August 27, 2026

#bhagwantmann

ਖਾਸ ਖ਼ਬਰਰਾਸ਼ਟਰੀ

ਦਿੱਲੀ ਦੇ ਕਰੀਬ 50 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਨਵੀਂ ਦਿੱਲੀ- ਕੌਮੀ ਰਾਜਧਾਨੀ ਦੇ ਕਰੀਬ 50 ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪੁਲੀਸ ਤੇ ਹੋਰ ਐਮਰਜੈਂਸੀ ਏਜੰਸੀਆਂ ਨੇ ਫੌਰੀ...
ਖਾਸ ਖ਼ਬਰਰਾਸ਼ਟਰੀ

ਝੱਜਰ: ਕੇਐੱਮਪੀ ਐਕਸਪ੍ਰੈੱਸਵੇਅ ’ਤੇ ਪਿਕਅੱਪ ਤੇ ਕੈਂਟਰ ਦੀ ਟੱਕਰ ਵਿਚ 4 ਮੌਤਾਂ, 32 ਜ਼ਖ਼ਮੀ

Current Updates
ਝੱਜਰ- ਇੱਥੇ ਬਹਾਦਰਗੜ੍ਹ ਸਬ-ਡਿਵੀਜ਼ਨ ਅਧੀਨ ਨੀਲੋਠੀ ਪਿੰਡ ਨੇੜੇ ਬੁੱਧਵਾਰ ਵੱਡੇ ਤੜਕੇ ਕੇਐੱਮਪੀ ਐਕਸਪ੍ਰੈਸਵੇਅ ’ਤੇ ਪਿਕਅੱਪ ਗੱਡੀ ਦੀ ਕੈਂਟਰ ਨਾਲ ਟੱਕਰ ਵਿਚ ਇਕ ਮਹਿਲਾ ਸਣੇ ਘੱਟੋ-ਘੱਟ...
ਖਾਸ ਖ਼ਬਰਰਾਸ਼ਟਰੀ

‘ਜਨ ਸੁਣਵਾਈ’ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ

Current Updates
ਨਵੀਂ ਦਿੱਲੀ- ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ‘ਜਨ ਸੁਣਵਾਈ’...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਬਿਸ਼ਨੋਈ ਗਰੋਹ ਦੇ ਦੋ ਗੁਰਗੇ ਗ੍ਰਿਫ਼ਤਾਰ

Current Updates
ਪਟਿਆਲਾ- ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੁਰਗਿਆਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੰਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂ

Current Updates
ਚੰਡੀਗੜ੍ਹ- ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਆਰੰਭ ਕਰ ਦਿੱਤੀ  ਹੈ,...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟ

Current Updates
ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰੂ ਨਾਨਕ ਦੇਵ ਯੂਨੀਰਵਸਿਟੀ ਦੇ ਉਪ ਕੁਲਪਤੀ ਅਕਾਲ ਤਖ਼ਤ ਵਿਖੇ ਤਲਬ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ ਰਾਜ ਦੀ ਬਹਾਲੀ: ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗ ਲਿਆ ਹੈ। ਭਾਰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੈਰਿਜ਼ ਪੈਲੇਸ ਦੀ ਆੜ ’ਚ ਚੱਲ ਰਿਹਾ ਗੈਰ ਕਾਨੁੂੰਨੀ ਨਸ਼ਾ ਛੁਡਾਊ ਕੇਂਦਰ; ਤਸ਼ੱਦਦ ਨਾਲ ਨੌਜਵਾਨ ਦੀ ਮੌਤ

Current Updates
ਚੰਡੀਗੜ੍ਹ- ਇਥੇ ਥਾਣਾ ਚੜਿੱਕ ਨਜ਼ਦੀਕ ਮੈਰਿਜ਼ ਪੈਲੇਸ ਦੀ ਆੜ ’ਚ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਓ ਕੇਂਦਰ ਵਿੱਚ ਤਸ਼ੱਦਦ ਕਾਰਨ ਮਰੀਜ਼ ਦੀ ਮੌਤ ਦਾ ਮਾਮਲਾ...