ਖਾਸ ਖ਼ਬਰਚੰਡੀਗੜ੍ਹਵਪਾਰਇਥੋਂ ਸ਼ਹਿਰ ਲਾਹੌਰ ਹੈ ਦੂਰ ਮੀਆਂ…Current UpdatesApril 26, 2025 April 26, 2025 ਚੰਡੀਗੜ੍ਹ- ‘ਪਹਿਲਗਾਮ ਅੱਤਵਾਦੀ ਹਮਲੇ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਓ ਪਰ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣ ਤੋਂ ਬਚਾਓ।’ ਇਹ ਅਟਾਰੀ-ਵਾਹਗਾ ਸੜਕੀ ਰਸਤੇ...
ਖਾਸ ਖ਼ਬਰਰਾਸ਼ਟਰੀਉੱਤਰੀ ਸਿੱਕਮ ਵਿਚ ਢਿੱਗਾਂ ਖਿਸਕਣ ਕਾਰਨ 1,000 ਸੈਲਾਨੀ ਫਸੇCurrent UpdatesApril 25, 2025 April 25, 2025 ਗੰਗਟੋਕ- ਹਿਮਾਲਿਆਈ ਸੂਬੇ ਵਿਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਉੱਤਰੀ ਸਿੱਕਮ ਵਿਚ ਲਗਭਗ 1,000 ਸੈਲਾਨੀ ਫਸ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਉਲੰਘਣਾCurrent UpdatesApril 25, 2025 April 25, 2025 ਜੰਮੂ- ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਸ਼ੁੱਕਰਵਾਰ ਵੱਡੇ ਤੜਕੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਕਈ ਥਾਵਾਂ ’ਤੇ...
ਖਾਸ ਖ਼ਬਰਰਾਸ਼ਟਰੀਛੱਤੀਸਗੜ੍ਹ ਦੇ ਕੋਰਬਾ ਵਿੱਚ 37 ਬੱਚਿਆਂ ਸਮੇਤ 51 ਵਿਅਕਤੀ ਭੋਜਨ ਜ਼ਹਿਰਵਾਦ ਦਾ ਸ਼ਿਕਾਰCurrent UpdatesApril 25, 2025 April 25, 2025 ਕੋਰਬਾ- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਵਿਆਹ ਦੇ ਖਾਣੇ ਤੋਂ ਬਾਅਦ ਭੋਜਨ ਦੇ ਜ਼ਹਿਰਵਾਦ ਕਾਰਨ 37 ਬੱਚਿਆਂ ਸਮੇਤ ਘੱਟੋ-ਘੱਟ 51 ਲੋਕ ਬਿਮਾਰ ਹੋ ਗਏ। ਇਕ...
ਖਾਸ ਖ਼ਬਰਰਾਸ਼ਟਰੀਰਾਫੇਲ-ਮਰੀਨ ਲੜਾਕੂ ਜਹਾਜ਼ਾਂ ਲਈ ਭਾਰਤ-ਫਰਾਂਸ ਸੌਦਾ ਸੋਮਵਾਰ ਨੂੰ ਹੋਵੇਗਾ ਸਹੀਬੰਦCurrent UpdatesApril 25, 2025April 25, 2025 April 25, 2025April 25, 2025 ਨਵੀਂ ਦਿੱਲੀ- ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ...
ਖਾਸ ਖ਼ਬਰਰਾਸ਼ਟਰੀਐਲਜੀ ਸਿਨਹਾ ਨੇ ਫੌਜ ਮੁਖੀ ਨਾਲ ਮੀਟਿੰਗ ’ਚ ਸੁਰੱਖਿਆ ਉਪਾਵਾਂ ਦਾ ਲਿਆ ਜਾਇਜ਼ਾCurrent UpdatesApril 25, 2025 April 25, 2025 ਸ੍ਰੀਨਗਰ- ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ (Army Chief General Upendra Dwivedi) ਨੇ ਸ਼ੁੱਕਰਵਾਰ ਨੂੰ ਇਥੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ (Jammu and...
ਖਾਸ ਖ਼ਬਰਰਾਸ਼ਟਰੀਪਹਿਲਗਾਮ ਦੇ ਦੋ ਆਦਿਲ: ਇਕ ਰਾਖਵਾਲਾ ਨਾਇਕ ਤੇ ਦੂਜਾ ਕਾਤਿਲCurrent UpdatesApril 25, 2025 April 25, 2025 ਸ੍ਰੀਨਗਰ- ਇਹ ਦੋ ਆਦਿਲਾਂ ਦੀ ਕਹਾਣੀ ਹੈ – ਇੱਕ ਉਹ ਜਿਸ ਨੇ ਸੈਲਾਨੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣੀ ਜਾਨ ਵਾਰ ਦਿੱਤੀ ਅਤੇ ਆਪਣੀ ਛਾਤੀ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਾਈਵੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਕ੍ਰਿਕਟ ਮੈਚ ਦੌਰਾਨ ਝੜਪ; 2 ਜ਼ਖਮੀCurrent UpdatesApril 24, 2025 April 24, 2025 ਮੋਹਾਲੀ- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂਜੀਆਈ), ਲਾਲੜੂ ਵਿਖੇ ਬੁੱਧਵਾਰ ਰਾਤ ਕ੍ਰਿਕਟ ਮੈਚ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚ ਝਗੜਾ ਹੋ ਗਿਆ। ਇਕ ਸਮੂਹ...
ਖਾਸ ਖ਼ਬਰਰਾਸ਼ਟਰੀਉਮਰ ਅਬਦੁੱਲਾ ਨੇ ‘ਖੱਚਰਵਾਲੇ’ ਲਈ ਪੜ੍ਹਿਆ ‘ਫ਼ਾਤਿਹਾ’Current UpdatesApril 24, 2025 April 24, 2025 ਪਹਿਲਗਾਮ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਵਿਅਕਤੀਆਂ ਵਿੱਚ ਸ਼ਾਮਲ 30 ਸਾਲਾ ਖੱਚਰ ਵਾਲੇ ਦੀਆਂ ਅੰਤਿਮ ਰਸਮਾਂ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਮੁਕਾਬਲੇ ਦੌਰਾਨ ਫੌਜ ਦਾ ਜਵਾਨ ਸ਼ਹੀਦCurrent UpdatesApril 24, 2025 April 24, 2025 ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ...