਰੋੜੀਕੁੱਟ ਮੁਹੱਲਾ ਵਾਸੀਆਂ ਨੂੰ ਮਕਾਨ ਖ਼ਾਲੀ ਕਰਨ ਦਾ ਨੋਟਿਸCurrent UpdatesMay 19, 2025 May 19, 2025 ਪਟਿਆਲਾ: ਸਿਵਲ ਪ੍ਰਸ਼ਾਸਨ ਵੱਲੋਂ ਇਥੋਂ ਦੇ ਰੋੜੀ ਕੁੱਟ ਮੁਹੱਲੇ ਦੇ ਨਿਵਾਸੀਆਂ ਨੂੰ ਮੁੜ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਲੋਕਾਂ ਨੇ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪCurrent UpdatesMay 19, 2025 May 19, 2025 ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧCurrent UpdatesMay 19, 2025 May 19, 2025 ਪਟਿਆਲਾ- ਇੱਥੇ ਆਦਰਸ਼ ਨਗਰ ਬੀ ਤੇ ਗੁਰਦੀਪ ਕਲੋਨੀ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਸਬੰਧੀ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਹ ਲਗਾਤਾਰ ਵਧ ਰਿਹਾ ਹੈ। ਲੋਕ...
ਖਾਸ ਖ਼ਬਰਪੰਜਾਬਰਾਸ਼ਟਰੀਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲCurrent UpdatesMay 17, 2025 May 17, 2025 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੁੜੀਆਂ ਦੀ ਝੰਡੀ ਰਹੀ। ਮੈਰਿਟ ਸੂਚੀ ’ਚ ਆਏ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ’ਚੋਂ ਜਪਨੀਤ ਕੌਰ ਤੇ ਈਸ਼ਪ੍ਰੀਤ ਕੌਰ ਅੱਵਲCurrent UpdatesMay 15, 2025 May 15, 2025 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਜ਼ਿਲ੍ਹੇ ਭਰ ਦੇ 30 ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਲ ਹਨ। ਪਟਿਆਲਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਰਾਜੋਆਣਾ ਮਸਲੇ ‘ਤੇ ਧਾਮੀ ਦੀ ਅਗਵਾਈ ਹੇਠਾਂ ਵਿਦਵਾਨਾਂ ਤੇ ਆਗੂਆਂ ਦੀ ਮੀਟਿੰਗCurrent UpdatesMay 10, 2025 May 10, 2025 ਪਟਿਆਲਾ- ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕਈ ਸਾਲਾਂ ਤੋਂ ਕੇਂਦਰ ਕੋਲ ਬਕਾਇਆ ਪਈ ਰਹਿਮ ਦੀ ਪਟੀਸ਼ਨ...