ਖਾਸ ਖ਼ਬਰਰਾਸ਼ਟਰੀਮੱਧ ਪ੍ਰਦੇਸ਼: ਨਕਲੀ ਡਾਕਟਰ ਨੇ ਕੀਤਾ ਦਿਲ ਦਾ ਆਪ੍ਰੇਸ਼ਨ; ਕਥਿਤ ਤੌਰ ’ਤੇ 7 ਦੀ ਮੌਤCurrent UpdatesApril 5, 2025 April 5, 2025 ਮੱਧ ਪ੍ਰਦੇਸ਼- ਇਥੇ ਜ਼ਿਲ੍ਹਾ ਅਧਿਕਾਰੀ ਇਕ ਅਜਿਹੇ ਮਾਮਲੇ ਦੀ ਜਾਂਚ ਵਿਚ ਜੁਟੇ ਹੋਏ ਹਨ, ਜਿਸ ਵਿਚ ਇਕ ਨਿੱਜੀ ਮਿਸ਼ਨਰੀ ਹਸਪਤਾਲ ਵਿੱਚ ਮਰੀਜ਼ਾਂ ਦੇ ਦਿਲ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਉੱਘੇ ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesApril 5, 2025 April 5, 2025 ਮੁੰਬਈ: ‘ਉਪਕਾਰ’ ਅਤੇ ‘ਕ੍ਰਾਂਤੀ’ ਵਰਗੀਆਂ ਫਿਲਮਾਂ ਵਿਚ ਦੇਸ਼ ਭਗਤੀ ਦੇ ਨਾਇਕਾਂ ਦੀ ਭੂਮਿਕਾ ਨਿਭਾਉਣ ਲਈ ‘ਭਾਰਤ ਕੁਮਾਰ’ ਵਜੋਂ ਜਾਣੇ ਜਾਂਦੇ ਮਨੋਜ ਕੁਮਾਰ ਦਾ ਸ਼ਨਿੱਚਰਵਾਰ ਨੂੰ...
ਖਾਸ ਖ਼ਬਰਰਾਸ਼ਟਰੀਅਰਜਨਟੀਨਾ ਸ਼ੂਟਿੰਗ ਵਰਲਡ ਕੱਪ: ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾCurrent UpdatesApril 5, 2025 April 5, 2025 ਨਵੀਂ ਦਿੱਲੀ-ਭਾਰਤੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ਅਰਜਨਟੀਨਾ ਦੇ ਬਿਊਨਸ ਆਇਰਸ ਵਿਚ ਮਹਿਲਾ 50 ਮੀਟਰ ਰਾਈਫਲ 3 ਪੋਜੀਸ਼ਨ (3P) ਫਾਈਨਲ ’ਚ ਆਪਣਾ ਪਹਿਲਾ ਵਿਅਕਤੀਗਤ ISSF...
ਖਾਸ ਖ਼ਬਰਰਾਸ਼ਟਰੀਆਈਪੀਐੱਲ: ਦਿੱਲੀ ਕੈਪੀਟਲਜ਼ ਵੱਲੋਂ ਚੇਨਈ ਸੁਪਰ ਕਿੰਗਜ਼ ਨੂੰ ਜਿੱਤ ਲਈ 184 ਦੌੜਾਂ ਦਾ ਟੀਚਾCurrent UpdatesApril 5, 2025 April 5, 2025 ਚੇਨੱਈ- ਦਿੱਲੀ ਕੈਪੀਟਲਸ Delhi Capitals ਨੇ ਅੱਜ ਇੱਥੇ IPL ਮੈਚ ਵਿੱਚ Chennai Super Kings ਨੂੰ ਜਿੱਤ ਲਈ 184 ਦੌੜਾਂ ਦਾ ਟੀਚਾ ਦਿੱਤਾ ਹੈ। ਦਿੱਲੀ ਕੈਪੀਟਲਸ...
ਖਾਸ ਖ਼ਬਰਪੰਜਾਬਰਾਸ਼ਟਰੀਮੰਤਰੀ ਵੱਲੋਂ ਬੱਸ ਅੱਡੇ ਦੀ ਅਚਨਚੇਤ ਚੈਕਿੰਗ, ਕੁਤਾਹੀ ਵਰਤਣ ਵਾਲੇ ਇੰਸਪੈਕਟਰ ਨੂੰ ਮੁਅੱਤਲ ਕੀਤਾCurrent UpdatesApril 5, 2025 April 5, 2025 ਜੰਡਿਆਲਾ ਗੁਰੂ- ਕੈਬਿਨਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਬੀਤੀ ਸ਼ਾਮ ਅਚਨਚੇਤ ਹੀ ਜੀਟੀ ਰੋਡ ਜੰਡਿਆਲਾ ਗੁਰੂ ਵਿਖੇ ਬਣੇ ਬੱਸ ਅੱਡੇ ‘ਤੇ ਚੈਕਿੰਗ ਕੀਤੀ ਅਤੇ...
ਖਾਸ ਖ਼ਬਰਰਾਸ਼ਟਰੀਸੋਸ਼ਲ ਮੀਡੀਆ ਪੋਸਟ ਕਾਰਨ ਜੰਮੂ-ਕਸ਼ਮੀਰ ਦੇ ਭਦਰਵਾਹ ’ਚ ਅੰਸ਼ਕ ਬੰਦ; ਇੰਟਰਨੈੱਟ ਸੇਵਾਵਾਂ ਮੁਅੱਤਲCurrent UpdatesApril 5, 2025 April 5, 2025 ਜੰਮੂ-ਕਸ਼ਮੀਰ: ਡੋਡਾ ਜ਼ਿਲ੍ਹੇ ਦੇ ਭਦਰਵਾਹ ਸ਼ਹਿਰ ਵਿੱਚ ਸ਼ਨਿੱਚਰਵਾਰ ਨੂੰ ਇੱਕ ਹਿੰਦੂ ਸਮੂਹ ਦੇ ਆਗੂ ਵੱਲੋਂ ਕਥਿਤ ਤੌਰ ‘ਤੇ ਕੀਤੀ ਗਈ ਇੱਕ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟ...
ਖਾਸ ਖ਼ਬਰਰਾਸ਼ਟਰੀਕਾਮੇਡੀਅਨ ਅਪੂਰਵਾ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂCurrent UpdatesApril 4, 2025 April 4, 2025 ਨਵੀਂ ਦਿੱਲੀ: ਕਾਮੇਡੀਅਨ ਅਪੂਰਵਾ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਅਪੂਰਵਾ ‘ਇੰਡੀਆਜ ਗਾਟ ਲੈਟੇਂਟ’ ਦੇ ਵਿਵਾਦਪੂਰਨ ਐਪੀਸੋਡ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਦਾਲਤ ਨੇ ਰਵਨੀਤ ਬਿੱਟੂ ਨੂੰ ਡਾ. ਬਲਬੀਰ ਵਿਰੁੱਧ ਮਾਣਹਾਨੀ ਵਾਲੇ ਬਿਆਨ ਜਾਰੀ ਕਰਨ ਤੋਂ ਰੋਕਿਆCurrent UpdatesApril 4, 2025 April 4, 2025 ਚੰਡੀਗੜ੍ਹ- ਚੰਡੀਗੜ੍ਹ ਦੀ ਇਕ ਅਦਾਲਤ ਨੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਰੁੱਧ...
ਖਾਸ ਖ਼ਬਰਪੰਜਾਬਰਾਸ਼ਟਰੀਅੱਠਵੀਂ ਜਮਾਤ ਦਾ ਨਤੀਜਾ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆCurrent UpdatesApril 4, 2025 April 4, 2025 ਮੁਹਾਲੀ: ਪੀਐਸਈਬੀ 8ਵੀਂ ਜਮਾਤ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਅਕਾਦਮਿਕ ਸਾਲ 2024-25 ਲਈ ਅੱਠਵੀਂ ਜਮਾਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਰਨਲ ਬਾਠ ਮਗਰੋਂ ਹੁਣ ਸੁਖਬੀਰ ਬਾਦਲ ਨੇ ਪੰਜਾਬ ਪੁਲੀਸ ਦੀ ਜਾਂਚ ’ਤੇ ਸਵਾਲ ਚੁੱਕੇCurrent UpdatesApril 4, 2025 April 4, 2025 ਚੰਡੀਗੜ੍ਹ- ਕਰਨਲ ਪੁਸ਼ਪਿੰਦਰ ਸਿੰਘ ਬਾਠ ਉੱਤੇ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲੀਸ ਤੇ ਸਰਕਾਰ ਉੱਤੇ ਉੱਠੇ ਸਵਾਲਾਂ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ...