ਖਾਸ ਖ਼ਬਰਰਾਸ਼ਟਰੀਲੰਡਨ-ਮੁੰਬਈ ਉਡਾਣ ਦੇ ਯਾਤਰੀ 40 ਘੰਟਿਆਂ ਤੋਂ ਵੱਧ ਸਮੇਂ ਲਈ ਤੁਰਕੀ ’ਚ ਫਸੇCurrent UpdatesApril 4, 2025 April 4, 2025 ਮੁੰਬਈ- ਲੰਡਨ ਤੋਂ ਮੁੰਬਈ ਆ ਰਹੀ Virgin Atlantic airline ਦੀ ਉਡਾਣ ਨੂੰ ਮੈਡੀਕਲ ਐਮਰਜੈਂਸੀ ਕਰਕੇ ਡਾਇਵਰਟ ਕਰਨਾ ਪਿਆ ਹੈ, ਜਿਸ ਕਰਕੇ 250 ਤੋਂ ਵੱਧ ਯਾਤਰੀ,...
ਖਾਸ ਖ਼ਬਰਰਾਸ਼ਟਰੀਵਪਾਰਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ 591, ਨਿਫਟੀ 202 ਅੰਕ ਖਿਸਕਿਆCurrent UpdatesApril 4, 2025 April 4, 2025 ਮੁੰਬਈ: ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਬੈਂਚਮਾਰਕ ਇਕੁਇਟੀ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਚਲਦਿਆਂ ਵੀ ਬਜ਼ਾਰ ਪ੍ਰਭਾਵਿਤ ਹੋਇਆ...
ਖਾਸ ਖ਼ਬਰਰਾਸ਼ਟਰੀਡੋਨਾਲਡ ਟਰੰਪ ਪਰਸਪਰ ਟੈਰਿਫ: ਅਮਰੀਕਾ ਨੇ ਘਟਾਇਆ ਭਾਰਤ ’ਤੇ ਟੈਕਸCurrent UpdatesApril 4, 2025 April 4, 2025 ਨਵੀਂ ਦਿੱਲੀ: ਵ੍ਹਾਈਟ ਹਾਊਸ ਦੇ ਇਕ ਦਸਤਾਵੇਜ਼ ਦੇ ਅਨੁਸਾਰ ਸੰਯੁਕਤ ਰਾਜ ਨੇ ਭਾਰਤ ’ਤੇ ਲਗਾਏ ਜਾਣ ਵਾਲੇ ਦਰਾਮਦਗੀ ਡਿਊਟੀ ਨੂੰ 27 ਫੀਸਦੀ ਤੋਂ ਘਟਾ ਕੇ 26...
ਖਾਸ ਖ਼ਬਰਰਾਸ਼ਟਰੀਪਾਕਿ ਤੇ ਅਫ਼ਗ਼ਾਨਿਸਤਾਨ ਵਿਚ ਸਿੱਖਾਂ ਖ਼ਿਲਾਫ਼ ਜ਼ੁਲਮਾਂ ਦੀਆਂ ਰਿਪੋਰਟਾਂ ‘ਤੇ ਨਜ਼ਰ ਰੱਖਦੈ ਭਾਰਤ: ਕੇਂਦਰ ਸਰਕਾਰCurrent UpdatesApril 4, 2025 April 4, 2025 ਨਵੀਂ ਦਿੱਲੀ: ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਹੈ ਕਿ ਸਰਕਾਰ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ‘ਤੇ ਹੋਣ ਵਾਲੀਆਂ ਜ਼ੁਲਮ-ਜ਼ਿਆਦਤੀਆਂ ਦੀਆਂ ਰਿਪੋਰਟਾਂ...
ਖਾਸ ਖ਼ਬਰਪੰਜਾਬਰਾਸ਼ਟਰੀਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਮੁਲਾਕਾਤCurrent UpdatesApril 4, 2025 April 4, 2025 ਅੰਮ੍ਰਿਤਸਰ- ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ...
ਖਾਸ ਖ਼ਬਰਰਾਸ਼ਟਰੀਕਾਂਗਰਸ ਤੇ ਏ.ਆਈ.ਐਮ.ਆਈ.ਐਮ. ਆਗੂ ਵਕਫ਼ (ਸੋਧ) ਬਿੱਲ ਖ਼ਿਲਾਫ਼ ਸੁਪਰੀਮ ਕੋਰਟ ਪੁੱਜੇCurrent UpdatesApril 4, 2025 April 4, 2025 ਨਵੀਂ ਦਿੱਲੀ- ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਜਾਵੇਦ ਅਤੇ ਏਆਈਐਮਆਈਐਮ ਦੇ ਪ੍ਰਧਾਨ ਅਸਦੂਦੀਨ ਓਵੈਸੀ ਨੇ ਸ਼ੁੱਕਰਵਾਰ ਨੂੰ ਵਕਫ਼ (ਸੋਧ) ਬਿੱਲ, 2025 ਦੀ ਵਾਜਬੀਅਤ ਨੂੰ ਸੁਪਰੀਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੈਗੂਆਰ ਹਾਦਸਾ: ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਦਾ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰCurrent UpdatesApril 4, 2025 April 4, 2025 ਚੰਡੀਗੜ੍ਹ- ਗੁਜਰਾਤ ਦੇ ਜਾਮਨਗਰ ਵਿਚ ਜੈਗੂਆਰ ਜੰਗੀ ਜਹਾਜ਼ ਹਾਦਸੇ ਵਿੱਚ ਮਾਰੇ ਗਏ ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ (Flight Lieutenant Siddharth Yadav) ਦਾ ਸ਼ੁੱਕਰਵਾਰ ਨੂੰ ਹਰਿਆਣਾ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾCurrent UpdatesApril 3, 2025 April 3, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼Current UpdatesApril 3, 2025 April 3, 2025 ਲੁਧਿਆਣਾ: ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲCurrent UpdatesApril 3, 2025 April 3, 2025 ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ...