ਖਾਸ ਖ਼ਬਰਰਾਸ਼ਟਰੀ‘ਹਮਲੇ ਪਿੱਛੋਂ ਦੇਸ਼ ’ਚ ਕਸ਼ਮੀਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ’Current UpdatesApril 24, 2025 April 24, 2025 ਸ੍ਰੀਨਗਰ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਪ੍ਰੇਸ਼ਾਨ ਕਰਨ, ਡਰਾਉਣ ਅਤੇ ਧਮਕਾਉਣ ਦੀਆਂ ਕਾਲਾਂ’ ਆਉਣ...
ਖਾਸ ਖ਼ਬਰਪੰਜਾਬਰਾਸ਼ਟਰੀਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਜੋਂ ਹੁਸ਼ਿਆਰਪੁਰ, ਕਪੂਰਥਲਾ ਵਿਚ ਬਾਜ਼ਾਰ ਬੰਦCurrent UpdatesApril 24, 2025 April 24, 2025 ਕਪੂਰਥਲਾ: ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਦੇ ਵਿਰੋਧ ਵਿਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਵੀਰਵਾਰ ਨੂੰ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਕੁਝ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਾਕਿਸਤਾਨੀ ਨਾਗਰਿਕ ਅਟਾਰੀ-ਵਾਹਗਾ ਰਸਤੇ ਰਾਹੀਂ ਪਰਤਣ ਲੱਗੇCurrent UpdatesApril 24, 2025 April 24, 2025 ਚੰਡੀਗੜ੍ਹ- ਕੇਂਦਰ ਵੱਲੋਂ ਦੇਸ਼ ਛੱਡਣ ਲਈ 48 ਘੰਟੇ ਦੀ ਸਮਾਂ ਸੀਮਾਂ ਨਿਰਧਾਰਤ ਕਰਨ ਤੋਂ ਬਾਅਦ, ਭਾਰਤ ਆਉਣ ਵਾਲੇ ਕਈ ਪਾਕਿਸਤਾਨੀ ਨਾਗਰਿਕਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ...
ਖਾਸ ਖ਼ਬਰਰਾਸ਼ਟਰੀਪਹਿਲਗਾਮ ਹਮਲਾ: ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਵਿਰੋਧ ਪ੍ਰਦਰਸ਼ਨCurrent UpdatesApril 24, 2025 April 24, 2025 ਨਵੀਂ ਦਿੱਲੀ: ਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਿਚ 500 ਤੋਂ ਵੱਧ ਲੋਕਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ। ਤਖ਼ਤੀਆਂ ਫੜ ਕੇ ਅਤੇ ਪਾਕਿਸਤਾਨ ਵਿਰੁੱਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਸਰਪੰਚਾਂ ਨੂੰ ਮਿਲੇਗਾ ਦੋ ਹਜ਼ਾਰ ਰੁਪਏ ਮਾਣ ਭੱਤਾ: ਮੁੱਖ ਮੰਤਰੀCurrent UpdatesApril 24, 2025 April 24, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਚਾਇਤੀ ਰਾਜ ਦਿਵਸ ਮੌਕੇ ਪੰਜਾਬ ਦੇ ਸਰਪੰਚਾਂ ਦੇ ਮਾਣ ਭੱਤੇ ’ਚ ਵਾਧਾ ਕਰ ਕੇ ਨਵਾਂ ਤੋਹਫ਼ਾ ਦਿੱਤਾ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ: ਸੰਜੇ ਕਲੋਨੀ ਵਿਚ ਕਰੀਬ 1000 ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰCurrent UpdatesApril 23, 2025 April 23, 2025 ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਇੰਡਸਟਰੀਅਲ ਏਰੀਆ ਫੇਜ਼-1 ਦੇ ਨਾਲ ਲੱਗਦੀ ਸੰਜੇ ਕਲੋਨੀ ਵਿਚ ਬੁਲਡੋਜ਼ਰ ਚਲਾ ਦਿੱਤਾ ਹੈ। ਇਸ ਦੌਰਾਨ ਕਲੋਨੀ ਵਾਸੀਆਂ ਵੱਲੋਂ ਪ੍ਰਸ਼ਾਸਨ...
ਖਾਸ ਖ਼ਬਰਰਾਸ਼ਟਰੀਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜCurrent UpdatesApril 23, 2025 April 23, 2025 ਹੈਦਰਾਬਾਦ- ਲੈਅ ਹਾਸਲ ਕਰਨ ਲਈ ਜੂੁਝ ਰਹੀ ਸਨਰਾਈਜ਼ਰਜ਼ ਹੈਦਰਾਬਾਦ ਆਪਣੇ ਘਰੇਲੂ ਮੈਦਾਨ ’ਤੇ ਬੁੱਧਵਾਰ ਨੂੰ ਮੁੰਬਈ ਇੰਡੀਅਨਜ਼ ਨਾਲ ਖੇਡੇਗੀ। ਮੈਚ ਦੌਰਾਨ ਹੈਦਰਾਬਾਦ ਦਾ ਟੀਚਾ ਜਿੱਤ...
ਖਾਸ ਖ਼ਬਰਰਾਸ਼ਟਰੀ‘ਪਾਕਿਸਤਾਨ ਦਾ ਪਹਿਲਗਾਮ ਅਤਿਵਾਦੀ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ’ :ਪਾਕਿ ਰੱਖਿਆ ਮੰਤਰੀCurrent UpdatesApril 23, 2025 April 23, 2025 ਚੰਡੀਗੜ੍ਹ- ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਪਾਗਲਗਾਮ ਅਤਿਵਾਦੀ ਹਮਲੇ ’ਤੇ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਦਾਅਵਾ ਕੀਤਾ ਹੈ ਕਿ ਉਸਦਾ ਇਸ ਘਟਨਾ ਨਾਲ “ਕੋਈ ਲੈਣਾ-ਦੇਣਾ ਨਹੀਂ”...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨCurrent UpdatesApril 23, 2025 April 23, 2025 ਚੰਡੀਗੜ੍ਹ- ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ...
ਖਾਸ ਖ਼ਬਰਰਾਸ਼ਟਰੀਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨੂੰ ਅਮਿਤ ਸ਼ਾਹ ਨੇ ਸ਼ਰਧਾਂਜਲੀ ਭੇਟ ਕੀਤੀ, ਹਮਲੇ ਦੌਰਾਨ ਬਚੇ ਲੋਕਾਂ ਨਾਲ ਮੁਲਾਕਾਤCurrent UpdatesApril 23, 2025 April 23, 2025 ਸ੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ 26 ਵਿਅਕਤੀਆਂ ਨੂੰ ਫੁੱਲ ਮਾਲਾਵਾਂ ਭੇਟ...