ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀCurrent UpdatesJanuary 29, 2025 January 29, 2025 ਨਵੀਂ ਦਿੱਲੀ-ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਰਾਜਧਾਨੀ ਵਿੱਚ ਸੱਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਦਾ ਪੁੱਤਰ ਇਬਰਾਹਿਮ ਧਰਮਾ ਪ੍ਰੋਡਕਸ਼ਨ ਨਾਲ ਕਰੇਗਾ ਅਦਾਕਾਰੀ ਦੀ ਸ਼ੁਰੂਆਤ: ਕਰਨ ਜੌਹਰCurrent UpdatesJanuary 29, 2025 January 29, 2025 ਨਵੀਂ ਦਿੱਲੀ-ਫਿਲਮਸਾਜ਼ ਕਰਨ ਜੌਹਰ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਅਦਾਕਾਰ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦਾ ਪੁੱਤਰ ਇਬਰਾਹਿਮ ਅਲੀ ਖਾਨ ਆਪਣੇ ਬੈਨਰ ਧਰਮਾ...
ਖਾਸ ਖ਼ਬਰਰਾਸ਼ਟਰੀਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰCurrent UpdatesJanuary 29, 2025 January 29, 2025 ਪੁਣੇ-ਪਿੰਪਰੀ ਚਿੰਚਵਾੜ ਪੁਲੀਸ ਦੀ ਸਾਈਬਰ ਕ੍ਰਾਈਮ ਯੂਨਿਟ ਨੇ ਛੇ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ...
ਖਾਸ ਖ਼ਬਰਰਾਸ਼ਟਰੀਭਾਰਤ ਨੇ ਰੱਦ ਕੀਤੀ ਚੋਣ ਦਖ਼ਲਅੰਦਾਜ਼ੀ ਬਾਰੇ ਕੈਨੇਡੀਅਨ ਕਮਿਸ਼ਨ ਦੀ ਰਿਪੋਰਟCurrent UpdatesJanuary 29, 2025 January 29, 2025 ਨਵੀਂ ਦਿੱਲੀ-ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਇੱਕ ਰਿਪੋਰਟ ਵਿੱਚ ਉਸ ਵਿਰੁੱਧ ਕੀਤੇ ਗਏ ‘ਇਸ਼ਾਰਿਆਂ’ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ...
ਖਾਸ ਖ਼ਬਰਰਾਸ਼ਟਰੀਯਮੁਨਾ ਨੂੰ ‘ਜ਼ਹਿਰੀਲਾ’ ਕਰਨ ਦੇ ਦਾਅਵੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ‘ਆਪ’ ’ਤੇ ਹਮਲਾCurrent UpdatesJanuary 29, 2025 January 29, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਤਿੱਖਾ ਹਮਲਾ ਕਰਦਿਆਂ ਉਸ ਦੇ ਹਰਿਆਣਾ ਸਰਕਾਰ ਵਲੋਂ ਯਮੁਨਾ ਨਦੀ ਨੂੰ “ਜ਼ਹਿਰੀਲਾ”...
ਖਾਸ ਖ਼ਬਰਮਨੋਰੰਜਨਰਾਸ਼ਟਰੀਸ਼ਿਲਪਾ ਸ਼ੈੱਟੀ ਨੇ ਨਵਾਂ ਹੁਨਰ ਸਿੱਖਿਆCurrent UpdatesJanuary 28, 2025 January 28, 2025 ਮੁੰਬਈ: ਬੌਲੀਵੁੱਡ ਅਦਾਕਾਰਾ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਉਸ ਨੇ ਇੰਸਟਾਗ੍ਰਾਮ ’ਤੇ ਇਨ੍ਹਾਂ ਪਲਾਂ ਨੂੰ ਮਾਣਨ ਦੀਆਂ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕੀਤੀਆਂ ਹਨ ਜਿਸ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿਆਂਗੇ: ਮਾਨCurrent UpdatesJanuary 28, 2025 January 28, 2025 ਪਟਿਆਲਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸCurrent UpdatesJanuary 28, 2025 January 28, 2025 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਯੂਟੀ ਪ੍ਰਸ਼ਾਸਨ ਵੱਲੋਂ 76ਵਾਂ ਗਣਤੰਤਰ ਦਿਵਸ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਪਰੇਡ ਗਰਾਊਂਡ ਵਿੱਚ ਮਨਾਇਆ ਗਿਆ। ਇਸ ਮੌਕੇ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾCurrent UpdatesJanuary 28, 2025 January 28, 2025 ਮੁੰਬਈ:ਬੰਬੇ ਸਟਾਕ ਐਕਸਚੇਂਜ ਦਾ ਸ਼ੇਅਰ ਸੂਚਕਅੰਕ ਸੈਂਸੈਕਸ ਅੱਜ 824 ਅੰਕ ਟੁੱਟ ਕੇ ਸੱਤ ਮਹੀਨੇ ਦੇ ਹੇਠਲੇ ਪੱਧਰ ’ਤੇ ਆ ਗਿਆ ਹੈ। ਕਮਜ਼ੋਰੀ ਦੇ ਰੁਖ਼ ਵਿਚਾਲੇ...
ਖਾਸ ਖ਼ਬਰਰਾਸ਼ਟਰੀਦਿੱਲੀ: ਇਮਾਰਤ ਡਿੱਗਣ ਨਾਲ 2 ਦੀ ਮੌਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ...