ਖਾਸ ਖ਼ਬਰਰਾਸ਼ਟਰੀਦਿੱਲੀ: ਇਮਾਰਤ ਡਿੱਗਣ ਨਾਲ 2 ਦੀ ਮੌਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ...
ਖਾਸ ਖ਼ਬਰਰਾਸ਼ਟਰੀ‘ਇੱਕ ਦੇਸ਼, ਇੱਕ ਚੋਣ’ ’ਤੇ ਬਹਿਸ ਲੋਕਤੰਤਰ ਲਈ ਅਹਿਮ: ਮੋਦੀCurrent UpdatesJanuary 28, 2025 January 28, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਨੂੰ ਲੈ ਕੇ ਦੇਸ਼ ’ਚ ਜਾਰੀ ਬਹਿਸ ਨੂੰ ਭਾਰਤ ਦੀ ਜਮਹੂਰੀ ਪ੍ਰਕਿਰਿਆ ਲਈ ‘ਅਹਿਮ’...
ਖਾਸ ਖ਼ਬਰਰਾਸ਼ਟਰੀਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ ਪੈਰੋਲ ਮਿਲੀ , ਪਹਿਲੀ ਵਾਰ ਡੇਰਾ ਸਿਰਸਾ ਜਾਣ ਕੀ ਇਜਾਜ਼ਤCurrent UpdatesJanuary 28, 2025 January 28, 2025 ਰੋਹਤਕ- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਜਾਣਕਾਰੀ ਅਨੁਸਾਰ ਸਖ਼ਤ ਸੁਰੱਖਿਆ ਦੇ ਵਿਚਕਾਰ ਉਹ ਸੋਮਵਾਰ...
ਖਾਸ ਖ਼ਬਰਰਾਸ਼ਟਰੀਯੂਪੀ ਦੇ ਬਾਗ਼ਪਤ ’ਚ ਸਮਾਗਮ ਦੌਰਾਨ ਸਟੇਜ ਡਿੱਗੀ, 7 ਹਲਾਕ 60 ਜ਼ਖ਼ਮੀCurrent UpdatesJanuary 28, 2025 January 28, 2025 ਯੂਪੀ-ਇਥੇ ਬੜੌਤ ਵਿਚ ਜੈਨ ਭਾਈਚਾਰੇ ਦੇ ਸਮਾਗਮ ਦੌਰਾਨ ਲੱਕੜ ਦੀ ਬਣੀ ਸਟੇਜ ਡਿੱਗਣ ਨਾਲ ਘੱਟੋ ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਤੇ 60 ਤੋਂ...
ਖਾਸ ਖ਼ਬਰਰਾਸ਼ਟਰੀਵਪਾਰਬੈਂਕ ਸ਼ੇਅਰ ‘ਚ ਭਾਰੀ ਖਰੀਦਦਾਰੀ ਦੇ ਦੌਰਾਨ ਸ਼ੇਅਰ ਬਾਜ਼ਾਰ ’ਚ ਤੇਜ਼ੀCurrent UpdatesJanuary 28, 2025 January 28, 2025 ਮੁੰਬਈ-ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਇੱਕ ਆਸ਼ਾਵਾਦੀ ਨੋਟ ‘ਤੇ ਵਪਾਰ ਦੀ ਸ਼ੁਰੂਆਤ ਕੀਤੀ, ਮੁੱਖ ਤੌਰ ‘ਤੇ ਭਾਰਤੀ ਰਿਜ਼ਰਵ ਬੈਂਕ ਦੁਆਰਾ ਬੈਂਕਿੰਗ...
ਅੰਤਰਰਾਸ਼ਟਰੀਖਾਸ ਖ਼ਬਰਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ਜੋ ਸਹੀ ਹੈ ਉਹੀ ਕਰਨਗੇ ਪ੍ਰਧਾਨ ਮੰਤਰੀ ਮੋਦੀ: ਟਰੰਪCurrent UpdatesJanuary 28, 2025 January 28, 2025 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ‘ਜੋ ਸਹੀ ਹੈ’ ਉਹ ਕਰਨਗੇ ਅਤੇ ਇਸ ਗੱਲ ਨੂੰ...
ਖਾਸ ਖ਼ਬਰਰਾਸ਼ਟਰੀਬਜਟ ਸੈਸ਼ਨ ਰਾਸ਼ਟਰਪਤੀ ਦੇ ਸੰਬੋਧਨ ਨਾਲ 31 ਜਨਵਰੀ ਨੂੰ ਹੋਵੇਗੀ ਬਜਟ ਇਜਲਾਸ ਦੀ ਸ਼ੁਰੂਆਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 31 ਜਨਵਰੀ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੰਬੋਧਨ ਨਾਲ ਬਜਟ ਇਜਲਾਸ ਦੀ ਸ਼ੁਰੂਆਤ ਹੋਵੇਗੀ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਗ੍ਰਨੇਡ ਲਾਬਿੰਗ ਘਟਨਾ ਅਮਰੀਕਾ ਅਧਾਰਿਤ ਦਹਿਸ਼ਤਗਰਦ ਹੈਪੀ ਪਾਸੀਆ ਦੇ ਦੋ ਗੁਰਗੇ ਕਾਬੂCurrent UpdatesJanuary 28, 2025 January 28, 2025 ਪੰਜਾਬ-ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੀ ਗੁਮਟਾਲਾ ਪੁਲੀਸ ਚੌਕੀ ਦੇ ਬਾਹਰ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲੀਸ ਨੇ ਦੱਸਿਆ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਡੱਲੇਵਾਲ ‘ਸਾਂਝਾ ਫਰੰਟ’ ਬਣਾਉਣ ’ਚ ਇੰਨੀ ਦੇਰ ਕਿਉਂ: ਡੱਲੇਵਾਲCurrent UpdatesJanuary 28, 2025 January 28, 2025 ਪਟਿਆਲਾ-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਮਰਨ ਵਰਤ ਦੇ 64ਵੇਂ ਦਿਨ ਅੱਜ ਕਿਹਾ ਕਿ ਉਹ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਭੁੱਖ ਹੜਤਾਲ...
ਖਾਸ ਖ਼ਬਰਪੰਜਾਬਰਾਸ਼ਟਰੀਅੰਬੇਡਕਰ ਦੇ ਬੁੱਤ ਦੀ ਭੰਨਤੋੜ: ਦਲਿਤ ਭਾਈਚਾਰੇ ਵੱਲੋਂ ਲੁਧਿਆਣਾ ’ਚ ਹਾਈਵੇਅ ਜਾਮ, ਜਲੰਧਰ ਵਿਚ ਵੀ ਮੁਕੰਮਲ ਬੰਦCurrent UpdatesJanuary 28, 2025 January 28, 2025 ਅੰਮ੍ਰਿਤਸਰ –ਅੰਮ੍ਰਿਤਸਰ ਵਿਚ 26 ਜਨਵਰੀ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਉੱਤੇ...