April 13, 2026

Bhagwant Mann

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਮੈਂਬਰ ਕਾਬੂ

Current Updates
ਚੰਡੀਗੜ੍ਹ- ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਅਹਿਮ ਮੈਂਬਰਾਂ- ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

12 ਘੰਟੇ ’ਚ ਸੁਲਝੀ ਭਾਜਪਾ ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਦੀ ਗੁੱਥੀ, 2 ਸ਼ੱਕੀ ਕਾਬੂ

Current Updates
ਜਲੰਧਰ- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ

Current Updates
ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਧਾਇਕ ਵੱਲੋਂ ਡੀਸੀ ਤੇ ਹੋਰ ਅਧਿਕਾਰੀਆਂ ਨਾਲ ਵਾਰਡਾਂ ਦਾ ਦੌਰਾ

Current Updates
ਪਟਿਆਲਾ- ਪਟਿਆਲਾ ਸ਼ਹਿਰ ਤੋਂ ‘ਆਪ’ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਛੁੱਟੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏਡੀਸੀ ਇਸ਼ਾ ਸਿੰਗਲ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਿੰਦਰਾ ਹਸਪਤਾਲ ’ਚ ਜਲਦੀ ਸ਼ੁਰੂ ਹੋਵੇਗਾ ਮਰੀਜ਼ ਸੁਵਿਧਾ ਕੇਂਦਰ: ਬਲਬੀਰ

Current Updates
ਪਟਿਆਲਾ- ਸਰਕਾਰੀ ਹਸਪਤਾਲਾਂ ’ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜਲਦੀ ਦੇਸ਼ ਦੇ ਪਹਿਲੇ...
ਖਾਸ ਖ਼ਬਰਰਾਸ਼ਟਰੀ

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ

Current Updates
ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਪੁਲੀਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ, ਜਿਸ ’ਤੇ ਦਮੋਹ ਜ਼ਿਲ੍ਹੇ ਵਿਚ ਸਰਜਰੀ ਕਰਨ ਅਤੇ...
ਖਾਸ ਖ਼ਬਰਰਾਸ਼ਟਰੀ

ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨਾ ਨਿਰਾਸ਼ਾਜਨਕ: ਮਹਿਬੂਬਾ

Current Updates
ਸ਼੍ਰੀਨਗਰ: ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੋਮਵਾਰ ਨੂੰ ਵਕਫ਼ ਸੋਧ ਐਕਟ ’ਤੇ ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨ ਨੂੰ ਬਹੁਤ ਨਿਰਾਸ਼ਾਜਨਕ ਕਰਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਬਟਾਲਾ ਪੁਲੀਸ ਥਾਣੇ ’ਤੇ ਰਾਕੇਟ ਲਾਂਚਰ ਨਾਲ ਹਮਲਾ?

Current Updates
ਬਟਾਲਾ- ਵਿਦੇਸ਼ ਬੈਠੇ ਗੈਂਗਸਟਰ ਹੈਪੀ ਪਾਸੀਆ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਲਾ ਲਾਲ ਸਿੰਘ ਪੁਲੀਸ ਥਾਣੇ ‘ਤੇ ਅੱਜ ਸਵੇਰੇ ਰਾਕੇਟ ਲਾਂਚਰ ਨਾਲ ਹਮਲਾ ਕੀਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿਦਿਆਰਥੀ ਹੱਤਿਆ ਕਾਂਡ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

Current Updates
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ

Current Updates
ਅਜੀਤਵਾਲ- ਇਥੇ ਬੱਧਨੀ ਕਲਾਂ ਨੇੜੇ ਵੱਡੇ ਤੜਕੇ ਢਾਈ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ...