ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆCurrent UpdatesApril 13, 2025 April 13, 2025 ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬੰਬ ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨCurrent UpdatesApril 13, 2025 April 13, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸੂਬੇ ਵਿੱਚ 50 ਬੰਬ ਸਮਗਲ ਹੋਣ ਦੇ ਬਿਆਨ...
ਖਾਸ ਖ਼ਬਰਰਾਸ਼ਟਰੀਲਾਹੌਲ ਅਤੇ ਸਪਿਤੀ ’ਚ ਬਰਫਬਾਰੀ, ਕਈ ਥਾਈਂ ਮੀਂਹCurrent UpdatesApril 13, 2025 April 13, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ’ਚ ਮੀਂਹ ਪਿਆ ਜਦਕਿ ਲਾਹੌਲ ਅਤੇ ਸਪਿਤੀ ਜ਼ਿਲੇ ’ਚ ਕੁਝ ਥਾਵਾਂ ’ਤੇ ਹਲਕੀ ਬਰਫਬਾਰੀ ਹੋਈ। ਸਥਾਨਕ ਮੌਸਮ ਵਿਭਾਗ ਨੇ...
ਖਾਸ ਖ਼ਬਰਰਾਸ਼ਟਰੀਖ਼ੁਦ ਨੂੰ ਆਲਮਗੀਰ ਕਹਿਣ ਵਾਲਾ ਔਰੰਗਜ਼ੇਬ ਮਹਾਰਾਸ਼ਟਰ ’ਚ ਹਾਰਿਆ ਤੇ ਦਫ਼ਨਾਇਆ ਗਿਆ: ਸ਼ਾਹCurrent UpdatesApril 13, 2025 April 13, 2025 — ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖ਼ੁਦ ਨੂੰ ਆਲਮਗੀਰ ਕਹਿਣ ਵਾਲਾ ਮੁਗਲ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈCurrent UpdatesApril 13, 2025 April 13, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ‘ਅਸੀਂ ਹਮੇਸ਼ਾ ਇਕਜੁੱਟਤਾ, ਸ਼ੁਕਰਗੁਜ਼ਾਰੀ ਅਤੇ ਨਵੀਨੀਕਰਨ ਦੀ...
ਖਾਸ ਖ਼ਬਰਰਾਸ਼ਟਰੀਦੰਪਤੀ ਵੱਲੋਂ ਖ਼ੁਦਕੁਸ਼ੀ, ਤਿੰਨ ਬੱਚੇ ਹਸਪਤਾਲ ਦਾਖ਼ਲCurrent UpdatesApril 13, 2025 April 13, 2025 ਸਾਬਕਕਾਂਠਾ- ਗੁੁਜਰਾਤ ਦੇ ਸਾਬਕਾਕਾਂਠਾ ਜ਼ਿਲ੍ਹੇ ਵਿਚ ਦੰਪਤੀ ਨੇ ਕਥਿਤ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਵਿਚ ਇਸ ਜੋੜੇ ਦੇ ਤਿੰਨ ਨਾਬਾਲਗ ਬੱਚਿਆਂ...
ਖਾਸ ਖ਼ਬਰਰਾਸ਼ਟਰੀਵਕਫ਼ ਕਾਨੂੰਨ ਦਾ ਵਿਰੋਧ: ਕੇਂਦਰੀ ਗ੍ਰਹਿ ਸਕੱਤਰ ਵੱਲੋਂ ਬੰਗਾਲ ਦੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਗੱਲਬਾਤCurrent UpdatesApril 13, 2025 April 13, 2025 ਨਵੀਂ ਦਿੱਲੀ- ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਕਿਹਾ ਕਿ ਕੇਂਦਰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਹਿੰਸਾ ’ਤੇ ਨਜ਼ਰ ਰੱਖ ਰਿਹਾ ਹੈ ਅਤੇ...
ਖਾਸ ਖ਼ਬਰਰਾਸ਼ਟਰੀਵਕਫ਼ ਐਕਟ ਖਿਲਾਫ਼ ਹਿੰਸਾ ਮਾਮਲੇ ਵਿਚ 12 ਹੋਰ ਗ੍ਰਿਫ਼ਤਾਰCurrent UpdatesApril 13, 2025 April 13, 2025 ਕੋਲਕਾਤਾ-ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਵਕਫ਼ ਸੋਧ ਐਕਟ ਖਿਲਾਫ਼ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਸਬੰਧ ਵਿਚ ਅੱਜ 12 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...
ਖਾਸ ਖ਼ਬਰਰਾਸ਼ਟਰੀਮੰਡੀ ਵਿਚ ਕੀਰਤਪੁਰ-ਮਨਾਲੀ ਸੜਕ ’ਤੇ ਵੋਲਵੋ ਬੱਸ ਪਲਟੀ, 31 ਜ਼ਖ਼ਮੀCurrent UpdatesApril 13, 2025 April 13, 2025 ਮੰਡੀ- ਮੰਡੀ ਜ਼ਿਲ੍ਹੇ ਦੇੇ ਸ਼ਿਲਾ ਕਿੱਪਰ ਵਿਚ ਐਤਵਾਰ ਵੱਡੇ ਤੜਕੇ ਕੀਰਤਪੁਰ-ਮਨਾਲੀ ਚਹੁੰਮਾਰਗੀ ਸੜਕ ’ਤੇ ਵੋਲਵੋ ਬੱਸ ਪਲਟਣ ਕਰਕੇ ਬੱਸ ਵਿਚ ਸਵਾਰ ਘੱਟੋ-ਘੱਟ 31 ਸਵਾਰੀਆਂ ਜ਼ਖ਼ਮੀ ਹੋ...
ਖਾਸ ਖ਼ਬਰਰਾਸ਼ਟਰੀਜਾਇਦਾਦ ਵਿਵਾਦ: ਸੁਪਰੀਮ ਕੋਰਟ ਵੱਲੋਂ ਗੋਦ ਲੈਣ ਦੀ ਡੀਡ ਖਾਰਜCurrent UpdatesApril 13, 2025 April 13, 2025 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਇੱਕ ਜਾਇਦਾਦ ਵਿਵਾਦ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ...